News

ਵੇਰਕਾ ਮਿਲਕ ਪਲਾਂਟ ਦੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਕੁਚਲਣ ਦੀ ਬਿਜਾਏ ਵਿਭਾਗ ਵਿੱਚ ਪੱਕਾ ਕਰੇ ਸਰਕਾਰ : ਮੋਰਚਾ ਆਗੂ

ਭੁੱਚੋ ਮੰਡੀ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਜੱਸੀ,ਬਲਿਹਾਰ ਸਿੰਘ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਗਗਨ, ਰਮਨਦੀਪ ਸਿੰਘ,ਹਰਜਿੰਦਰਪਾਲ ਸਿੰਘ,ਜਗਦੀਪ ਸਿੰਘ,ਲਛਮਣ ਸਿੰਘ ਧੂਰੀ ਆਦਿ ਨੇ ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟਾਂ ਦੇ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਦੀ ਹਿਮਾਇਤ ਵਿੱਚ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਭਰਦੇ ਮਿਲਕ […]

Continue Reading

ਅਦਾਕਾਰ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ‘ਤੇ ਸੁਣਵਾਈ ਟਲੀ

ਚੰਡੀਗੜ੍ਹ: ਅਦਾਕਾਰ ਯੋਗਰਾਜ ਸਿੰਘ ਵੱਲੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਨਹੀਂ ਹੋਈ। ਮਾਮਲੇ ਦੀ ਅਗਲੀ ਸੁਣਵਾਈ ਹੁਣ 26 ਮਈ ਨੂੰ ਹੋਵੇਗੀ। ਚੰਡੀਗੜ੍ਹ ਵਿੱਚ ਦਰਜ ਐਫਆਈਆਰ ਵਿੱਚ ਲਾਪਰਵਾਹੀ ਦਾ ਖੁਲਾਸਾ ਹੋਇਆ ਹੈ। ਸੈਕਟਰ-36 ਪੁਲਿਸ ਸਟੇਸ਼ਨ ਨੇ ਯੋਗਰਾਜ ਸਿੰਘ ਦੇ ਪਤੇ ਦੀ ਬਜਾਏ ਪੰਜਾਬ ਮਹਿਲਾ ਕਮਿਸ਼ਨ ਦਾ ਪਤਾ ਲਿਖਿਆ […]

Continue Reading

MP ਹਰਭਜਨ ਸਿੰਘ ਦੀ ਸੁਰੱਖਿਆ ਮਾਮਲੇ ਵਿੱਚ ਹਾਈ ਕੋਰਟ ਦੀ ਸਰਕਾਰ ਨੂੰ ਫਟਕਾਰ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਰਾਜ ਸਰਕਾਰ ਇਸ ਗੰਭੀਰ ਮਾਮਲੇ ਪ੍ਰਤੀ ਗੰਭੀਰ ਨਹੀਂ ਜਾਪਦੀ। ਪਿਛਲੀ ਸੁਣਵਾਈ ਵਿੱਚ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ, ਸਰਕਾਰੀ ਵਕੀਲ ਨੇ ਬੁੱਧਵਾਰ ਨੂੰ ਜਵਾਬ […]

Continue Reading

ਪੰਜਾਬੀ ਗਾਇਕਾ ਦੇ ਕਤਲ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰ

ਮੋਗਾ: ਪੁਲਿਸ ਨੇ ਪੰਜਾਬੀ ਗਾਇਕਾ ਇੰਦਰ ਕੌਰ ਉਰਫ਼ ਯਸ਼ਿੰਦਰ ਦੇ ਕਤਲ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਦੋ ਦਿਨ ਦੇ ਰਿਮਾਂਡ ‘ਤੇ ਲਿਆ ਗਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਇੰਦਰ ਕੌਰ ਨਾਲ ਜ਼ਬਰਦਸਤੀ ਵਿਆਹ ਕਰਨਾ ਚਾਹੁੰਦਾ ਸੀ। ਸੁਖਵਿੰਦਰ ਦੇ ਪਿਤਾ ਪ੍ਰੀਤਮ ਸਿੰਘ ਵੀ […]

