News

ਸੜਕ ਹਾਦਸੇ ਦੌਰਾਨ SHO ਦੀ ਮੌਤ

ਲੁਧਿਆਣਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੇ ਇੱਕ ਐਸ.ਐਚ.ਓ, ਦਵਿੰਦਰਪਾਲ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਹਾਦਸਾ ਅਮਲੋਹ ਰੋਡ ’ਤੇ ਵਾਪਰਿਆ। ਐਸ.ਐਚ.ਓ ਇਨੋਵਾ ਕਾਰ ’ਚ ਸਵਾਰ ਸੀ ਅਤੇ ਘਰ ਵਾਪਸ ਮੰਡੀ ਗੋਬਿੰਦਗੜ੍ਹ ਜਾ ਰਿਹਾ ਸੀ। ਰਸਤੇ ਵਿੱਚ, ਅਚਾਨਕ ਕਾਰ ਦਾ ਸੰਤੁਲਨ ਖਰਾਬ ਹੋਣ ਕਾਰਨ ਅੱਗੇ ਚਲਦੇ ਟਰੱਕ ਨਾਲ ਟਕਰਾ ਗਈ।ਹਾਦਸੇ […]

Continue Reading

ਲਿਫਟ ਵਿੱਚ ਪੈਰ ਫਸ ਕੇ ਲਟਕਣ ਕਾਰਨ ਔਰਤ ਦੀ ਮੌਤ

ਨਵੀਂ ਦਿੱਲੀ: 7 ਦਸੰਬਰ, ਦੇਸ਼ ਕਲਿੱਕ ਬਿਊਰੋ :ਹਸਪਤਾਲ ਦੀ ਲਿਫਟ ਦੇ ਅੰਦਰ ਪੈਰ ਫਸ ਜਾਣ ਕਾਰਨ ਔਰਤ ਲਗਭਗ 45 ਮਿੰਟ ਤੱਕ ਉਲਟਾ ਲਟਕਦੀ ਰਹੀ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਬੁਲਾਇਆ ਗਿਆ ਅਤੇ ਲਿਫਟ ਨੂੰ ਕਟਰ ਨਾਲ ਕੱਟਿਆ ਗਿਆ ਅਤੇ ਔਰਤ ਨੂੰ ਬਾਹਰ ਕੱਢਿਆ ਗਿਆ।ਉਦੋਂ ਤੱਕ ਔਰਤ ਦਰਦ ਨਾਲ ਬੇਚੈਨ ਹੋ ਚੁੱਕੀ ਸੀ। ਕਰ […]

Continue Reading

ਬਿਨ੍ਹਾਂ ਲਾੜੀ ਦੇ ਬਰਾਤ ਵਾਪਿਸ ਗਈ

ਮੋਗਾ: 7 ਦਸੰਬਰ, ਦੇਸ਼ ਕਲਿੱਕ ਬਿਊਰੋ ਮੋਗਾ ਵਿੱਚ ਕੱਲ੍ਹ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ ਤੋਂ ਆਏ ਲਾੜੇ ਦੀ ਬਰਾਤ ਬਿਨਾ ਵਿਆਹ ਤੋਂ ਹੀ ਵਾਪਸ ਮੁੜ ਗਈ। ਲਾੜੀ ਨੇ ਆਪਣਾ ਮੋਬਾਇਲ ਬੰਦ ਕਰ ਲਿਆ ਅਤੇ ਗਾਇਬ ਹੋ ਗਈ। ਇਸ ਮਾਮਲੇ ’ਤੇ ਥਾਣਾ ਸਿਟੀ ਸਾਊਥ ਵਿੱਚ FIR ਦਰਜ ਕੀਤੀ ਗਈ ਹੈ।ਲਾੜੇ ਦੀਪਕ ਨੇ ਦੱਸਿਆ ਕਿ […]

Continue Reading

ਪੰਜਾਬ ‘ਚ ਠੰਢ ਵਧੀ, ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿਕ ਬਿਊਰੋ :ਪਿਛਲੇ ਤਿੰਨ ਦਿਨਾਂ ਦੌਰਾਨ ਪੰਜਾਬ-ਚੰਡੀਗੜ੍ਹ ਵਿੱਚ ਤਕਰੀਬਨ 5 ਡਿਗਰੀ ਤਾਪਮਾਨ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਹਾੜੀ ਖੇਤਰਾਂ ਵਿੱਚ ਹੋਈ ਹਾਲੀਆ ਬਰਫਬਾਰੀ ਦੇ ਕਾਰਨ ਤਾਪਮਾਨ ਵਿੱਚ ਇਹ ਤਬਦੀਲੀ ਦੇਖੀ ਜਾ ਰਹੀ ਹੈ। ਇਸ ਦੌਰਾਨ, ਪੰਜਾਬ ਦਾ ਆਦਮਪੁਰ ਮੈਦਾਨੀ ਖੇਤਰਾਂ ਵਿੱਚ ਸਭ ਤੋਂ ਠੰਡਾ ਰਿਹਾ , ਜਿੱਥੇ ਨਿਊਨਤਮ ਤਾਪਮਾਨ 3.8 […]

