News

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਬੇਹੋਸ਼ ਹੋਏ

ਖਨੌਰੀ, 19 ਦਸੰਬਰ, ਦੇਸ਼ ਕਲਿਕ ਬਿਊਰੋ : ਕਿਸਾਨਾਂ ਲਈ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜ ਗਈ ਹੈ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਉਲਟੀ ਵੀ ਆ ਗਈ। 10 ਮਿੰਟ ਬਾਅਦ ਉਨ੍ਹਾਂ ਨੂੰ ਹੋਸ਼ ਆਈ। […]

Continue Reading

ਨੈਸ਼ਨਲ ਐਸੋਸੀਏਸ਼ਨ ਸਾਫਟਵੇਅਰ ਕੰਪਨੀਆਂ ਵੱਲੋ ਮੁਫਤ ਸਕਿੱਲ ਕੋਰਸ ਕਰਵਾਏ ਜਾਣਗੇ-ਓਜਸਵੀ

ਫਰੀਦਕੋਟ: 19 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਪ੍ਰਾਰਥੀਆਂ ਨੂੰ ਨੌਕਰੀ ਦੇਣ ਅਤੇ ਹੁਨਰ ਵਿੱਚ ਵਾਧਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮਕਸਦ ਨੂੰ ਪੂਰਾ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਤਹਿਤ ਨੈਸ਼ਨਲ ਐਸੋਸੀਏਸ਼ਨ ਸਾਫਟਵੇਅਰ ਅਤੇ ਸੇਵਾ ਕੰਪਨੀਆਂ ਦੇ (ਨਾਸਕੌਮ) ਨਾਲ ਸਮਝੌਤਾ ਹੋਇਆ ਹੈ। ਜਿਸ ਦੇ ਤਹਿਤ […]

Continue Reading

ਸੀਟੂ 23 ਦਸੰਬਰ ਨੂੰ SKM ਦੇ ਸਮਰਥਨ ’ਚ ਮੋਦੀ ਸਰਕਾਰ ਵਲੋਂ ਲਿਆਂਦੀ ਖੁੱਲ੍ਹੀ ਮੰਡੀ ਦੀ ਖਰੀਦ ਨੀਤੀ ਦੀਆਂ ਸਾੜੇਗੀ ਕਾਪੀਆਂ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ : ਊਸ਼ਾ ਰਾਣੀ/  ਚੰਦਰ ਸ਼ੇਖਰ ਮੋਹਾਲੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ :  ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ)  ਦੀ ਆਲ ਇੰਡੀਆ ਸਕੱਤਰ ਕਾਮਰੇਡ ਊਸ਼ਾ ਰਾਣੀ , ਪੰਜਾਬ ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ, ਮੋਹਾਲੀ ਅਤੇ ਚੰਡੀਗੜ੍ਹ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਗੁਰਦੀਪ ਸਿੰਘ ਤੇ ਅਧਾਰਿਤ […]

Continue Reading

ਸਿੱਖਿਆ ਵਿਭਾਗ ਵੱਲੋਂ 5ਵੀਂ ਕਲਾਸ ਦੇ ਸਾਲਾਨਾ ਮੁਲਾਂਕਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਮੋਹਾਲੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਵੀਂ ਕਲਾਸ ਦੇ ਸਾਲਾਨਾ ਮੁਲਾਂਕਣ ਸਬੰਧੀ ਸਿੱਖਿਆ ਵਿਭਾਗ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

Continue Reading

ਬਟਾਲਾ: ਕਾਂਗਰਸ ਨੇ ਅਮਿਤ ਸ਼ਾਹ ਦਾ ਪੁਤਲਾ ਫੂਕ ਕੀਤਾ ਰੋਸ ਪ੍ਰਦਰਸ਼ਨ

ਮਾਮਲਾ ਭੀਮ ਰਾਓ ਅੰਬੇਦਕਰ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਦਾ ਬਟਾਲਾ: 19 ਦਸੰਬਰ, ਨਰੇਸ਼ ਕੁਮਾਰ ਬਟਾਲਾ ਦੇ ਗਾਂਧੀ ਚੌਂਕ ਵਿੱਚ ਕਾਂਗਰਸ ਦੇ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਦੀ ਅਗੁਵਾਹੀ ਹੇਠ ਬਟਾਲਾ ਕਾਂਗਰਸ ਵਲੋਂ ਭਾਜਪਾ ਦੇ ਅਮਿਤ ਸ਼ਾਹ ਦੇ ਖਿਲਾਫ ਰੋਸ ਮਾਰਚ ਕਰਦੇ ਹੋਏ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ ਇਸ ਮੌਕੇ ਕੇਂਦਰ ਸਰਕਾਰ ਦੇ ਖਿਲਾਫ […]

