News

ਜਦੋਂ ਨੇਤਾਵਾਂ ਨੂੰ ਆਉਣ ‘ਚ ਹੋਈ ਦੇਰ ਤਾਂ ਔਰਤਾਂ ਸਿਰਾਂ ‘ਤੇ ਕੁਰਸੀਆਂ ਚੱਕ ਕੇ ਘਰਾਂ ਨੂੰ ਲੈ ਗਈਆਂ

ਬਿਹਾਰ, 26 ਅਕਤੂਬਰ: ਦੇਸ਼ ਕਲਿੱਕ ਬਿਊਰੋ : ਐਤਵਾਰ ਨੂੰ ਬਿਹਾਰ ਦੇ ਫੋਰਬਸਗੰਜ ਦੇ ਦੀਨਦਿਆਲ ਚੌਕ ਵਿਖੇ ਐਨਡੀਏ ਦੇ ਮੁੱਖ ਚੋਣ ਦਫ਼ਤਰ ਦੇ ਉਦਘਾਟਨ ਦੌਰਾਨ ਵੱਡਾ ਹੰਗਾਮਾ ਹੋਇਆ। ਅਸਲ ‘ਚ ਇਸ ਉਦਘਾਟਨ ਸਮਾਰੋਹ ਕਈ ਨੇਤਾਵਾਂ ਨੇ ਆਉਣਾ ਸੀ, ਪਰ ਉਹ ਕਿਸੇ ਕਾਰਨ ਲੇਟ ਹੋ ਗਏ ਅਤੇ ਸਮਾਗਮ ਸਮੇਂ ਸਿਰ ਸ਼ੁਰੂ ਨਾ ਹੋ ਸਕਿਆ ਤਾਂ ਔਰਤਾਂ ਅਤੇ […]

Continue Reading

ਮੰਡੀ ਅਫਸਰ ਨੇ ਫੜਿਆ ਬਾਜਰੇ ਦਾ ਭਰਿਆ ਰਾਜਸਥਾਨ ਨੰਬਰ ਵਾਲਾ ਟਰੱਕ

ਸ੍ਰੀ ਚਮਕੌਰ ਸਾਹਿਬ /ਮੋਰਿੰਡਾ 26 ਅਕਤੂਬਰ (ਭਟੋਆ) ਸ੍ਰੀ ਚਮਕੌਰ ਸਾਹਿਬ ਦੇ ਇਲਾਕੇ ਵਿੱਚ ਸਥਿਤ ਪੋਲਟਰੀ ਫਾਰਮ ਦੇ ਮਲਕਾਂ ਵੱਲੋਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਦੂਜੇ ਸੂਬਿਆਂ ਤੋਂ ਮੱਕੀ, ਜੌਂ ਅਤੇ ਬਾਜਰਾ ਆਦਿ ਮੰਗਵਾਉਣ ਸਮੇਂ ਵੱਡੇ ਪੱਧਰ ਤੇ ਮਾਰਕੀਟ ਕਮੇਟੀ ਅਤੇ ਰੂਰਲ ਡਿਵੈਲਪਮੈਂਟ ਫੰਡ ਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ […]

Continue Reading

ਮਾਨ ਸਰਕਾਰ ਕਿਸਾਨਾਂ ਦੇ ਨਾਲ: ਧਾਨ ਦੀ ਇਕ-ਇਕ ਬੋਰੀ ਖਰੀਦਣ ਦਾ ਵਾਅਦਾ, ਕਿਸਾਨਾਂ ਨੂੰ ਮਿਲ ਰਹੀ ਪੂਰੀ ਕੀਮਤ

ਚੰਡੀਗੜ੍ਹ, 25 ਅਕਤੂਬਰ: ਦੇਸ਼ ਕਲਿੱਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ ਲਈ ਇਕ ਹੋਰ ਵੱਡਾ ਫੈਸਲਾ ਲਿਆ ਹੈ। ਧਾਨ (ਚਾਵਲ) ਦੀ ਫਸਲ ਦੀ ਲਗਾਤਾਰ ਖਰੀਦ ਕਰਕੇ ਸਰਕਾਰ ਕਿਸਾਨਾਂ ਨੂੰ ਵੱਡੀ ਰਾਹਤ ਦੇ ਰਹੀ ਹੈ। ਮੁੱਖ ਮੰਤਰੀ ਨੇ ਸਾਫ਼ ਕਿਹਾ ਹੈ ਕਿ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਉਠਾਇਆ ਜਾਵੇਗਾ। ਇਸ ਵਾਰੀ […]

