ਸਾਲਾਨਾ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਟੂਰਨਾਮੈਂਟ: ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ
ਨਵੀਂ ਦਿੱਲੀ, 18 ਦਸੰਬਰ : ਦੇਸ਼ ਕਲਿੱਕ ਬਿਓਰੋ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੇਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਮੈਂਬਰਾਂ ਦੇ ਬੈਡਮਿੰਟਨ ਟੂਰਨਾਮੈਂਟ ਵਿੱਚ 5 ਖਿਤਾਬ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਕੌਂਸਟੀਟਿਊਸ਼ਨ ਕਲੱਬ ਆਫ ਇੰਡਿਆ (ਸੀ.ਸੀ.ਆਈ.) ਨਵੀਂ ਦਿੱਲੀ ਵਿਖੇ ਕਰਵਾਏ ਗਏ ਸਾਲਾਨਾ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ […]
Continue Reading
