News

ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ

ਜਲੰਧਰ ਦੇ ਪੰਜ ਕੌਂਸਲਰਾਂ ਦਾ ‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦਾ ਮੇਅਰ ਬਣਨਾ ਤੈਅ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਡਾ. ਰਵਜੋਤ ਸਿੰਘ ਅਤੇ ਮੋਹਿੰਦਰ ਭਗਤ ਦੀ ਹਾਜ਼ਰੀ ਵਿਚ ਸਾਰੇ ਪੰਜ ਕੌਂਸਲਰ ‘ਆਪ’ ਵਿਚ ਹੋਏ ਸ਼ਾਮਲ ਜਲੰਧਰ/ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਲਈ ਜਲੰਧਰ ਨਗਰ ਨਿਗਮ ਦਾ ਮੇਅਰ ਬਣਨ ਦਾ […]

Continue Reading

ADC ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ, ਲੰਬਿਤ ਕੰਮ ਮਿੱਥੇ ਸਮੇਂ ਅੰਦਰ ਮੁਕਮੰਲ ਕਰਨ ਦੇ ਆਦੇਸ਼

ਜ਼ਿਲ੍ਹੇ ਦੇ ਪਿੰਡਾਂ ਵਿੱਚ 630.39 ਕਰੋੜ ਦੀ ਲਾਗਤ ਨਾਲ 73 ਖੇਡ ਮੈਦਾਨ ਤਿਆਰ: ਸੋਨਮ ਚੌਧਰੀ ਮੋਹਾਲੀ, 23 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੈਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਕਾਰਜਾਂ/ਪ੍ਰੋਜੈਕਟਾਂ ਨੂੰ ਮਿੱਥੇ […]

Continue Reading

ਸਾਲ 2024 ‘ਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹੀਆਂ ਨਵੀਆਂ ਉਚਾਈਆਂ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਦਲੀ ਗਈ ਸਰਕਾਰੀ ਸਕੂਲਾਂ ਦੀ ਨੁਹਾਰ ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ।ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਸਕੂਲ ਮੁਖੀਆਂ […]

Continue Reading

ਸਾਬਕਾ ਚੇਅਰਮੈਨ ਹਰਪਾਲ ਸਿੰਘ ਦਤਾਰਪੁਰ ਨਹੀਂ ਰਹੇ

ਮੋਰਿੰਡਾ, 23 ਦਸੰਬਰ, ਭਟੋਆ  ਸੀਨੀਅਰ ਅਕਾਲੀ ਆਗੂ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਦੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਰੋਪੜ ਕੋਆਪਰੇਟਿਵ ਬੈਂਕ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਜਥੇਦਾਰ ਹਰਪਾਲ ਸਿੰਘ ਦਤਾਰਪਰ( 65) ਲੰਮੀ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ ਹਨ ਜਿਨਾਂ ਦਾ ਪੂਰਨ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਉਹਨਾਂ ਦੇ ਜੱਦੀ ਪਿੰਡ ਦਤਾਰਪੁਰ ਦੀ ਸ਼ਮਸ਼ਾਨ ਘਾਟ […]

Continue Reading

ਸਰਕਾਰ ਦਾ ਵੱਡਾ ਫੈਸਲਾ, ਹੁਣ ਫੇਲ੍ਹ ਹੋਏ ਵਿਦਿਆਰਥੀ ਨਹੀਂ ਜਾਣਗੇ ਅਗਲੀ ਕਲਾਸ ’ਚ

ਨਵੀਂ ਦਿੱਲੀ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਨੇ NO Detention Policy ਨੂੰ ਖਤਮ ਕਰਦੇ ਹੋਏ ਵੱਡਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ 5ਵੀਂ ਅਤੇ 8ਵੀਂ ਕਲਾਸ ਵਿੱਚੋਂ ਫੇਲ੍ਹ ਹੋਏ ਵਿਦਿਆਰਥੀ ਅਗਲੀ ਕਲਾਸ ਵਿੱਚ ਪ੍ਰਮੋਟ ਨਹੀਂ ਕੀਤੇ ਜਾਣਗੇ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਹੁਣ 5ਵੀਂ ਅਤੇ 8ਵੀਂ ਦੀਆਂ ਸਾਲਾਨਾ […]