Continue Reading

ਆਂਗਣਵਾੜੀ ਵਰਕਰਾਂ ਦਾ ਰੋਕਿਆ ਮਾਣਭੱਤਾ ਤੁਰੰਤ ਜਾਰੀ ਕੀਤਾ ਜਾਵੇ : ਪ੍ਰਕਾਸ਼ ਕੌਰ ਸੋਹੀ, ਪ੍ਰਤਿਭਾ ਸ਼ਰਮਾ

ਬਠਿੰਡਾ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਵਰਕਰ ਹੈਲਪਰ ਸੀਟੂ ਯੂਨੀਅਨ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪ੍ਰਤਿਭਾ ਸ਼ਰਮਾ ਸਾਂਝੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਬਲਾਕ ਭਗਤਾ ਭਾਈਕਾ ਦੇ ਸਰਕਲ ਜਲਾਲ ਦੇ ਸੁਪਰਵਾਈਜ਼ਰ ਵੀਰ ਪਾਲ ਕੌਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਨਜਾਇਜ਼ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। […]

Continue Reading

ਆਪਣੇ ਸੁਰੱਖਿਆ ਕਰਮੀਆਂ ਨੂੰ ਲੈ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਪੜ੍ਹੋ ਕੀ ਕਿਹਾ

ਤਰਨਤਾਰਨ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ  ਮਨੀਸ਼ ਸਿਸੋਦੀਆਂ ਵੱਲੋਂ ਅੱਜ ਹਲਕਾ ਤਰਨਤਾਰਨ ਦੀ ਜਿਮਨੀ ਚੋਣ ਲਈ ਰੋਡ ਸ਼ੋਅ ਕੀਤੇ ਗਏ। ਉਨ੍ਹਾਂ ਵੱਲੋਂ ਅੱਜ ਪਿੰਡ ਬਾਲਾ ਚੱਕ, ਗੋਹਲਵੜ, ਕੋਟ ਦਸੰਧੀ ਮੱਲ ਆਦਿ ਪਿੰਡਾਂ ਵਿੱਚ ਰੋਡ ਸ਼ੋਅ ਕੀਤਾ ਗਿਆ।  ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ […]

Continue Reading

CM ਮਾਨ ਦੀਆਂ ਫੇਕ ਵੀਡੀਓਜ਼ ਵਾਇਰਲ ਕਰਨ ਵਾਲੇ NRI ਸਮਰਾ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ

ਫਰੀਦਕੋਟ, 26 ਅਕਤੂਬਰ: ਦੇਸ਼ ਕਲਿੱਕ ਬਿਊਰੋ : ਫਰੀਦਕੋਟ ਸਿਟੀ ਪੁਲਿਸ ਨੇ ਸੰਗਰੂਰ ਦੇ ਪਿੰਡ ਫੱਗੂਵਾਲਾ ਦੇ ਰਹਿਣ ਵਾਲੇ ਜਗਮਨਦੀਪ ਸਿੰਘ ਉਰਫ਼ ਜਗਮਨ ਸਮਰਾ ਵਿਰੁੱਧ ਫ਼ਰੀਦਕੋਟ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਪ੍ਰਾਪਤ ਕੀਤਾ ਹੈ। ਇੱਥੇ ਇਹ ਦੱਸ ਦਈਏ ਕਿ ਇਹ ਓਹੀ ਜਗਮਨ ਸਮਰਾ ਹੈ ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਜਾਅਲੀ ਵੀਡੀਓਜ਼ ਵਾਇਰਲ ਕਰਨ ਤੋਂ […]

Continue Reading

ਪੰਜਾਬ ਦੀ ਲੜਕੀ ਦਾ ਕੈਨੇਡਾ ’ਚ ਕਤਲ

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਤੋਂ ਆਪਣੇ ਚੰਗੇ ਭਵਿੱਖ ਲਈ ਕੈਨੇਡਾ ਗਈ ਮੁਟਿਆਰ ਦਾ ਕਤਲ ਕੀਤੇ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ 27 ਸਾਲਾ ਅਮਨਪ੍ਰੀਤ ਕੌਰ ਸੈਣੀ ਦਾ ਕੈਨੇਡਾ ਦੇ ਓਟਾਰੀਓ ਦੇ ਲਿੰਕਨ ਵਿੱਚ ਕਤਲ ਕਰ ਦਿੱਤਾ ਗਿਆ। ਮੁਲਜ਼ਮ ਦੀ ਪਹਿਚਾਣ ਮਨਪ੍ਰੀਤ ਸਿੰਘ ਵਜੋਂ ਹੋਈ […]

