ਲਵਿਸ਼ ਚਾਵਲਾ ਨੇ ਸਿੱਖਿਆ ਬੋਰਡ ਦੇ ਕੰਟਰੋਲਰ ਦਾ ਅਹੁਦਾ ਸੰਭਾਲਿਆ
ਐੱਸ.ਏ.ਐੱਸ. ਨਗਰ 20 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਕੰਟਰੋਲਰ ਸ਼੍ਰੀ ਲਵਿਸ਼ ਚਾਵਲਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11, ਨੇ ਅੱਜ ਸੋਮਵਾਰ ਨੂੰ ਪੂਰਵ ਦੁਪਹਿਰ ਕੰਟਰੋਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸ਼੍ਰੀ ਲਵਿਸ਼ ਚਾਵਲਾ ਦੇ ਸੁਆਗਤ ਲਈ ਬੋਰਡ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਸ਼੍ਰੀ ਲਵਿਸ਼ ਚਾਵਲਾ ਮੰਨੇ ਪ੍ਰਮੰਨੇ ਸਿੱਖਿਆ ਸ਼ਾਸਤਰੀ […]
Continue Reading
