News

ਪੰਜਾਬ ਸਰਕਾਰ ਵੱਲੋਂ ਪਲੇਵੇਅ ਸਕੂਲਾਂ ਲਈ ਸਖ਼ਤ ਹਿਦਾਇਤਾਂ ਜਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਪਲੇਵੇਅ ਸਕੂਲਾਂ ਲਈ ਨਵੀਂ ਪਾਲਿਸੀ ਲਾਗੂ ਕਰਨ ਜਾ ਰਹੀ ਹੈ। ਪਲੇਵੇਅ ਸਕੂਲਾਂ ਦੀ ਇਮਾਰਤ ਤੋਂ ਲੈ ਕੇ ਅਧਿਆਪਕਾਂ ਤੱਕ ਲਈ ਗਾਈਡਲਾਈਨ ਤੈਅ ਕੀਤੀ ਗਈ ਹੈ। ਵਿਭਾਗ ਵੱਲੋਂ ਸਕੂਲਾਂ ਦੀ ਮਾਨੀਟਰਿੰਗ ਕੀਤੀ ਜਾਵੇਗੀ। ਸਕੂਲਾਂ ਵਿੱਚ ਦਾਖਲੇ ਲਈ ਬੱਚੇ ਦਾ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਪਿਆਂ ਨਾਲ ਇੰਟਰਵਿਊ ਆਦਿ ਨਹੀਂ […]

Continue Reading

ਦਿੱਲੀ ’ਚ ਆਮ ਆਦਮੀ ਪਾਰਟੀ ਇਕੱਲੇ ਲੜੇਗੀ ਚੋਣ  : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ‘ਆਪ’ ਸੁਪਰੀਮੋ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕੱਲੇ ਹੀ ਆਪਣੇ ਦਮ ਉਤੇ ਦਿੱਲੀ ਵਿੱਚ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ […]

Continue Reading

ਸੁਖਬੀਰ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਪਹੁੰਚੇ, ਦੋ ਦਿਨ ਭੁਗਤਣਗੇ ਧਾਰਮਿਕ ਸਜ਼ਾ

ਸ੍ਰੀ ਮੁਕਤਸਰ ਸਾਹਿਬ, 11 ਦਸੰਬਰ, ਦੇਸ਼ ਕਲਿਕ ਬਿਊਰੋ :ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਮਿਲੀ ਹੋਈ ਹੈ। ਜਿਸ ਦੇ ਚੱਲਦਿਆਂ ਅੱਜ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਟੁੱਟੀ ਗੰਢੀ ਸਾਹਿਬ ਪੁੱਜੇ। ਇੱਥੇ ਉਹ ਦੋ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਧਾਰਮਿਕ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਮੋਹਾਲੀ ਵਿਖੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ ਅਤੇ ਕਾਰ ਬਰਾਮਦ

ਮੋਹਾਲੀ, 11 ਦਸੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਦੇ ਕੋਲੋਂ 300 ਗ੍ਰਾਮ ਹੈਰੋਇਨ ਅਤੇ ਕਾਰ ਬਰਾਮਦ ਕੀਤੀ ਗਈ ਹੈ। ਦੋਵੇਂ ਤਸਕਰ ਛੋਟੇ ਸਪਲਾਇਰਾਂ ਨੂੰ ਹੈਰੋਇਨ ਸਪਲਾਈ ਕਰਦੇ ਸਨ।ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਹੀਰਾ ਸਿੰਘ ਅਤੇ ਜਨਪ੍ਰੀਤ ਸਿੰਘ, ਦੋਵੇਂ ਵਸਨੀਕ ਪਿੰਡ ਥਾਰੂ, […]

Continue Reading

ਪੰਜਾਬ ‘ਚ ਸਵੇਰੇ-ਸਵੇਰੇ NIA ਵੱਲੋਂ ਕਈ ਥਾਂਈਂ ਛਾਪੇਮਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਏਜੰਸੀ NIA ਨੇ ਪੰਜਾਬ ‘ਚ ਸਵੇਰੇ ਸਵੇਰੇ ਛਾਪੇਮਾਰੀ ਕੀਤੀ ਹੈ।ਅੱਜ ਬੁੱਧਵਾਰ ਸਵੇਰੇ ਜ਼ਿਲ੍ਹਾ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਜਾਣਕਾਰੀ ਮੁਤਾਬਕ, ਬਠਿੰਡਾ ਰੋਡ ਬਾਈਪਾਸ ਗ੍ਰੀਨ ਐਵੇਨਿਊ ਦੇ ਇੱਕ ਘਰ ਵਿੱਚ ਛਾਪਾ ਮਾਰਿਆ ਗਿਆ ਹੈ। ਪਤਾ ਲੱਗਿਆ ਹੈ […]

