News

ਪੰਜਾਬ ਕਾਂਗਰਸ ਦੇ ਆਗੂ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਵਲੋਂ ਉਸ ਵਿਰੁੱਧ ਦਰਜ ਕੀਤੀ ਗਈ ਐਫਆਈਆਰ […]

Continue Reading

‘ਆਪ’ ਪੰਜਾਬ ਦੇ ਵਫ਼ਦ ਨੇ ਡਾ. ਬੀ.ਆਰ. ਅੰਬੇਡਕਰ ਬਾਰੇ ਅਮਿਤ ਸ਼ਾਹ ਦੀਆਂ ਟਿੱਪਣੀਆਂ ਵਿਰੁੱਧ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ, 20 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਤਰੀ ਮੰਡਲ ਤੋਂ ਤੁਰੰਤ ਹਟਾਉਣ ਦੀ ਮੰਗ ਕਰਦਿਆਂ ਮੰਗ ਪੱਤਰ ਸੌਂਪਿਆ। ਇਹ ਮੰਗ ਪੱਤਰ ਸ਼ਾਹ […]

Continue Reading

ਸ੍ਰੀ ਆਨੰਦਪੁਰ ਸਾਹਿਬ ਨੂੰ ਆਖਰੀ ਫਤਹਿ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਇਤਿਹਾਸ ਵਿੱਚ 6 ਪੋਹ 20 ਦਸੰਬਰ ਖਾਸ ਥਾਂ ਰੱਖਦਾ ਹੈ। ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਪਰਿਵਾਰ ਸਮੇਂਤ ਸ੍ਰੀ ਆਨੰਦਪੁਰ ਸਾਹਿਬ ਨੂੰ ਆਖਰੀ ਫਤਹਿ ਬੁਲਾ ਕੇ ਨਿਕਲੇ ਸਨ। ਇਸ ਇਤਿਹਾਸ ਨਾਲ ਜੁੜੀ ਐਸਜੀਪੀਸੀ ਵੱਲੋਂ ਤਿਆਰ ਕੀਤੀ ਵੀਡੀਓ ਤੁਹਾਡੇ ਸਾਹਮਣੇ ਪੇਸ਼ ਕਰ ਰਹੇ ਹਾਂ।

Continue Reading

ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਸੰਗਰੂਰ, 20 ਦਸੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਸਿੱਖਿਆ ਦਫ਼ਤਰ, ਸੰਗਰੂਰ ਦੀ ਅਗਵਾਈ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਸਪੈਲ ਵਿਜ਼ਾਰਡ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਪਹਿਲਾਂ ਸਕੂਲ ਅਤੇ ਬਲਾਕ ਪੱਧਰ ਤੇ ਕਰਵਾਇਆ ਗਿਆ, ਜਿਸ ਵਿੱਚ 9 ਬਲਾਕਾਂ ਦੇ ਲਗਭਗ 6000 ਵਿਦਿਆਰਥੀਆਂ ਨੇ ਭਾਗ ਲਿਆ।ਅੱਜ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ […]

