News

ਪਤੀ ਬਣਿਆ ਕਸਾਈ, ਪਤਨੀ ਦੇ ਟੁਕੜੇ ਕਰਕੇ ਕੂਕਰ ’ਚ ਉਬਾਲੇ

ਹੈਦਰਾਬਾਦ, 23 ਜਨਵਰੀ, ਦੇਸ਼ ਕਲਿੱਕ ਬਿਓਰੋ : ਹੈਦਰਬਾਦ ਵਿੱਚ ਇਕ ਖੌਫਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰਕੇ ਲਾਸ਼ ਦੇ ਟੁਕੜੇ-ਟੁਕੜੇ ਕਰਕੇ ਕੂਕਰ ਵਿੱਚ ਉਬਾਲਿਆ ਗਿਆ ਹੈ। ਸਾਬਕਾ ਸੈਨਿਕ 45 ਸਾਲਾ ਵਿਅਕਤੀ ਗੁਰੂ ਮੂਰਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ […]

Continue Reading

ਲੁਧਿਆਣਾ : ਕਾਰ, ਸਕੂਲ ਬੱਸ ਤੇ ਆਟੋ ਨਾਲ ਟਕਰਾਈ, ਤਿੰਨ ਜ਼ਖ਼ਮੀ

ਲੁਧਿਆਣਾ, 23 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਬਰੇਜ਼ਾ ਕਾਰ ਨੇ ਆਪਣਾ ਸੰਤੁਲਨ ਗੁਆ ਦਿੱਤਾ ਤੇ ਪਹਿਲਾਂ ਆਟੋ ਨਾਲ ਟਕਰਾ ਗਈ ਅਤੇ ਫਿਰ ਸਕੂਲ ਬੱਸ ਨਾਲ ਜਾ ਟਕਰਾਈ।ਹਾਦਸੇ ‘ਚ 3 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ ਪਰ ਅਜੇ ਤੱਕ ਜ਼ਖਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ। […]

Continue Reading

ਜਥੇਦਾਰ ਰਘਬੀਰ ਸਿੰਘ ਨੇ ਬੁਲਾਈ ਸਿੰਘ ਸਾਹਿਬਾਨਾਂ ਦੀ ਐਮਰਜੈਂਸੀ ਮੀਟਿੰਗ

ਅੰਮ੍ਰਿਤਸਰ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 5 ਸਿੰਘ ਸਾਹਿਬਾਨਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ 28 ਜਨਵਰੀ ਨੂੰ ਹੋਵੇਗੀ। ਬੀਤੇ ਦਿਨੀਂ ਅਕਾਲੀ ਦਲ ਨੂੰ ਲੈ ਕੇ ਸੁਣਾਏ ਗਏ ਫੈਸਲੇ ਉਤੇ ਵੀ ਚਰਚਾ ਕੀਤੀ ਜਾ ਸਕਦੀ ਹੈ। ਮੀਟਿੰਗ ਅਕਾਲੀ ਦਲ ਵੱਲੋਂ 7 ਮੈਂਬਰੀ ਕਮੇਟੀ […]

Continue Reading

ਮੋਹਾਲੀ : ਖੇਡਦੇ ਬੱਚੇ ‘ਤੇ ਚੜ੍ਹੀ ਕਾਰ, ਜਾਨ ਬਚੀ

ਮੋਹਾਲੀ, 23 ਜਨਵਰੀ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਨਵਾਂਗਾਓਂ ‘ਚ ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ। ਇੱਥੇ ਇੱਕ ਦੋ ਸਾਲ ਦੇ ਬੱਚੇ ਉਤੋਂ ਗਲੀ ਵਿੱਚ ਖੇਡਦੇ ਹੋਏ ਅਚਾਨਕ ਇੱਕ ਕਾਰ ਚੜ੍ਹ ਗਈ। ਉਸ ਉੱਤੋਂ ਪਹਿਲਾਂ ਅੱਗੇ ਵਾਲਾ ਅਤੇ ਫਿਰ ਪਿਛਲਾ ਟਾਇਰ ਲੰਘ ਗਿਆ। ਪਰ ਬੱਚਾ ਫਿਰ ਖੜ੍ਹਾ ਹੋ ਗਿਆ।ਬੱਚਾ ਪੂਰੀ ਤਰ੍ਹਾਂ ਠੀਕ ਹੈ।ਉਸ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਾਨੋ ਮਾਰਨ ਦੀ ਧਮਕੀ

ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜੋ ਉਲਟਾ ਚੱਲਦਾ ਹੈ ਉਸ […]

Continue Reading

ਕਮੇਡੀ ਕਿੰਗ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਕਮੇਡੀ ਕਿੰਗ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਮੁੰਬਈ, 23 ਜਨਵਰੀ, ਦੇਸ਼ ਕਲਿਕ ਬਿਊਰੋ :ਕਮੇਡੀ ਅਤੇ ਐਕਟਿੰਗ ਦੀ ਦੁਨੀਆ ‘ਚ ਮਸ਼ਹੂਰ ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਈਮੇਲ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ, ਇਹ ਈਮੇਲ ਕਥਿਤ ਤੌਰ ’ਤੇ ਪਾਕਿਸਤਾਨ ਤੋਂ ਭੇਜੀ ਗਈ ਹੈ।ਸਿਰਫ ਕਪਿਲ ਅਤੇ ਰਾਜਪਾਲ ਹੀ ਨਹੀਂ, […]

Continue Reading

CM ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਿੱਲੀ ਚੋਣਾਂ ‘ਚ ਹੋਈ ਸਰਗਰਮ

CM ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਿੱਲੀ ਚੋਣਾਂ ‘ਚ ਹੋਈ ਸਰਗਰਮ ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਭਾਵੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਨਾਂ […]

Continue Reading

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਲਾਕ’ ਰਿਲੀਜ਼, 30 ਮਿੰਟਾਂ ‘ਚ ਹੀ ਮਿਲੇ 5 ਲੱਖ ਵਿਊਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਲਾਕ’ ਰਿਲੀਜ਼, 30 ਮਿੰਟਾਂ ‘ਚ ਹੀ ਮਿਲੇ 5 ਲੱਖ ਵਿਊਜ਼ ਮਾਨਸਾ, 23 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਸੰਗੀਤ ਪ੍ਰੇਮੀਆਂ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਨਵਾਂ ਗੀਤ ‘ਲਾਕ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਇਸ ਦੇ ਟੀਜ਼ਰ ਨੂੰ ਇਕ ਹਫਤੇ ਤੋਂ ਵੀ ਘੱਟ ਸਮੇਂ […]

Continue Reading

ਵਧਿਆ ਹੋਇਆ ਕੋਲੈਸਟ੍ਰੋਲ ਅਤੇ ਦਿਲ ਦੀਆਂ ਬੀਮਾਰੀਆਂ

ਵਧਿਆ ਹੋਇਆ ਕੋਲੈਸਟ੍ਰੋਲ ਅਤੇ ਦਿਲ ਦੀਆਂ ਬੀਮਾਰੀਆਂ ਡਾ.ਅਜੀਤਪਾਲ ਸਿੰਘ ਐਮ ਡੀ ਕੋਲੈਸਟ੍ਰੋਲ ਸ਼ਰੀਰ ਚ ਜਮ੍ਹਾ ਹੋਣ ਵਾਲਾ ਉਹ ਤੱਤ ਹੈ,ਜਿਸ ਦੀ ਅਧਿਕਤਾ ਕਿਸੇ ਵੀ ਬੰਦੇ ਨੂੰ ਦਿਲ ਦਾ ਰੋਗੀ ਬਣਾ ਸਕਦੀ ਹੈ l ਸਰੀਰ ਚ ਠੀਕ ਢੰਗ ਨਾਲ ਕੰਮ ਕਰਨ ਲਈ ਇੱਕ ਨਿਸ਼ਚਿਤ ਕਲੈਸਟ੍ਰੋਲ ਪੱਧਰ ਦੀ ਲੋੜ ਹੁੰਦੀ ਹੈ l ਜਦ ਕਲੈਸਟ੍ਰੋਲ ਦਾ ਪੱਧਰ ਵਧਦਾ […]

Continue Reading

ਲੁਧਿਆਣਾ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਲੋਕਾਂ ਦੇ ਘਰਾਂ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ

ਲੁਧਿਆਣਾ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਲੋਕਾਂ ਦੇ ਘਰਾਂ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਲੁਧਿਆਣਾ, 23 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਬਸੰਤ ਐਵੀਨਿਊ ਇਲਾਕੇ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ। ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਦੇਖਿਆ ਕਿ ਗੱਡੀਆਂ ਦੇ ਸ਼ੀਸ਼ੇ ਟੁੱਟੇ […]

Continue Reading