News

ਲੋਹੜੀ ਦੇ ਤਿਉਹਾਰ ਦੇਮੱਦੇਨਜ਼ਰ ਵਿਧਾਇਕ ਫਾਜ਼ਿਲਕਾ ਨੇ 200 ਨਵਜੰਮੀਆਂ ਬੱਚੀਆਂ ਨੂੰ ਕੰਬਲ ‘ਤੇ ਬੇਬੀ ਕਿੱਟਸ ਵੰਡੀਆਂ

ਲੋਹੜੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਫਾਜ਼ਿਲਕਾ ਦੇ ਵਿਧਾਇਕ ਨੇ 200 ਨਵਜੰਮੀਆਂ ਬੱਚੀਆਂ ਨੂੰ ਕੰਬਲ ‘ਤੇ ਬੇਬੀ ਕਿੱਟਸ ਵੰਡੀਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸ਼ਾਹ ਪੈਲੇਸ ਫਾਜ਼ਿਲਕਾ ਵਿਖ਼ੇ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕੈਂਪ  ਫਾਜ਼ਿਲਕਾ 10 ਜਨਵਰੀ 2025..  ਲੋਹੜੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਸ਼ਾਹ ਪੈਲੇਸ ਫਾਜ਼ਿਲਕਾ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ […]

Continue Reading

ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ

ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ ਮੁੱਦਿਆਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ […]

Continue Reading

ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਨੂੰ 5 ਸਾਲ ਪਹਿਲਾਂ ਪਾਰਟੀ ਵੱਲੋਂ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਸੀ। ਉਨ੍ਹਾਂ ਕਿਹਾ ਮੈਂ ਦਿਲੋਂ ਜੋ ਹੋ ਸਕਦਾ […]

Continue Reading

ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਮੀਟਿੰਗ ਚਲ ਰਹੀ ਹੈ। ਅੱਜ ਦੀ ਵਰਕਿੰਗ ਨੇ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨਗੀ ਤੋਂ ਦਿੱਤਾ ਗਿਆ ਅਸਤੀਫਾ ਪ੍ਰਵਾਨ ਕਰ ਲਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ 2024 […]

Continue Reading

ਪੰਜਾਬ ਸਰਕਾਰ ਵੱਲੋਂ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ‘ਚ ਕਣਕ ਦੀ ਕਿੱਲਤ, ਕਈ ਆਟਾ ਮਿੱਲਾਂ ਬੰਦ ਹੋਈਆਂ, ਰੇਟ ਅਸਮਾਨੀ ਚੜ੍ਹੇ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿਕ ਬਿਊਰੋ :ਇਨ੍ਹੀਂ ਦਿਨੀਂ ਪੰਜਾਬ ‘ਤੇ ਕਣਕ ਸੰਕਟ ਦੇ ਬੱਦਲ ਮੰਡਰਾਉਣ ਲੱਗੇ ਹਨ। ਕਣਕ ਦੀ ਕਿੱਲਤ ਕਾਰਨ ਜ਼ਿਆਦਾਤਰ ਆਟਾ ਮਿੱਲਾਂ ਬੰਦ ਹੋ ਗਈਆਂ ਹਨ। ਜਿਸ ਕਾਰਨ ਆਟਾ ਦਾ ਪ੍ਰੋਡਕਸ਼ਨ ਨਹੀਂ ਹੋ ਰਿਹਾ। ਇਹੀ ਕਾਰਨ ਹੈ ਕਿ ਆਟੇ ਦੇ ਰੇਟ 40 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਏ ਹਨ। ਪੰਜਾਬ ਰੋਲਰਜ਼ ਫਲੋਰ ਮਿੱਲ […]

Continue Reading

ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਨੌਜਵਾਨ ਨੂੰ ਮਾਰੀਆਂ ਗੋਲੀਆਂ

ਤਰਨਤਾਰਨ, 10 ਜਨਵਰੀ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਪਿਓ-ਪੁੱਤ ਨੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਨੌਜਵਾਨ ਦੇ ਪੈਰ ਵਿੱਚ ਤਿੰਨ ਗੋਲੀਆਂ ਲੱਗੀਆਂ।ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਨੂੰ ਉਸਦੇ ਭਰਾ ਨੇ ਹਸਪਤਾਲ ਦਾਖਲ ਕਰਵਾਇਆ।ਇਹ ਘਟਨਾ ਬੀਤੀ ਰਾਤ ਕਰੀਬ 9 ਵਜੇ ਮੁਹੱਲਾ ਗੁਰੂ ਕਾ ਖੂਹ ਵਿਖੇ ਵਾਪਰੀ। […]

Continue Reading

ਮੇਅਰ ਗੋਗੀਆ ਦੀ ਅਗਵਾਈ ਹੇਠ ਪਟਿਆਲਾ ਬੇਮਿਸਾਲ ਵਿਕਾਸ ਦਾ ਬਣੇਗਾ ਗਵਾਹ : ਅਮਨ ਅਰੋੜਾ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਡਿਪਟੀ ਮੇਅਰ ਵਜੋਂ ਸੇਵਾ ਨਿਭਾਉਣਗੇ ਪਟਿਆਲਾ/ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਐਮਸੀ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ, ਹਰਿੰਦਰ […]

Continue Reading

ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਹੈ : ਡਾ ਚਰਨਜੀਤ ਸਿੰਘ

ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਹੈ : ਡਾ ਚਰਨਜੀਤ ਸਿੰਘ  ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਦਿਆਂ ਹਾਦਸਿਆਂ ਦੇ ਸ਼ਿਕਾਰ ਕਿਸਾਨਾਂ ਮਜਦੂਰਾਂ ਨੂੰ ਚੈੱਕ ਵੰਡੇ  ਸ੍ਰੀ ਚਮਕੌਰ ਸਾਹਿਬ / ਮੋਰਿੰਡਾ 10 ਜਨਵਰੀ ਭਟੋਆ  ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਲੜੀ ਤਹਿਤ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਲਈ […]

Continue Reading

ਏ.ਡੀ.ਸੀ. ਵੱਲੋਂ ਵਿਭਾਗੀ ਕੋਰਟ ਕੇਸਾਂ ਦੇ ਨਿਪਟਾਰੇ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਏ.ਡੀ.ਸੀ. ਵੱਲੋਂ ਵਿਭਾਗੀ ਕੋਰਟ ਕੇਸਾਂ ਦੇ ਨਿਪਟਾਰੇ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵਿਭਾਗੀ ਕੋਰਟ ਕੇਸਾਂ ਨੂੰ ਨਜਿੱਠਣ ਸਬੰਧੀ ਦਿੱਤੇ ਦਿਸ਼ਾ ਨਿਰਦੇਸ਼ ਮੋਹਾਲੀ, 10 ਜਨਵਰੀ 2025:ਦੇਸ਼ ਕਲਿੱਕ ਬਿਓਰੋ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ, 2018 (Punjab Disputes Resolution […]

Continue Reading