ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 12 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ […]
Continue Reading