Continue Reading

ਬੰਗਲਾਦੇਸ਼ ਵਲੋਂ ਭਾਰਤ ਤੋਂ ਸ਼ੇਖ ਹਸੀਨਾ ਨੂੰ ਵਾਪਸ ਭੇਜਣ ਦੀ ਮੰਗ

ਢਾਕਾ, 23 ਦਸੰਬਰ, ਦੇਸ਼ ਕਲਿਕ ਬਿਊਰੋ :ਬੰਗਲਾਦੇਸ਼ ਨੇ ਸੋਮਵਾਰ ਨੂੰ ਭਾਰਤ ਤੋਂ ਸ਼ੇਖ ਹਸੀਨਾ ਨੂੰ ਵਾਪਸ ਭੇਜਣ ਦੀ ਮੰਗ ਕੀਤੀ। ਡੇਲੀ ਸਟਾਰ ਦੀ ਰਿਪੋਰਟ ਮੁਤਾਬਕ ਬੰਗਲਾਦੇਸ਼ ਦੇ ਵਿਦੇਸ਼ ਸਲਾਹਕਾਰ ਤੌਹੀਦ ਹੁਸੈਨ ਨੇ ਇਸ ਦੀ ਪੁਸ਼ਟੀ ਕੀਤੀ ਹੈ।ਇਸ ਤੋਂ ਪਹਿਲਾਂ ਗ੍ਰਹਿ ਮਾਮਲਿਆਂ ਦੇ ਸਲਾਹਕਾਰ ਜਹਾਂਗੀਰ ਆਲਮ ਚੌਧਰੀ ਨੇ ਕਿਹਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ […]

Continue Reading

ਪੰਜਾਬ ਦੇ ਉਦਯੋਗਪਤੀ ਰਜਿੰਦਰ ਗੁਪਤਾ ਬਣੇ Person of the Year

ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿਕ ਬਿਊਰੋ :ਮਸ਼ਹੂਰ ਟੈਕਸਟਾਈਲ ਗਰੁੱਪ ਟ੍ਰਾਈਡੈਂਟ ਦੇ ਸੰਸਥਾਪਕ ਪਦਮਸ਼੍ਰੀ ਰਜਿੰਦਰ ਗੁਪਤਾ ਅਤੇ ਟ੍ਰਾਈਡੈਂਟ ਗਰੁੱਪ ਨੂੰ ਅੰਤਰਰਾਸ਼ਟਰੀ ਟਾਈਮ ਮੈਗਜ਼ੀਨ ਦੇ ਦਸੰਬਰ 2024 (ਪਰਸਨ ਆਫ ਦਿ ਈਅਰ) ਐਡੀਸ਼ਨ ਵਿੱਚ ਸ਼ਾਮਲ ਕੀਤਾ ਗਿਆ ਹੈ। ਟਾਈਮਜ਼ ਦੇ ਪਰਸਨ ਆਫ ਦਿ ਈਅਰ 2024 ਡੋਨਾਲਡ ਟਰੰਪ ਹਨ।ਟਾਈਮ ਦੇ ਮੁੱਖ ਸੰਪਾਦਕ ਸੈਮ ਜੈਕਬਜ਼ ਦੇ ਅਨੁਸਾਰ, ਟਰੰਪ ਨੂੰ “ਵੱਡੇ […]

Continue Reading

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਕਿਸਾਨ ਜਥੇਬੰਦੀਆਂ ਨੇ ਬਰਨਾਲਾ ਵਿਖੇ ਦਿੱਤਾ ਧਰਨਾ

ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਸ਼ਟਰਪਤੀ ਦੇ ਨਾਂ ਸੌਂਪਿਆ ਮੰਗ ਪੱਤਰ   ਦਲਜੀਤ ਕੌਰ  ਬਰਨਾਲਾ, 23 ਦਸੰਬਰ, 2024: ਸੰਯੁਕਤ ਕਿਸਾਨ ਮੋਰਚੇ ਭਾਰਤ ਵੱਲੋਂ ਦਿੱਤੇ ਸੱਦੇ ਤੇ ਜ਼ਿਲ੍ਹਾ ਬਰਨਾਲਾ ਵੱਲੋਂ ਉਸ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ, ਮਜ਼ਦੂਰ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਬਰਨਾਲਾ ਅੱਗੇ ਧਰਨਾ ਦੇ ਕੇ ਐਸਡੀਐਮ ਗੁਰਵੀਰ ਸਿੰਘ ਕੋਹਲੀ ਨੂੰ ਹਜ਼ਾਰਾਂ ਕਿਸਾਨਾਂ ਮਜ਼ਦੂਰ ਤੇ ਔਰਤਾਂ ਵੱਲੋਂ ਵਹੀਰਾਂ ਘੱਤ […]

Continue Reading

ਵਰ੍ਹਦੇ ਮੀਂਹ ਅਤੇ ਕੜਾਕੇ ਦੀ ਠੰਡ ‘ਚ ਮੁੱਖ ਮੰਤਰੀ ਦੀ ਕੋਠੀ ਅੱਗੇ ਗਰਜੇ ਦਲਿਤ

ਜਮੀਨ ਹੱਦਬੰਦੀ ਕਾਨੂੰਨ ਤੋਂ ਉੱਪਰਲੀ ਜਮੀਨ ਦਲਿਤਾਂ, ਬੇਜ਼ਮੀਨੇ ਅਤੇ ਛੋਟੇ ਕਿਸਾਨਾਂ ਵਿੱਚ ਵੰਡਣ ਦੀ ਮੰਗ  ਬੇਚਿਰਾਗ ਪਿੰਡ ਦੀ ਜਮੀਨ ਵਿੱਚ ਬੇਗਮਪੁਰਾ ਵਸਾਉਣ ਦਾ ਐਲਾਨ ਪੰਜਾਬ ਸਰਕਾਰ ਦੀ ਸਬ ਕਮੇਟੀ ਨਾਲ 8 ਜਨਵਰੀ ਦੀ ਮੀਟਿੰਗ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਮਜ਼ਦੂਰ  ਦਲਜੀਤ ਕੌਰ  ਸੰਗਰੂਰ, 23 ਦਸੰਬਰ, 2024: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ਦੇ […]

Continue Reading

ਰਾਜਸਥਾਨ: ਬੋਰਵੈੱਲ ‘ਚ ਡਿੱਗੀ ਤਿੰਨ ਸਾਲਾ ਮਾਸੂਮ, ਬਚਾਅ ਕਾਰਜ ਜਾਰੀ

ਕੋਟਪੁਤਲੀ: 23 ਦਸੰਬਰ, ਦੇਸ਼ ਕਲਿੱਕ ਬਿਓਰੋ ਕੋਟਪੁਤਲੀ-ਬਹਿਰੋਰ ਜ਼ਿਲ੍ਹੇ ਦੇ ਸਰੁੰਦ ਥਾਣਾ ਖੇਤਰ ਦੇ ਕੀਰਤਪੁਰਾ ਪਿੰਡ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਤਿੰਨ ਸਾਲ ਦੀ ਮਾਸੂਮ ਚੇਤਨਾ ਆਪਣੇ ਘਰ ਵਿੱਚ ਖੇਡਦੇ ਹੋਏ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਈ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਇਸ ਤੋਂ […]

Continue Reading