Continue Reading

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਕੀਤੇ ਵਿਆਪਕ ਪ੍ਰਬੰਧ

ਚੰਡੀਗੜ੍ਹ, 20 ਮਈ: ਗਰਮੀਆਂ ਦੇ ਮੌਸਮ ਵਿੱਚ ਪੈ ਰਹੀ ਮਾਰੂ ਲੂ ਦੇ ਮੱਦੇਨਜ਼ਰ ਜਾਨਵਰਾਂ ਦੀ ਸੁਚੱਜੀ ਦੇਖਭਾਲ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ (ਛੱਤਬੀੜ ਚਿੜੀਆਘਰ) ਨੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਹਨ। ਜੰਗਲਾਤ ਅਤੇ ਜੰਗਲੀ ਜੀਵਾਂ ਦੀ ਸੰਭਾਲ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਸੋਚ ਤੋਂ ਸੇਧ […]

Continue Reading

ਸ਼੍ਰੋਮਣੀ ਕਮੇਟੀ ਨੇ ਬੇਅਦਬੀ ਕਾਨੂੰਨ ਵਿਰੁੱਧ ਪੰਥਕ ਸੰਮੇਲਨ ਬੁਲਾਇਆ: ਸਰਕਾਰ ਨੂੰ ਧਾਰਮਿਕ ਮਾਮਲਿਆਂ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ

ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026’ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਪੰਥਕ ਕਾਨਫਰੰਸ 31 ਮਈ 2026 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸੱਦੀ ਗਈ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ […]

Continue Reading

ਵੱਡੇ ਨਾਰਕੋ-ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼: ਆਈ.ਸੀ.ਈ, ਹੈਰੋਇਨ ਅਤੇ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ, ਦੋ ਵੱਖ-ਵੱਖ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਵਿੱਚ, ਵੱਡੇ ਨਾਰਕੋ-ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਤਿੰਨ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 2 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ), 10.125 ਕਿਲੋਗ੍ਰਾਮ ਹੈਰੋਇਨ, ਅਤੇ ਇੱਕ .30 ਬੋਰ ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਐਨ.ਡੀ.ਪੀ.ਐਸ. […]

Continue Reading

ਅੰਤਰਰਾਸ਼ਟਰੀ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 10 ਕਿਲੋ ਆਈ.ਸੀ.ਈ ਅਤੇ 4 ਕਿਲੋ ਹੈਰੋਇਨ ਸਮੇਤ 2 ਗ੍ਰਿਫ਼ਤਾਰ

ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 04 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਦੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ […]

Continue Reading

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ 2 ਸਾਬਕਾ ਅਧਿਕਾਰੀਆਂ ਸਮੇਤ ਤਿੰਨ ਕਾਬੂ !

ਲੁਧਿਆਣਾ, 20 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਸਵੇਰੇ ਇੱਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ ਅਕਾਲੀ ਸਰਕਾਰ ਵੇਲੇ ਹੋਈਆਂ ਕਥਿਤ ਵਿੱਤੀ ਬੇਨਿਯਮੀਆਂ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ (Economic Offences Wing), ਲੁਧਿਆਣਾ ਨੇ ਪਾਵਰਕਾਮ ਦੇ ਸਾਬਕਾ ਸੀ.ਐਮ.ਡੀ. […]

Continue Reading

ATM ਲੁੱਟਣ ਆਏ ਬਦਮਾਸ਼ਾਂ ਦੀ ਪੁਲਿਸ ਨਾਲ ਮੁੱਠਭੇੜ, ਫਾਇਰਿੰਗ ਕਰਕੇ ਹੋਏ ਫ਼ਰਾਰ

ਲੁਧਿਆਣਾ, 20 ਮਈ 2026: ਥਾਣਾ ਬਸਤੀ ਜੋਧੇਵਾਲ ਦੇ ਅਧੀਨ ਆਉਂਦੇ ਨੂਰਵਾਲਾ ਰੋਡ, ਸਰਤਾਜ ਨਗਰ ਵਿੱਚ ਤੜਕਸਾਰ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਐਕਸਿਸ ਬੈਂਕ (Axis Bank) ਦੇ ਏ.ਟੀ.ਐਮ. ਨੂੰ ਨਿਸ਼ਾਨਾ ਬਣਾਉਣ ਆਏ ਸ਼ਾਤਰ ਲੁਟੇਰਿਆਂ ਨੇ ਨਾ ਸਿਰਫ਼ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ ਕੀਤਾ, ਬਲਕਿ ਖੁਦ ਨੂੰ ਘਿਰਦਾ ਦੇਖ ਹਵਾਈ ਫਾਇਰਿੰਗ ਕਰਦੇ ਹੋਏ ਮੌਕੇ ਤੋਂ ਫ਼ਰਾਰ […]

Continue Reading