News

ਰਿਲੇਸ਼ਨਸ਼ਿਪ ਅਫ਼ਸਰ ਅਤੇ ਬਰਾਂਚ ਮੈਨੇਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ 17 ਜਨਵਰੀ ਨੂੰ

ਰਿਲੇਸ਼ਨਸ਼ਿਪ ਅਫ਼ਸਰ ਅਤੇ ਬਰਾਂਚ ਮੈਨੇਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ 17 ਜਨਵਰੀ ਨੂੰ ਮਾਨਸਾ, 15 ਜਨਵਰੀ:ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ, ਮਾਨਸਾ ਵਿਖੇ 17 ਜਨਵਰੀ, 2025 ਦਿਨ ਸ਼ੁੱਕਰਵਾਰ ਨੂੰ ‘ਸਵਤੰਤਰਾ ਮਾਈਕ੍ਰੋਫਿਨ ਪ੍ਰਾਈਵੇਟ ਲਿਮਟਿਡ’ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਅਤੇ ਬ੍ਰਾਂਚ ਮੈਨੇਜਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਸਿਆਸੀ ਪਾਰਟੀ ਬਣਾਉਣ ਲਈ ਹਰ ਕੋਈ ਆਜ਼ਾਦ ਪਰ ਇਸ ਦੀ ਕਿਸਮਤ ਦਾ ਫੈਸਲਾ ਲੋਕਾਂ ਦੇ ਹੱਥ ਪਟਿਆਲਾ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ। […]

Continue Reading

ਪੰਜਾਬ ‘ਚ ਸਰਕਾਰੀ ਸਕੂਲ ਤੇ ਆਂਗਣਵਾੜੀ ਸੈਂਟਰ ‘ਚ ਚੋਰੀ, ਸਰਕਾਰੀ ਮੋਹਰ ਵੀ ਨਾ ਛੱਡੀ

ਫ਼ਾਜ਼ਿਲਕਾ, 15 ਜਨਵਰੀ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਵਿੱਚ ਚੋਰੀ ਦੀ ਘਟਨਾ ਵਾਪਰੀ ਹੈ। ਚੋਰਾਂ ਨੇ ਸਕੂਲ ਅਤੇ ਆਂਗਣਵਾੜੀ ਸੈਂਟਰ ਦੇ ਚਾਰ ਕਮਰਿਆਂ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ। ਇਹ ਘਟਨਾ ਜਲਾਲਾਬਾਦ ਦੇ ਮਾਹਮੂਜੋਹੀਆ ਪਿੰਡ ਦੀ ਹੈ।ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਉਹ […]

Continue Reading

ਸਿੱਖ ਸੰਗਤ ਨੇ ਨੂਰਦੀਨ ਦੀ ਕਬਰ ‘ਤੇ ਮਾਰੀਆਂ ਜੁੱਤੀਆਂ

ਮਲੋਟ, 15 ਜਨਵਰੀ, ਦੇਸ਼ ਕਲਿਕ ਬਿਊਰੋ :ਮੁਕਤਸਰ ‘ਚ ਮਾਘੀ ਮੇਲੇ ਮੌਕੇ ਅਨੋਖੀ ਪਰੰਪਰਾ ਨਿਭਾਈ ਗਈ। ਗੁਰਦੁਆਰਾ ਸ੍ਰੀ ਦਾਤਨਸਰ ਸਾਹਿਬ ਨੇੜੇ ਸਥਿਤ ਨੂਰਦੀਨ ਦੀ ਕਬਰ ’ਤੇ ਸ਼ਰਧਾਲੂਆਂ ਨੇ ਜੁੱਤੀਆਂ ਦੀ ਬਾਰਿਸ਼ ਕੀਤੀ। ਇਹ ਪਰੰਪਰਾ ਇੱਕ ਇਤਿਹਾਸਕ ਘਟਨਾ ਨਾਲ ਜੁੜੀ ਹੋਈ ਹੈ।ਸਿੱਖ ਇਤਿਹਾਸ ਅਨੁਸਾਰ ਜਦੋਂ ਗੁਰੂ ਗੋਬਿੰਦ ਸਿੰਘ ਜੀ ਸਵੇਰੇ ਇੱਥੇ ਦਾਤਣ ਕਰ ਰਹੇ ਸਨ ਤਾਂ ਨੂਰਦੀਨ […]

Continue Reading

ਮੰਗਾਂ ਨੂੰ ਲੈ ਕੇ ਕਰਮਚਾਰੀ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਭਲਕੇ

ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕ ਦਿ ਪੰਜਾਬ ਰਾਜ ਜ਼ਿਲ੍ਹਾ (ਡੀ ਸੀ) ਦਫ਼ਤਰ ਕਰਮਚਾਰੀ ਯੂਨੀਅਨ ਦੀ ਪੰਜਾਬ ਸਰਕਾਰ ਵੱਲੋਂ ਭਲਕੇ ਮੀਟਿੰਗ ਤੈਅ ਕੀਤੀ ਗਈ ਹੈ। ਭਲਕੇ 16 ਜਨਵਰੀ 2025 ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਮਾਲ ਨਾਲ ਮੀਟਿੰਗ ਤੈਅ ਕੀਤੀ ਗਈ ਹੈ।

