ਲੁਧਿਆਣਾ ‘ਚ ‘ਆਪ’ ਨੂੰ ਮਿਲੀ ਮਜਬੂਤੀ, ਕਾਂਗਰਸ ਨੂੰ ਝਟਕਾ!
ਲੁਧਿਆਣਾ ‘ਚ ‘ਆਪ’ ਨੂੰ ਮਿਲੀ ਮਜਬੂਤੀ, ਕਾਂਗਰਸ ਨੂੰ ਝਟਕਾ! ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਆਗੂ ‘ਆਪ’ ਵਿੱਚ ਸ਼ਾਮਲ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰਿਆਂ ਨੂੰ ਪਾਰਟੀ ਵਿਚ ਕਰਾਇਆ ਸ਼ਾਮਲ, ਕੀਤਾ ਸਵਾਗਤ ਲੁਧਿਆਣਾ/ਚੰਡੀਗੜ੍ਹ, 18 ਜਨਵਰੀ , ਦੇਸ਼ ਕਲਿੱਕ ਬਿਓਰੋ ਲੁਧਿਆਣਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਿਲੀ ਹੈ। ਕਾਂਗਰਸ ਪਾਰਟੀ […]
Continue Reading
