News

ਮਾਣਭੱਤਾ ਨਾ ਮਿਲਣ ਵਿਰੁੱਧ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਘੇਰਿਆ ਡਾਇਰੈਕਟਰ ਦਫਤਰ

ਚੰਡੀਗੜ੍ਹ, 1 ਅਕਤੂਬਰ 2025, ਦੇਸ਼ ਕਲਿੱਕ ਬਿਓਰੋ : ਅੱਜ ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬੈਨਰ ਥੱਲੇ ਪੰਜਾਬ ਦੇ ਕੋਨੇ ਕੋਨੇ ਤੋਂ ਪਹੁੰਚੀਆਂ ਵਰਕਰਾਂ ਹੈਲਪਰਾਂ ਨੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਦੇ ਦਫਤਰ ਦਾ ਘਰਾਓ ਕੀਤਾ। ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਆਗਣਵਾੜੀ ਵਰਕਰਾਂ ਹੈਲਪਰਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਹਰਗੋਬਿੰਦ ਕੌਰ […]

Continue Reading

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 55,000 ਤੋੰ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ I ਨਵ-ਨਿਯੁਕਤ […]

Continue Reading

ਕੇਂਦਰ ਤੋਂ ₹20,000 ਕਰੋੜ ਦੀ ਮੰਗ ‘ਤੇ ਅੜੀ ਪੰਜਾਬ ਸਰਕਾਰ, SDRF ਫੰਡ ਦੇ ਅੰਕੜਿਆਂ ਨੂੰ ਦੱਸਿਆ ‘ਗੁੰਮਰਾਹਕੁੰਨ’

ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਪੂਰਾ ਹਿਸਾਬ-ਕਿਤਾਬ, ਹੜ੍ਹ ਰਾਹਤ ਲਈ ਕੇਂਦਰ ਸਰਕਾਰ ਦੀ ਨੀਤੀ ‘ਤੇ ਚੁੱਕੇ ਸਵਾਲ ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਰਾਹਤ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੇ ਰਵੱਈਏ ਬਾਰੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਕਿਹਾ […]

Continue Reading

ਪੰਜਾਬ ਬਣੇਗਾ ‘ਇਨਵੈਸਟਰ-ਫਰਸਟ ਸਟੇਟ’, CM ਮਾਨ ਨੇ ਕੀਤਾ ਨਿਵੇਸ਼ ਦਾ ਵੱਡਾ ਸੱਦਾ

ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਵਿਕਾਸ ਅਤੇ ਨਿਵੇਸ਼ ਦੀ ਇੱਕ ਨਵੀਂ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਪੰਜਾਬ ਨੂੰ ਸਿਰਫ਼ ਖੇਤੀ ‘ਤੇ ਨਿਰਭਰ ਰਾਜ ਨਾ ਮੰਨਿਆ ਜਾਵੇ, ਸਗੋਂ ਇਸ ਨੂੰ ਉਦਯੋਗ ਅਤੇ ਰੋਜ਼ਗਾਰ ਲਈ ਵੀ ਜਾਣਿਆ ਜਾਵੇ। ਸਰਕਾਰ ਨੇ ਤੈਅ ਕਰ ਲਿਆ ਹੈ ਕਿ […]

Continue Reading

ਵਿੱਤ ਮੰਤਰੀ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ‘ਗਰੁੱਪ ਡੀ’ ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ […]

Continue Reading

ਕੇਂਦਰ ਵੱਲੋਂ ਮੁਲਾਜ਼ਮਾਂ ਦੇ DA ’ਚ ਵਾਧਾ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਤੇ ਪੈਨਸਨਰਾਂ ਲਈ ਇਕ ਚੰਗੀ ਖਬਰ ਹੈ ਕਿ ਸਰਕਾਰ ਵੱਲੋਂ ਮਹਿੰਗਾਈ ਭੱਤੇ (DA) ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਦਿਵਾਲੀ ਤੋਂ ਪਹਿਲਾਂ ਲੱਖਾਂ ਕਰਮਚਾਰੀਆਂ ਨੂੰ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਮੁਲਾਜ਼ਮਾਂ ਤੇ ਪੈਨਸ਼ਨਰਾਂ […]