Continue Reading

ਭਾਜਪਾ ਦੇ ਦਫ਼ਤਰ ਨੇੜਿਓ ਮਿਲਿਆ ਲਾਵਾਰਸ ਬੈਗ, ਪੁਲਿਸ ਵੱਲੋਂ ਜਾਂਚ ਸ਼ੁਰੂ

ਨਵੀਂ ਦਿੱਲੀ, 20 ਦਸੰਬਰ, ਦੇਸ਼ ਕਲਿੱਕ ਬਿਓਰੋ : ਭਾਜਪਾ ਦਫ਼ਤਰ ਦੇ ਨੇੜੇ ਤੋਂ ਇਕ ਲਾਵਾਰਸ ਬੈਗ ਮਿਲਣ ਦੀ ਖਬਰ ਹੈ। ਭਾਜਪਾ ਦੇ ਦਫ਼ਤਰ 14 ਪੰਤ ਮਾਰਗ ਦੇ ਸਾਹਮਣੇ ਤੋਂ ਇਕ ਬੈਗ ਮਿਲਿਆ ਹੈ। ਪੁਲਿਸ ਨੇ ਲਾਵਾਰਿਸ ਬੈਗ ਨੂੰ ਚਾਰੇ ਪਾਸੇ ਤੋਂ ਬੈਰੀਕੇਡਿੰਗ ਲਗਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੈਗ ਉਤੇ ਦਿੱਲੀ ਪੁਲਿਸ ਦਾ ਇਕ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 20 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਪ੍ਰੈਸ ਰਾਹੀਂ , ਸ. ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ […]

Continue Reading

21 ਦਸੰਬਰ ਨੂੰ ਮਾਲੇਰਕੋਟਲਾ ਦੇ ਵਾਰਡ ਨੰ.18 ਦੇ ਵਸਨੀਕਾਂ ਲਈ ਕਮਾਈ ਛੁੱਟੀ ਦਾ ਐਲਾਨ

ਮਾਲੇਰਕੋਟਲਾ, 20 ਦਸੰਬਰ, ਦੇਸ਼ ਕਲਿੱਕ ਬਿਓਰੋ                    ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਦੱਸਿਆ ਕਿ ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰ. 18 ਦੀ ਉਪ ਚੋਣ 21 ਦਸੰਬਰ 2024 ਦਿਨ ਸ਼ਨੀਵਾਰ ਨੂੰ ਹੋਣ ਜਾ ਰਹੀ ਹੈ ।ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਮਾਲੇਰਕੋਟਲਾ ਦੇ ਵਾਰਡ ਨੰ. 18 ਦੇ ਸਮੂਹ […]

Continue Reading

NIA ਦੇ ਛਾਪਿਆਂ ਦੀ ਲੋਕ ਸੰਗਰਾਮ ਮੋਰਚਾ ਵੱਲੋਂ ਨਿਖੇਧੀ

ਮੋਗਾ: 20 ਦਸੰਬਰ, ਦੇਸ਼ ਕਲਿੱਕ ਬਿਓਰੋਅੱਜ ਸਵੇਰੇ 5 ਵਜੇ NIA ਨੇ ਜਨਤਕ ਜਮਹੂਰੀ ਕਾਰਕੁਨਾ ਦੇ ਘਰਾਂ ਤੇ ਛਾਪੇਮਾਰੀ ਕੀਤੀ। ਐਸ ਐਫ ਐਸ ਦੇ ਸਾਬਕਾ ਪ੍ਰਧਾਨ ਦਮਨਪ੍ਰੀਤ ਪਿੰਡ ਸਦਰੌਰ, ਪੀਐਸਯੂ ਦੀ ਆਗੂ ਹਰਵੀਰ ਕੌਰ ਗੰਧੜ, ਨੌਦੀਪ ਕੌਰ ਲੇਬਰ ਰਾਈਟਸ ਕਾਰਕੁਨ ਆਦਿ ਸਾਥੀਆਂ ,ਜੋ ਮੋਦੀ ਸਰਕਾਰ ਦੀਆਂ ਨੀਤੀਆਂ ਅਤੇ ਧੱਕੇਸ਼ਾਹੀਆਂ ਦੇ ਖਿਲਾਫ ਆਵਾਜ਼ ਬੁਲੰਦ ਕਰਦੇ ਹਨ, ਉਹਨਾਂ […]

Continue Reading

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]

Continue Reading

ਪੰਜਾਬ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲੀ ਗੋਲ਼ੀ, ਨੌਜਵਾਨ ਗੰਭੀਰ ਜ਼ਖਮੀ

ਤਰਨਤਾਰਨ, 20 ਦਸੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।ਘਟਨਾ ਤਰਨਤਾਰਨ ਦੇ ਪਿੰਡ ਖਾਲੜਾ ਦੀ ਹੈ। ਜਿੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਧਿਰ ਨੇ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ […]

Continue Reading