ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਈ.ਟੀ.ਆਈ. ਫੇਜ਼-5 ਵਿਖੇ ਪਲੇਸਮੈਂਟ ਕੈਂਪ 11 ਦਸੰਬਰ ਨੂੰ
ਮੋਹਾਲੀ, 9 ਦਸੰਬਰ,2024: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਸਰਕਾਰੀ ਆਈ.ਟੀ.ਆਈ (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 09:00 ਵਜੇ ਤੋਂ 02.00 ਵਜੇ ਤੱਕ ਹੋਵੇਗਾ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ-ਸੀ.ਈ.ਓ ਜ਼ਿਲ੍ਹਾ […]
Continue Reading