Continue Reading

ਦੋ ਨਾਬਾਲਗਾਂ ਦਾ ਕਤਲ ਕਰਨ ਤੋਂ ਬਾਅਦ ਖੁਦ ਸਮੇਤ ਪਰਿਵਾਰ ਨੂੰ ਲਗਾਈ ਅੱਗ, 6 ਦੀ ਮੌਤ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਤਿ ਦੁਖਦਾਈ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਦੋ ਨਾਬਾਲਗਾਂ ਦਾ ਕਤਲ ਕਰਨ ਤੋਂ ਬਾਅਦ ਖੁਦ ਸਮੇਤ ਸਾਰੇ ਪਰਿਵਾਰ ਨੂੰ ਅੱਗ ਲਗਾ ਦਿੱਤੀ, ਇਸ ਘਟਨਾ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਹਰਾਇਚ ਵਿੱਚ ਵਾਪਰੀ। ਨਿੰਦੁਨਪੁਰਵਾ ਟੇਪਰਹਾ ਪਿੰਡ ਵਿੱਚ […]

Continue Reading

ਖੁਸ਼ਖਬਰੀ : ਦੇਸ਼ ਭਰ ‘ਚ ਘਟੇਗਾ ਟੋਲ ਟੈਕਸ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਜੀਐਸਟੀ ਬੱਚਤ ਉਤਸਵ ਦੇ ਵਿਚਕਾਰ ਦੇਸ਼ ਭਰ ਦੇ ਵਾਹਨ ਚਾਲਕਾਂ ਨੂੰ ਟੋਲ ਟੈਕਸਾਂ ‘ਤੇ ਛੋਟ ਮਿਲੇਗੀ। ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਨੇ ਸਾਰੇ ਖੇਤਰੀ ਅਧਿਕਾਰੀਆਂ ਨੂੰ ਟੋਲ ਦਰਾਂ ਨੂੰ ਸੋਧਣ ਦੇ ਨਿਰਦੇਸ਼ ਦਿੱਤੇ ਹਨ।29 ਸਤੰਬਰ ਨੂੰ ਚੰਡੀਗੜ੍ਹ ਸਥਿਤ ਐਨਐਚਏਆਈ ਦੇ ਖੇਤਰੀ ਦਫ਼ਤਰ ਤੋਂ ਜਾਰੀ ਇੱਕ ਪੱਤਰ ਵਿੱਚ, […]

Continue Reading

ਸੁਪਰੀਮ ਕੋਰਟ ਵੱਲੋਂ ਅਧਿਆਪਕਾਂ ਲਈ TET ਪਾਸ ਕਰਨ ਸਬੰਧੀ ਦਿੱਤੇ ਫੈਸਲੇ ਉਤੇ ਰਿਵਿਊ ਪਟੀਸ਼ਨ ਦਾਖਲ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੁਪਰੀਮ ਕੋਰਟ ਵੱਲੋਂ 1 ਸਤੰਬਰ 2025 ਨੂੰ ਅਧਿਆਪਕਾਂ ਲਈ TET ਨੂੰ ਸੁਣਾਏ ਫੈਸਲੇ ਉਤੇ ਹੁਣ ਸਰਕਾਰ ਵੱਲੋਂ ਰਿਵਿਊ ਪਟੀਸ਼ਨ ਦਾਇਰ ਕੀਤੀ ਗਈ ਹੈ। ਸੁਪਰੀਮ ਕੋਰਟ ਵਿੱਚ ਤਾਮਿਲਨਾਡੂ ਸਰਕਾਰ ਵੱਲੋਂ ਰਿਵਿਊ ਪਟੀਸ਼ਨ ਦਾਖਲ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜਿੰਨਾਂ ਅਧਿਆਪਕਾਂ ਦੀ ਸੇਵਾ ਵਿੱਚ ਪੰਜ […]

Continue Reading

ਅੱਜ ਤੋਂ ਬਦਲ ਗਏ ਹਨ ਕਈ ਨਿਯਮ, ਆਮ ਲੋਕਾਂ ‘ਤੇ ਪਵੇਗਾ ਸਿੱਧਾ ਅਸਰ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਅਕਤੂਬਰ ਦਾ ਮਹੀਨਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਨਵਾਂ ਮਹੀਨਾ ਨਵੇਂ ਬਦਲਾਅ ਲੈ ਕੇ ਆਉਂਦਾ ਹੈ। ਇਹ ਬਦਲਾਅ ਸਿੱਧੇ ਤੌਰ ‘ਤੇ ਤੁਹਾਡੇ ਬਟੂਏ ਅਤੇ ਸੁਵਿਧਾਵਾਂ ‘ਤੇ ਅਸਰ ਪਾਉਂਦੇ ਹਨ। ਭਾਵੇਂ ਇਹ UPI ਲੈਣ-ਦੇਣ ਹੋਵੇ, ਰੇਲਵੇ ਟਿਕਟ ਬੁਕਿੰਗ ਹੋਵੇ ਜਾਂ LPG ਸਿਲੰਡਰ, ਹਰ ਜਗ੍ਹਾ ਕੁਝ ਨਵਾਂ ਬਦਲਾਅ ਲਾਗੂ […]

Continue Reading