Continue Reading

ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਕੀਤੀ ਰੱਦ

ਮੋਹਾਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਗੈਂਗਸਟਰ ਲਾਰੈਂਸ ਦੀ ਇੰਟਰਵਿਊ ਮਾਮਲੇ ਵਿੱਚ ਨੌਕਰੀ ਤੋਂ ਬਰਖਾਸਤ ਕੀਤੇ ਗਏ ਡੀਐਸਪੀ ਗੁਰਸ਼ੇਰ ਸਿੰਘ ਨੂੰ ਅੱਜ ਅਦਾਲਤ ਵਿੱਚ ਉਸ ਸਮੇਂ ਇਕ ਹੋਰ ਝਟਕਾ ਲੱਗਿਆ ਜਦੋਂ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ ਨੂੰ ਅਦਾਲਤ ਨੇ ਰੱਦ ਕਰ ਦਿੱਤਾ। ਗੁਰਸ਼ੇਰ ਸਿੰਘ ਵੱਲੋਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ […]

Continue Reading

ਲੜਕੀ ਦੇ ਵਿਆਹ ਕਰਾਉਣ ਤੋਂ ਮਨ੍ਹਾਂ ਕਰਨ ਉਤੇ ਪਿਤਾ ਤੇ ਭਰਾ ਨੇ ਮਾਰੀਆਂ ਗੋਲੀਆਂ, ਮੌਤ

ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਇਕ ਪਿਤਾ ਨੇ ਲੜਕੀ ਦਾ ਗੋਲੀ ਮਾਰ ਕੇ ਇਸ ਲਈ ਕਤਲ ਕਰ ਦਿੱਤਾ ਕਿ ਜਿੱਥੇ ਪਰਿਵਾਰ ਵਾਲੇ ਕਹਿ ਰਹੇ ਸਨ ਉਹ ਉਥੇ ਵਿਆਹ ਨਹੀਂ ਕਰਵਾਉਣਾ ਚਾਹੁੰਦੀ ਸੀ। ਇਹ ਮਾਮਲਾ ਮੱਧ ਪ੍ਰਦੇਸ਼ ਦੇ ਗਵਾਲੀਅਰ ਦਾ ਹੈ। ਆਦਰਸ਼ ਨਗਰ ਮਹਾਰਾਜਪੁਰਾ ਦੇ ਰਹਿਣ ਵਾਲੀ ਇਕ 20 ਸਾਲਾ ਲੜਕੀ ਦਾ 18 […]

Continue Reading

ਬਟਾਲਾ ਦੇ ਨੌਜਵਾਨ ਦੀ ਨਿੱਕਲੀ 15 ਲੱਖ ਦੀ ਲਾਟਰੀ

ਬਟਾਲਾ: 15 ਜਨਵਰੀ, ਨਰੇਸ਼ ਕੁਮਾਰ ਬਟਾਲਾ ਦੇ ਰਹਿਣ ਵਾਲੇ ਦੀਪਕ ਕੁਮਾਰ ਜਿਸਨੇ ਦੋ ਦਿਨ ਪਹਿਲਾਂ ਹੀ ਬਟਾਲਾ ਦੇ ਸੰਜੇ ਲਾਟਰੀ ਸਟਾਲ ਤੋਂ 100 ਰੁਪਏ ਦੀ ਲਾਟਰੀ ਟਿਕਟ ਖਰੀਦੀ ਜਿਸ ਵਿਚੋਂ 15 ਲੱਖ ਦਾ ਇਨਾਮ ਲੱਗ ਗਿਆ ।ਜਿਸ ਤੋਂ ਬਾਅਦ ਦੀਪਕ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਦੀਪਕ ਨੇ ਕਿਹਾ ਕਿ ਰੱਬ ਚਾਹੇ ਤਾਂ ਸਭ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿਕ ਬਿਊਰੋ :ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਗੁੱਟ ਨੇ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈ ਕਾਨਫਰੰਸ ਦੌਰਾਨ ਆਪਣੀ ਸਿਆਸੀ ਪਾਰਟੀ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਦਾ ਐਲਾਨ ਕੀਤਾ। ਹੁਣ […]

Continue Reading

ਸਿਹਤ ਵਿਭਾਗ ਉੱਚ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ: ਡਾ.ਨਵਦੀਪ ਕੌਰ 

ਸਿਹਤ ਕੇਂਦਰ ਨੰਦਪੁਰ ਅਤੇ ਕਲੋੜ ਦੇ ਅਚਨਚੇਤ ਦੌਰੇ ਦੌਰਾਨ ਕੀਤੀਆਂ ਜਰੂਰੀ ਹਦਾਇਤਾਂ ਜਾਰੀ      ਫਤਿਹਗੜ ਸਾਹਿਬ/ ਬੱਸੀ ਪਠਾਣਾ: 15 ਜਨਵਰੀ, ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਉੱਚੇ ਅਤੇ ਤਸੱਲੀਬਖਸ਼ ਮਿਆਰ ਨੂੰ ਬਣਾਈ  ਰੱਖਣ […]

Continue Reading