Continue Reading

ਗਾਇਕ ਨੂੰ ਜਾਨ ਤੋਂ ਮਾਰਨ ਦੀ ਮਿਲੀ ਧਮਕੀ, ਮੰਗੇ 15 ਲੱਖ ਰੁਪਏ, ਮੋਹਾਲੀ ’ਚ ਮਾਮਲਾ ਦਰਜ

ਮੋਹਾਲੀ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਨਾਲ ਜੁੜੇ ਹੋਣ ਦਾ ਦਾਅਵਾ ਕਰਦੇ ਹੋਏ ਇਕ ਵਿਅਕਤੀ ਵੱਲੋਂ ਮਸ਼ਹੂਰ ਗਾਇਕ ਨੂੰ ਜਾਨੋ ਮਾਰਨ ਦੀ ਧਮਕੀ ਦਿੰਦੇ ਹੋਏ 15 ਲੱਖ ਰੁਪਏ ਦੀ ਮੰਗ ਕੀਤੀ ਹੈ। ‘ਮੇਰਾ ਭੋਲਾ ਹੈ ਭੰਡਾਰੀ’ ਭਜਨ ਨਾਲ ਮਸ਼ਹੂਰ ਹੋਏ ਗਾਇਕ ਹੰਸਰਾਜ ਰਘੁਵੰਸ਼ੀ ਨੂੰ ਜਾਨ ਤੋਂ ਮਾਰਨ ਦੀ ਧਮਕੀ […]

Continue Reading

ਗੈਂਗਸਟਰ ਲਖਵਿੰਦਰ ਨੂੰ ਅਮਰੀਕਾ ਨੇ ਕੀਤਾ ਡਿਪੋਰਟ, ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ

ਨਵੀਂ ਦਿੱਲੀ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਈ ਮਾਮਲਿਆਂ ਵਿੱਚ ਲੋਂੜੀਦੇ ਗੈਂਗਸਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਵਿੱਚ ਸੀਬੀਆਈ ਦੇ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਵੱਲੋਂ ਵੱਡੀ ਸਫਲਤਾ ਪ੍ਰਾਪਤ ਕੀਤੀ ਗਈ ਹੈ। ਹਰਿਆਣਾ ਵਿੱਚ ਜਬਰੀ ਵਸੂਲ, ਧਮਕੀ, ਹਥਿਆਰਾਂ ਦਾ ਗੈਰ ਕਾਨੂੰਨੀ ਕਬਜ਼ਾ, ਕਤਲ ਅਤੇ ਹੋਰ ਕਈ ਗੰਭੀਰ ਮਾਮਲੇ ਵਿੱਚ ਲਖਵਿੰਦਰ ਕੁਮਾਰ ਲੋੜੀਂਦਾ […]

Continue Reading

ਹਸਪਤਾਲ ਦੀ ਵੱਡੀ ਲਾਪਰਵਾਹੀ : 5 ਬੱਚਿਆਂ ਨੂੰ ਚੜ੍ਹਾਇਆ HIV ਪਾਜ਼ਿਟਿਵ ਖੂਨ

ਦੇਸ਼ ਕਲਿੱਕ ਬਿਓਰੋ : ਹਸਪਤਾਲ ਸਟਾਫ ਦੀ ਅਣਗਹਿਲੀ ਨੇ 5 ਬੱਚਿਆਂ ਦੀ ਜ਼ਿੰਦਗੀ ਨੂੰ ਹੋਰ ਖਤਰੇ ਵਿੱਚ ਪਾ ਦਿੱਤਾ ਹੈ। ਹਸਪਤਾਲ ਦੀ ਅਣਗਹਿਲੀ ਕਾਰਨ ਬੱਚਿਆਂ ਨੂੰ HIV ਪਾਜ਼ਿਟਿਵ ਖੂਨ ਚੜ੍ਹਾ ਦਿੱਤਾ ਗਿਆ। ਝਾਰਖੰਡ ਦੇ ਚਾਈਬਾਸਾ ਸਦਰ ਹਸਪਤਾਲ ਵਿੱਚ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਨੂੰ ਐੱਚਆਈਵੀ-ਪਾਜ਼ਿਟਿਵ ਖੂਨ ਚੜ੍ਹਾਉਣ ਦਾ ਮਾਮਲਾ ਸ਼ਨੀਵਾਰ ਨੂੰ ਹੋਰ ਗੰਭੀਰ ਹੋ ਗਿਆ। ਚਾਰ […]

Continue Reading