News

ਦੇਸ਼ ਨੂੰ ‘ਵਿਸ਼ਵ ਗੁਰੂ’ ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ ‘ਵਿਸ਼ਵ ਚੇਲਾ’ ਬਣਾ ਦਿੱਤਾ: CM ਮਾਨ

ਸੰਗਰੂਰ; 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ […]

Continue Reading

ਭਾਜਪਾ SIR ਰਾਹੀਂ ਚੋਣਾਂ ਵਿੱਚ ਕਰਨਾ ਚਾਹੁੰਦੀ ਹੈ ਧਾਂਦਲੀ: ਮਨੀਸ਼ ਸਿਸੋਦੀਆ ਨੇ ਲਾਏ ਵੱਡੇ ਇਲਜ਼ਾਮ

ਲੁਧਿਆਣਾ, 19 ਮਈ: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ (2027) ਤੋਂ ਪਹਿਲਾਂ ਲੁਧਿਆਣਾ ਵਿੱਚ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ (AAP) ਦੀ ਸੂਬਾ ਕਾਰਜਕਾਰਨੀ ਦੀ ਇੱਕ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਹੋਈ। ਮੀਟਿੰਗ ਵਿੱਚ ਸ਼ਾਮਲ ਹੋਏ ਸੀਨੀਅਰ AAP ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ […]

Continue Reading

ਵੱਡੀ ਖ਼ਬਰ: ‘ਆਪ’ ਵਿਧਾਇਕ ਦੇ ਪਤੀ ਦੇ ਨਾਮਜ਼ਦਗੀ ਪੱਤਰ ਰੱਦ

ਜਗਰਾਉਂ, 19 ਮਈ: ਜਗਰਾਉਂ ਵਿੱਚ, ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਦੇ ਪਤੀ ਸੁਖਵਿੰਦਰ ਸਿੰਘ ਬਿੱਲਾ ਦਾ ਨਾਮਜ਼ਦਗੀ ਫਾਰਮ ਰੱਦ ਕਰ ਦਿੱਤਾ ਗਿਆ। ਵਿਧਾਇਕ ਦੇ ਪਤੀ ਨੇ ਜਗਰਾਉਂ ਨਗਰ ਕੌਂਸਲ ਦੇ ਵਾਰਡ ਨੰਬਰ 1 ਤੋਂ ਕੌਂਸਲਰ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕੀਤੀ ਸੀ। ਜਦੋਂ ਮੰਗਲਵਾਰ ਨੂੰ ਨਾਮਜ਼ਦਗੀ ਫਾਰਮਾਂ ਦੀ ਜਾਂਚ ਕੀਤੀ ਗਈ, ਤਾਂ […]

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀਆ ਨੂੰ ਦਿੱਤੇ ਠੋਕਵੇਂ ਜੁਆਬ

ਮਲੋਟ 19 ਮਈ: ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਗਰ ਪਾਲਕਾ ਅਤੇ ਨਗਰ ਨਿਗਮ ਦੀਆਂ ਚੋਣਾ ਅਮਨ—ਅਮਾਨ ਨਾਲ ਨੇਪਰੇ ਚਾੜੇਗੀ, ਇਸ ਤੋਂ ਪਹਿਲਾਂ ਪੰਜਾਬ ਵਿੱਚ ਪੰਚਾਇਤੀ ਚੋਣਾ ਅਤੇ ਜਿ਼ਲ੍ਹਾ ਪ੍ਰੀਸ਼ਦ ਦੀਆਂ ਚੋਣਾ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਹੈ।ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਖੇ ਪੱਤਰਕਾਰਾਂ ਨਾਲ […]

Continue Reading

BREAKING: ਖ਼ਤਰਨਾਕ ਕੁੱਤਿਆਂ ਨੂੰ ਸੁਪਰੀਮ ਕੋਰਟ ਵੱਲੋਂ ਮਾਰਨ ਦੇ ਹੁਕਮ! ‘ਡੌਗ ਲਵਰਜ਼’ ਨੂੰ ਵੱਡਾ ਝਟਕਾ

ਨਵੀਂ ਦਿੱਲੀ, 19 ਮਈ 2026: ਸੁਪਰੀਮ ਕੋਰਟ ਨੇ ਅੱਜ ਆਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਨਾਲ ਜੁੜੇ ਇੱਕ ਬੇਹੱਦ ਅਹਿਮ ਮਾਮਲੇ ‘ਚ ਦੇਸ਼ ਭਰ ਦੇ ‘ਡੌਗ ਲਵਰਜ਼’ (ਕੁੱਤਿਆਂ ਦੇ ਪ੍ਰੇਮੀਆਂ) ਨੂੰ ਵੱਡਾ ਝਟਕਾ ਦਿੱਤਾ ਹੈ। ਸਰਵਉੱਚ ਅਦਾਲਤ ਨੇ ਆਵਾਰਾ ਕੁੱਤਿਆਂ ਨੂੰ ਜਨਤਕ ਅਤੇ ਸੜਕਾਂ ਵਾਲੀਆਂ ਥਾਵਾਂ ਤੋਂ ਹਟਾਉਣ ਦੇ ਖ਼ਿਲਾਫ਼ ਦਾਇਰ ਕੀਤੀਆਂ ਸਾਰੀਆਂ ਪਟੀਸ਼ਨਾਂ ਨੂੰ ਸਿਰੇ […]

