ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ IPRO ਦੀਆਂ ਬਦਲੀਆਂ
ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਈਪੀਆਰਓ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਈਪੀਆਰਓ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਪੰਜਾਬ ‘ਚ ਕਈ ਥਾਈਂ ਮੀਂਹ ਪੈਣ ਨਾਲ ਠੰਢ ਵਧੀ ਫ਼ਾਜ਼ਿਲਕਾ, 11 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਕਈ ਥਾਂਈਂ ਮੀਂਹ ਪੈ ਰਿਹਾ ਹੈ।ਫਾਜ਼ਿਲਕਾ ‘ਚ ਵੀ ਅੱਜ ਇਕ ਘੰਟੇ ਦੇ ਮੀਂਹ ਅਤੇ ਠੰਡੀਆਂ ਹਵਾਵਾਂ ਨੇ ਠੰਡ ਵਧਾ ਦਿੱਤੀ ਹੈ। ਲੋਕ ਪਿਛਲੇ ਤਿੰਨ ਦਿਨਾਂ ਤੋਂ ਧੁੱਪ ਦਾ ਆਨੰਦ ਲੈ ਰਹੇ ਸਨ ਪਰ ਅੱਜ ਦੀ ਬਾਰਿਸ਼ ਨੇ […]
Continue Readingਗ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਤਰਨ ਦਰਬਾਰ 14 ਜਨਵਰੀ ਨੂੰਐੱਸ.ਏ.ਐੱਸ ਨਗਰ : 11 ਜਨਵਰੀ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ […]
Continue Readingਜਲੰਧਰ, 11 ਜਨਵਰੀ, ਦੇਸ਼ ਕਲਿਕ ਬਿਊਰੋ :ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ। ਜਿਸ ਤੋਂ ਬਾਅਦ ਜਲੰਧਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਨੇ ਖੁਦ ਦਾ ਮੇਅਰ ਬਣਾ ਲਿਆ ਹੈ। ਵਾਰਡ ਨੰਬਰ 62 ਤੋਂ ਕੌਂਸਲਰ […]
Continue Reading14 ਜਨਵਰੀ ਨੂੰ ਖੇਡ ਸਟੇਡੀਅਮ ਵਿਖੇ ਮਨਾਈ ਜਾਵੇਗੀ “ਧੀਆਂ ਦੀ ਲੋਹੜੀ” *ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ* *ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਊ ਮੀਟਿੰਗ* ਬਠਿੰਡਾ, 11 ਜਨਵਰੀ : ਦੇਸ਼ ਕਲਿੱਕ ਬਿਓਰੋ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਜਨਵਰੀ ਨੂੰ ਸਥਾਨਕ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ “ਧੀਆਂ ਦੀ ਲੋਹੜੀ” ਮਨਾਈ […]
Continue Readingਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖਾਦਾਂ ਤੇ ਕੀੜੇਮਾਰ ਸਪਰੇਅ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਫਾਜ਼ਿਲਕਾ 11ਜਨਵਰੀ 2025, ਦੇਸ਼ ਕਲਿੱਕ ਬਿਓਰੋਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀ ਸੰਦੀਪ ਕੁਮਾਰ ਰਿਣਵਾ ਵੱਲੋਂ ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ, ਏਡੀਓ ਡਾ. ਵਿੱਕੀ ਕੁਮਾਰ ਤੇ ਡਾ. ਹਰੀਸ਼ ਦੇ ਸਹਿਯੋਗ ਨਾਲ ਫਾਜ਼ਿਲਕਾ ਵਿਚ ਖਾਦ, ਕੀਟਨਾਸ਼ਕਾਂ ਤੇ ਨਦੀਨਨਾਸ਼ਕ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ […]
Continue Readingਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਜਲੰਧਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਹੋਣ ਵਾਲੀ ਚੋਣ ਵਾਸਤੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸੋਸ਼ਲ ਮੀਡੀਆ ਉਤੇ ਦੱਸਿਆ […]
Continue Readingਜਥੇਦਾਰ ਵੱਲੋਂ ਅਕਾਲੀ ਦਲ ਨੂੰ ਦੋ ਟੁੱਕ, 7 ਮੈਂਬਰੀ ਕਮੇਟੀ ਕਾਇਮ-ਢਿੱਲ ਮੱਠ ਮਨਜ਼ੂਰ ਨਹੀਂਅੰਮ੍ਰਿਤਸਰ: 11 ਜਨਵਰੀ, ਦੇਸ਼ ਕਲਿੱਕ ਬਿਓਰੋਜਥੇਦਾਰ ਸ੍ਰੀ ਅਕਾਲ ਤਖਤ ਦੇ ਸਿੰਘ ਸਾਹਿਬਾਨ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰਨ ਦਾ ਸੁਆਗਤ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਬਾਰੇ ਸੁਣਾਇਆ ਗਿਆ ਫ਼ੈਸਲਾ ਅੱਜ ਵੀ ਸਟੈਂਡ ਕਰਦਾ […]
Continue Readingਪਟਿਆਲਾ, 11 ਜਨਵਰੀ, ਦੇਸ਼ ਕਲਿੱਕ ਬਿਓਰੋ : 2018-19 ਦੌਰਾਨ ਪਟਿਆਲਾ ਵਿਖੇ ਚੱਲੇ ਵਿਸ਼ਾਲ ਅਧਿਆਪਕ ਸੰਘਰਸ਼ ਦੌਰਾਨ 26 ਫ਼ਰਵਰੀ 2019 ਨੂੰ ਥਾਣਾ ਸਿਵਲ ਲਾਈਨ ਪਟਿਆਲਾ ਵਿਖੇ ਦਰਜ਼ ਕੀਤੇ ਗਏ ਮੁਕੱਦਮਾ ਨੰਬਰ 44 ਵਿੱਚੋਂ ਮਾਣਯੋਗ ਅਦਾਲਤ ਵੱਲੋਂ ਅੱਠ ਅਧਿਆਪਕਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਉਸ ਸਮੇਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਪਟਿਆਲਾ ਵੱਲੋਂ […]
Continue Readingਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਸਮਾਜਿਕ ਸੁਰੱਖਿਆ ਮੰਤਰੀ ਨੇ ਸਰਕਾਰੀ ਇਮਾਰਤਾਂ ਨੂੰ ਅੜਿਚਨ ਰਹਿਤ ਬਣਾਉਣ ਲਈ ਤਜਵੀਜ਼ ਤਿਆਰ ਕਰਨ ਦੇ ਦਿੱਤੇ ਹੁਕਮ ਦਿਵਿਆਂਗਜਨਾਂ ਨੂੰ ਮਿਲਣ ਵਾਲੇ ਰਾਖਵੇਂਕਰਨ ਨੂੰ ਸੁਰੱਖਿਅਤ […]
Continue Reading