Continue Reading

ਪੰਜਾਬ ਦੀ ਇੱਕ ਮਾਡਰਨ ਜੇਲ੍ਹ ‘ਚ ਹਵਾਲਾਤੀ ਆਪਸ ‘ਚ ਭਿੜੇ, ਕਈ ਜ਼ਖ਼ਮੀ

ਕਪੂਰਥਲਾ, 7 ਦਸੰਬਰ, ਦੇਸ਼ ਕਲਿਕ ਬਿਊਰੋ :ਕਪੂਰਥਲਾ ਜ਼ਿਲੇ ਦੀ ਮਾਡਰਨ ਜੇਲ੍ਹ ‘ਚ ਦੋ ਗੁੱਟਾਂ ਵਿਚਾਲੇ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ 5 ਹਵਾਲਾਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਜੇਲ੍ਹ ਦੇ ਸੁਰੱਖਿਆ ਗਾਰਡਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਤੋਂ ਬਾਅਦ 2 ਨੂੰ ਵਾਪਸ ਜੇਲ੍ਹ […]

Continue Reading

ਕਿਸਾਨਾਂ ਦੀ ਅੱਜ ਹੋ ਸਕਦੀ ਕੇਂਦਰ ਨਾਲ ਗੱਲਬਾਤ ਨਹੀਂ ਤਾਂ ਭਲਕੇ ਫਿਰ ਕਰਨਗੇ ਦਿੱਲੀ ਵੱਲ ਕੂਚ

ਸ਼ੰਭੂ, 7 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇੱਕ ਦਿਨ ਦਾ ਅਲਟੀਮੇਟਮ ਦਿੱਤਾ ਹੋਇਆ ਹੈ। ਜੇਕਰ ਅੱਜ ਖੇਤੀ ਮੰਤਰੀ ਨੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ ਤਾਂ ਕੱਲ੍ਹ ਯਾਨੀ ਕਿ 8 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਆਗੂ ਅੱਜ ਸ਼ੰਭੂ ਬਾਰਡਰ ’ਤੇ ਦਿੱਲੀ ਵੱਲ ਕੂਚ ਕਰਨ […]

Continue Reading

ਅੱਜ ਦਾ ਇਤਿਹਾਸ

7 ਦਸੰਬਰ 1825 ਨੂੰ ਭਾਫ ਨਾਲ ਚਲਣ ਵਾਲਾ ਪਹਿਲਾ ਸਮੁੰਦਰੀ ਜਹਾਜ਼ ‘ਇੰਟਰਪ੍ਰਾਈਜ਼’ ਕੋਲਕਾਤਾ ਪਹੁੰਚਿਆ ਸੀਚੰਡੀਗੜ੍ਹ, 7 ਦਸੰਬਰ, ਦੇਸ਼ ਕਲਿਕ ਬਿਊਰੋ :7 ਦਸੰਬਰ ਦਾ ਦਿਨ ਦੇਸ਼ ਅਤੇ ਦੁਨੀਆ ਦੇ ਇਤਿਹਾਸ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਅਹਿਮ ਘਟਨਾਵਾਂ ਹਮੇਸ਼ਾ ਲਈ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋ ਗਈਆਂ।ਅੱਜ ਜਾਣਦੇ ਹਾਂ 7 ਦਸੰਬਰ ਦੇ ਇਤਿਹਾਸ ਬਾਰੇ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਸ਼ਨਿਚਰਵਾਰ, ੨੨ ਮੱਘਰ (ਸੰਮਤ ੫੫੬ ਨਾਨਕਸ਼ਾਹੀ) 07-12-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 349ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਮੋਹਾਲੀ: 6 ਦਸੰਬਰ, ਦੇਸ਼ ਕਲਿੱਕ ਬਿਓਰੋ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 349ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ।ਐੱਸ ਏ ਐੱਸ ਨਗਰ () : ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 349ਵਾਂ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਐੱਨ.ਐੱਸ.ਐੱਸ ਅਤੇ ਐਨ.ਸੀ.ਸੀ. ਵਲੰਟੀਅਰਾਂ ਵੱਲੋਂ ਪਿੰਡ ਗਾਗਾ ਦੀ ਸਫ਼ਾਈ ਮੁਹਿੰਮ

ਦਲਜੀਤ ਕੌਰ  ਲਹਿਰਾਗਾਗਾ, 6 ਦਸੰਬਰ, 2024: ਸੀਬਾ ਸਕੂਲ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਅਤੇ ਐਨ.ਸੀ.ਸੀ. ਦੇ ਕੈਡਿਟਸ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਤੇ ਪਿੰਡ ਗਾਗਾ ਦੀ ਸਫ਼ਾਈ ਲਈ ਕੈਂਪ ਲਾਇਆ ਗਿਆ।  ਇਸ ਕੈਂਪ ਦੀ ਸ਼ੁਰੂਆਤ ਸਰਪੰਚ ਗਾਗਾ ਬਲਜੀਤ ਕੌਰ, ਗੁਰਦੀਪ ਸਿੰਘ ਭਿੱਤਰ, ਗੁਰੁ-ਘਰ ਦੇ ਮੈਨੇਜਰ ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਨਾਲ ਰਲ […]

Continue Reading