Continue Reading

ਸਿਹਤ ਵਿਭਾਗ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਐਡਵਾਈਜਰੀ ਜਾਰੀ

ਫਰੀਦਕੋਟ, 19 ਮਈ: ਡਾ. ਰਮਨਦੀਪ ਸਿੰਗਲਾ ਸਿਵਲ ਸਰਜਨ ਫਰੀਦਕੋਟ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਪਿੰਡਾਂ ਸ਼ਹਿਰਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸੇ ਤਹਿਤ ਅੱਜ ਸਿਵਲ ਸਰਜਨ ਦਫਤਰ ਫਰੀਦਕੋਟ ਵਿਖੇ ਉਹਨਾਂ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਐਡਵਾਈਜਾਰੀ ਜਾਰੀ ਕਰਦੇ ਹੋਏ ਜਾਗਰੂਕਤਾ ਪੋਸਟਰ […]

Continue Reading

ਜਲੰਧਰ ‘ਚ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ: SGPC ਪ੍ਰਧਾਨ ਵੱਲੋਂ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ, 19 ਮਈ: ਜਲੰਧਰ ਦੇ ਰਾਜਾ ਗਾਰਡਨ ਖੇਤਰ ਵਿੱਚ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਰਿਪੋਰਟ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਨਿਹੰਗ ਸਿੰਘ ਸਮੂਹ ਮੌਕੇ ‘ਤੇ ਪਹੁੰਚੇ। ਇਸ ਘਟਨਾ ਕਾਰਨ ਨਿਵਾਸੀਆਂ ਵਿੱਚ ਵਿਆਪਕ ਗੁੱਸਾ ਫੈਲ ਗਿਆ ਹੈ, ਜਿਸ ਕਾਰਨ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਤੋਂ […]

Continue Reading

ਆਸਟ੍ਰੇਲੀਆ ਵਿੱਚ ਪੰਜਾਬਣ ਵਿਦਿਆਰਥਣ ਦੀ ਸੜਕ ਹਾਦਸੇ ‘ਚ ਮੌਤ

ਲੁਧਿਆਣਾ, 19 ਮਈ: ਲੁਧਿਆਣਾ ਜ਼ਿਲ੍ਹੇ ਦੀ 19 ਸਾਲਾ ਵਿਦਿਆਰਥਣ ਕੋਮਲਪ੍ਰੀਤ ਕੌਰ ਦੀ ਆਸਟ੍ਰੇਲੀਆ ਦੇ ਪਰਥ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਕੋਮਲਪ੍ਰੀਤ ਆਸਟ੍ਰੇਲੀਆ ‘ਚ ਆਪਣੀ ਨਰਸਿੰਗ ਦੀ ਪੜ੍ਹਾਈ ਕਰ ਰਹੀ ਸੀ ਅਤੇ ਨਾਲ ਹੀ ਪਾਰਟ ਟਾਈਮ ਕੰਮ ਕਰ ਰਹੀ ਸੀ। ਸ਼ਨੀਵਾਰ ਦੇਰ ਰਾਤ ਕੰਮ ਤੋਂ ਘਰ ਵਾਪਸ ਆਉਂਦੇ ਸਮੇਂ ਉਸਨੂੰ ਇੱਕ ਤੇਜ਼ […]

Continue Reading

ਪਟਿਆਲਾ ਵਿੱਚ ਮੈਡੀਕਲ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪਟਿਆਲਾ: 19 ਮਈ: ਪਟਿਆਲਾ ਵਿੱਚ ਇੱਕ ਮੈਡੀਕਲ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ। ਉਸਦੀ ਲਾਸ਼ ਪੀਜੀ ਵਿਚੋਂ ਖੂਨ ਨਾਲ ਲੱਥਪੱਥ ਮਿਲੀ। ਉਸਦੇ ਸਿਰ ‘ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਮਿਲੇ ਹਨ। ਇਹ ਘਟਨਾ ਐਤਵਾਰ ਰਾਤ ਨੂੰ ਵਾਪਰੀ ਦੱਸੀ ਜਾਂਦੀ ਹੈ, ਪਰ ਇਸਦਾ ਖੁਲਾਸਾ ਸੋਮਵਾਰ ਨੂੰ ਹੋਇਆ। ਮ੍ਰਿਤਕ ਦੀ ਪਛਾਣ ਕਮਲ ਕੁਮਾਰ ਵਜੋਂ ਹੋਈ ਹੈ, ਜੋ ਕਿ […]

Continue Reading

ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਗਾਇਕਾ ਦਾ ਕਤਲ, ਨਹਿਰ ‘ਚੋਂ ਮਿਲੀ ਲਾਸ਼

ਸਮਰਾਲਾ, 19 ਮਈ: ਪੰਜਾਬੀ ਗਾਇਕਾ ਇੰਦਰ ਕੌਰ (29) ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਉਸਦੀ ਲਾਸ਼ ਅੱਜ ਸਵੇਰੇ 11 ਵਜੇ ਨੀਲੋ ਨਹਿਰ ਵਿੱਚੋਂ ਮਿਲੀ। ਜਾਣਕਾਰੀ ਮਿਲ ਰਹੀ ਹੈ ਕਿ ਇੰਦਰ ਨੂੰ ਛੇ ਦਿਨ ਪਹਿਲਾਂ ਬੰਦੂਕ ਦੀ ਨੋਕ ‘ਤੇ ਅਗਵਾ ਕੀਤਾ ਗਿਆ ਸੀ, ਅਤੇ ਉਸਦਾ ਪਰਿਵਾਰ ਉਦੋਂ ਤੋਂ ਉਸਦੀ ਭਾਲ ਕਰ ਰਿਹਾ ਸੀ। ਪੁਲਿਸ […]

Continue Reading