ਬਠਿੰਡਾ ‘ਚ ਤੇਜ਼ ਰਫ਼ਤਾਰ ਕਾਰ ਯੂ-ਟਰਨ ਲੈਂਦੇ ਸਮੇਂ ਬੇਕਾਬੂ ਹੋ ਕੇ ਪਲਟੀ, ਤਿੰਨ ਦੀ ਮੌਤ
ਬਠਿੰਡਾ, 22 ਮਾਰਚ: ਦੇਸ਼ ਕਲਿੱਕ ਬਿਊਰੋ: ਬਠਿੰਡਾ ਵਿੱਚ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਘਟਨਾ ਸ਼ਨੀਵਾਰ ਦੇਰ ਰਾਤ ਤਲਵੰਡੀ ਸਾਬੋ-ਮੋਡ ਰੋਡ […]
Continue Reading