Continue Reading

ਪਹਾੜਾਂ ’ਤੇ ਹੋ ਰਹੀ ਬਰਫਬਾਰੀ ਕਾਰਨ ਪੰਜਾਬ ‘ਚ ਛਿੜੀ ਕੰਬਣੀ, ਸ਼ੀਤ ਲਹਿਰ ਦਾ ਯੇਲੋ ਅਲਰਟ ਜਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਪਹਾੜਾਂ ’ਤੇ ਹੋ ਰਹੀ ਬਰਫਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸ਼ੀਤ ਲਹਿਰ ਚਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸ਼ੀਤ ਲਹਿਰ ਦਾ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਜਿਆਦਾ ਤਾਪਮਾਨ ਵਿੱਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ […]

Continue Reading

ਲੁਧਿਆਣਾ: ਦੁਲਹਨ ਵੱਲੋਂ ਵਿਆਹ ਦੇ ਦੋ ਦਿਨ ਬਾਅਦ ਖੁਦਕਸ਼ੀ

ਲੁਧਿਆਣਾ: 11 ਦਸੰਬਰ, ਦੇਸ਼ ਕਲਿੱਕ ਬਿਓਰੋਵਿਆਹ ਤੋਂ ਦੋ ਦਿਨ ਬਾਅਦ ਹੀ ਲੜਕੀ ਨੇ ਸਹੁਰੇ ਘਰ ਖੁਦਕਸ਼ੀ ਕਰ ਲਈ। ਘਟਨਾ ਲੁਧਿਆਣਾ ਦੀ ਸ਼ਿਵ ਸ਼ੰਕਰ ਕਲੋਨੀ ਦੀ ਹੈ ਜਿੱਥੇ ਵਿਆਹ ਤੋਂ ਬਾਅਦ ਪੇਕੇ ਘਰ ਫੇਰਾ ਪਾ ਕੇ ਸਹੁਰੇ ਘਰ ਪਹੁੰਚਦਿਆਂ ਹੀ ਦੁਲਹਨ ਨੇ ਐਤਵਾਰ ਰਾਤ ਨੂੰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ।ਮ੍ਰਿਤਕਾ ਦੀ ਪਛਾਣ ਧਰਮਪੁਰਾ ਦੀ […]

Continue Reading

ਹਿਮਾਚਲ ਪ੍ਰਦੇਸ਼ : ਛੋਟੇ ਬੱਚਿਆਂ ਨੂੰ ਸਕੂਲ ਜਾਣ ਲਈ 3-4 ਘੰਟੇ ਬਰਫ ‘ਚ 15 ਕਿਲੋਮੀਟਰ ਤੁਰਨਾ ਪਿਆ

ਬਰਫ ਵਿਚ ਖੜ੍ਹਾ ਕੇ ਸਵੇਰੇ ਦੀ ਪ੍ਰਾਰਥਨਾ ਕਰਵਾਈ, ਬਰਫ਼ੀਲੇ ਕਮਰੇ ‘ਚ 3 ਘੰਟੇ ਬਿਠਾ ਕੇ ਲਈ ਪ੍ਰੀਖਿਆਸ਼ਿਮਲਾ, 11 ਦਸੰਬਰ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲੇ ਵਿੱਚ ਬੱਚਿਆਂ ਨੂੰ ਸਕੂਲ ਦੀ ਪ੍ਰੀਖਿਆ ਤੋਂ ਪਹਿਲਾਂ ਬਰਫ ਦੀ ਪ੍ਰੀਖਿਆ ਦੇਣੀ ਪਈ। ਦਰਅਸਲ, 6 ਤੋਂ 12 ਸਾਲ ਦੀ ਉਮਰ ਦੇ 143 ਬੱਚਿਆਂ ਨੂੰ ਸਕੂਲ ਪਹੁੰਚਣ ਲਈ ਨਾ […]

Continue Reading

ਭਾਰਤ ਨੇ ਸੀਰੀਆ ‘ਚ ਫਸੇ ਆਪਣੇ 75 ਨਾਗਰਿਕਾਂ ਨੂੰ ਏਅਰਲਿਫ਼ਟ ਕੀਤਾ

ਨਵੀਂ ਦਿੱਲੀ, 11 ਦਸੰਬਰ, ਦੇਸ਼ ਕਲਿਕ ਬਿਊਰੋ :ਸੀਰੀਆ ਵਿੱਚ ਬਗਾਵਤੀ ਤਾਕਤਾਂ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਭਾਰਤ ਨੇ ਉਥੇ ਫਸੇ 75 ਭਾਰਤੀ ਨਾਗਰਿਕਾਂ ਨੂੰ ਏਅਰਲਿਫ਼ਟ ਕੀਤਾ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਇਸ ਦੀ ਜਾਣਕਾਰੀ ਦਿੱਤੀ।ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਰੇ ਭਾਰਤੀ ਸੁਰੱਖਿਅਤ ਤਰੀਕੇ ਨਾਲ ਲੈਬਨਾਨ ਪਹੁੰਚ ਗਏ ਹਨ ਅਤੇ ਉਹ ਕਮਰਸ਼ੀਅਲ ਫਲਾਈਟ ਰਾਹੀਂ ਭਾਰਤ […]

Continue Reading