Continue Reading

ਸਭਿਆਚਾਰ ਵਟਾਂਦਰਾ ਪ੍ਰੋਗਰਾਮ ਤਹਿਤ ਫਾਜ਼ਿਲਕਾ ਦੇ ਦੋ ਵਿਦਿਆਰਥੀਆਂ ਨੇ ਹਾਸਲ ਕੀਤਾ ਤੀਜਾ ਸਥਾਨ

ਵਿਦਿਆਰਥੀਆਂ ਨੂੰ ਡੀਜੀਐਸਈ ਵੱਲੋਂ ਅਵਾਰਡ ਦੇ ਕੇ ਕੀਤਾ ਸਨਮਾਨਿਤ ਅਬੋਹਰ, ਫਾਜ਼ਿਲਕਾ, 19 ਦਸੰਬਰ, ਦੇਸ਼ ਕਲਿੱਕ ਬਿਓਰੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਗੁੰਜਨ ਵਰਮਾ ਨੇ ਏਕ ਭਾਰਤ ਸ਼੍ਰੇਸ਼ਠ ਭਾਰਤ 2024-25 ਦੇ ਰਾਜ ਪੱਧਰੀ ਡਰਾਇੰਗ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ ਦੇ 10ਵੀਂ ਜਮਾਤ ਦੇ ਵਿਦਿਆਰਥੀ ਮਨੀਸ਼ ਕੁਮਾਰ ਨੇ ਏਕ ਭਾਰਤ ਸ਼੍ਰੇਸ਼ਠ ਭਾਰਤ 2024-25 ਦੇ ਰਾਜ ਪੱਧਰੀ ਡਰਾਇੰਗ ਮੁਕਾਬਲੇ […]

Continue Reading

ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ SGPC ਵੱਲੋਂ ਵੱਡਾ ਫੈਸਲਾ, ਚਾਰਜ ਲਿਆ ਵਾਪਸ

ਅੰਮ੍ਰਿਤਸਰ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ। ਮਿਲੀ ਜਾਣਕਾਰੀ […]

Continue Reading

ਪੰਜਾਬ ਦੀ ਇੱਕ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲਾ, ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਲਈ ਜਿੰਮੇਵਾਰੀ

ਗੁਰਦਾਸਪੁਰ, 19 ਦਸੰਬਰ, ਨਰੇਸ਼ ਕੁਮਾਰ :ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਗੁਰਦਾਸਪੁਰ ‘ਚ ਗ੍ਰੇਨੇਡ ਹਮਲਾ ਹੋਇਆ ਹੈ। ਇਹ ਧਮਾਕਾ ਕਲਾਨੌਰ ਕਸਬੇ ਦੀ ਬਖਸ਼ੀਵਾਲ ਚੌਕੀ ਵਿੱਚ ਹੋਇਆ ਹੈ। ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ […]

Continue Reading

ਰਾਹੁਲ ਗਾਂਧੀ ਖਿਲਾਫ ਕਰਵਾਈ ਜਾਵੇਗੀ FIR ਦਰਜ

ਨਵੀਂ ਦਿੱਲੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਅੱਜ ਸੰਸਦ ਵਿੱਚ ਭਾਜਪਾ ਅਤੇ ਕਾਂਗਰਸੀ ਮੈਂਬਰਾਂ ਵਿਚਕਾਰ ਹੋਈ ਧੱਕੇਮੁੱਕੀ ਵਿੱਚ ਭਾਜਪਾ ਦੇ ਐਮਪੀ ਨੂੰ ਸੱਟਾਂ ਲੱਗੀਆਂ ਹਨ। ਇਸ ਤੋਂ ਬਾਅਦ ਭਾਜਪਾ ਨੇ ਕਾਂਗਰਸ ਦੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਖਿਲਾਫ ਐਫਆਈਆਰ ਦਰਜ ਕਰਾਉਣ ਦੀ ਮੰਗ  ਕਰ ਰਹੀ ਹੈ। ਭਾਜਪਾ ਵੱਲੋਂ ਇਸ ਘਟਨਾ ਨੂੰ ਕਾਂਗਰਸ ਆਗੂਆਂ ਦੀ […]

Continue Reading

ਥਾਰ ਦੀ ਟਰਾਲੀ ਨਾਲ ਟੱਕਰ, ਨੌਜਵਾਨ ਵਕੀਲ ਦੀ ਮੌਤ

ਅਬੋਹਰ, 19 ਦਸੰਬਰ, ਦੇਸ਼ ਕਲਿਕ ਬਿਊਰੋ :ਅਬੋਹਰ-ਮਲੋਟ ਮਾਰਗ ’ਤੇ ਬੁਧਵਾਰ ਰਾਤ ਨੂੰ ਹੋਏ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਵਕੀਲ ਦੀ ਮੌਤ ਹੋ ਗਈ। ਵਕੀਲ ਦਾ ਕੇਵਲ ਪੰਜ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।ਜਾਣਕਾਰੀ ਮੁਤਾਬਕ ਪਿੰਡ ਚਨਣਖੇੜਾ ਦੇ ਨਿਵਾਸੀ ਐਡਵੋਕੇਟ ਸੁਜੋਤ ਬਰਾੜ (26) ਦਾ ਪੰਜ ਦਿਨ ਪਹਿਲਾਂ ਹੀ ਪਿੰਡ ਦਲਮੀਰਖੇੜਾ ਦੀ ਇਕ ਲੜਕੀ ਨਾਲ ਸ਼੍ਰੀਗੰਗਾਨਗਰ ਦੇ […]

Continue Reading