News

ਅੱਜ ਦਾ ਇਤਿਹਾਸ

26 ਸਤੰਬਰ 1998 ਨੂੰ ਸਚਿਨ ਤੇਂਦੁਲਕਰ ਨੇ ਜ਼ਿੰਬਾਬਵੇ ਖਿਲਾਫ ਵਨਡੇ ਮੈਚ ‘ਚ 18ਵਾਂ ਸੈਂਕੜਾ ਲਗਾ ਕੇ ਡੇਸਮੰਡ ਹੇਨਸ ਦਾ ਵਿਸ਼ਵ ਰਿਕਾਰਡ ਤੋੜਿਆ ਸੀ ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 26 ਸਤੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ […]

Continue Reading

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 26-09-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ, ਵੀਰਵਾਰ, ੧੧ ਅੱਸੂ (ਸੰਮਤ ੫੫੬ ਨਾਨਕਸ਼ਾਹੀ), 26-09-2024 ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ […]

Continue Reading
small51203

ਪੰਚਾਇਤੀ ਚੋਣਾਂ : ਪਿੰਡਾਂ ’ਚ ਲੱਗਿਆ ਚੋਣ ਜ਼ਾਬਤਾ, ਖਾਸ ਗੱਲਾਂ ਦਾ ਧਿਆਨ ਨਾ ਰੱਖਣ ‘ਤੇ ਹੋਵੇਗੀ ਕਾਰਵਾਈ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਅੱਜ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਲਈ ਵੋਟਾਂ ਪੈਣਗੀਆਂ। ਇਨ੍ਹਾਂ ਚੋਣਾਂ ਦੇ ਐਲਾਨ ਨਾਲ ਹੀ ਪਿੰਡਾਂ ਵਿਚ ਚੋਣ ਜਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ ਆਦਰਸ਼ ਚੋਣ ਜਾਬਤੇ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Continue Reading
full51201

ਅਰਵਿੰਦ ਕੇਜਰੀਵਾਲ ਨੇ RSS ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖ ਕੇ ਪੁੱਛੇ ਪੰਜ ਸਵਾਲ

ਨਵੀਂ ਦਿੱਲੀ, 25 ਸਤੰਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖ ਕੇ ਪੰਜ ਸਵਾਲ ਪੁੱਛੇ ਹਨ। ਉਨ੍ਹਾਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਤੋਂ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੇਵਾਮੁਕਤੀ ਤੱਕ ਕਈ ਮੁੱਦਿਆਂ ‘ਤੇ ਸਵਾਲ ਪੁੱਛੇ।

Continue Reading
small51199

ਖਨੌਰੀ ਬਾਰਡਰ ‘ਤੇ ਕਿਸਾਨ ਵੱਲੋਂ ਖੁਦਕੁਸ਼ੀ

ਖਨੌਰੀ, 25 ਸਤੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਅੱਜ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦਾ ਨਾਂ ਗੁਰਮੀਤ ਸਿੰਘ ਹੈ। ਉਹ ਮਾਨਸਾ, ਪੰਜਾਬ ਦਾ ਵਸਨੀਕ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਸ਼ੁਰੂ ਹੋਇਆ ਹੈ, ਉਹ ਬਾਰਡਰ ‘ਤੇ ਹੀ ਡਟਿਆ ਹੋਇਆ ਸੀ।

Continue Reading
small51198

ਪੰਜਾਬ ਸਰਕਾਰ ਵੱਲੋਂ 22 IPS ਅਧਿਕਾਰੀ ਦੀਆਂ ਬਦਲੀਆਂ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 22 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading
small51195

ਸਕੱਤਰੇਤ ਦੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਕੀਤੀ ਸੰਘਰਸ਼ ਦੀ ਸ਼ਰੂਆਤ

ਅੱਜ ਪੰਜਾਬ ਸਿਵਲ ਸਕੱਤਰੇਤ ਦੀ ਇਮਾਰਤ ਵਿੱਚ ਮੁਲਾਜਮਾਂ ਨੇ ਪਿਛਲੇ ਦਿਨੀ ਗਠਿਤ ਜੁਆਂਇਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਪੰਜਾਬ ਸਰਕਾਰ ਵਿਰੁੱਧ ਵੱਡਾ ਇਤਿਹਾਸਕ ਇਕੱਠ ਕਰਦੇ ਹੋਏ ਜੋਰਦਾਰ ਰੈਲੀ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿਤਾ।

Continue Reading