ਜਮਹੂਰੀ ਅਧਿਕਾਰ ਸਭਾ ਤੇ ਤਰਕਸ਼ੀਲ ਸੁਸਾਇਟੀ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਵਿੱਚ ਸ਼ਮੂਲੀਅਤ
ਜਮਹੂਰੀ ਅਧਿਕਾਰ ਸਭਾ ਪੰਜਾਬ ਤੇ ਤਰਕਸ਼ੀਲ ਸੁਸਾਇਟੀ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਵਿੱਚ ਸ਼ਮੂਲੀਅਤ ਸੰਘਰਸ਼ ਦਾ ਸਮਰਥਨ ਕਰਦਿਆਂ, ਮੰਗਾਂ ਨਾਲ ਸਹਿਮਤੀ ਪ੍ਰਗਟਾਈ ਦਲਜੀਤ ਕੌਰ ਸੰਗਰੂਰ, 8 ਜਨਵਰੀ, 2025: ਅੱਜ ਜਮਹੂਰੀ ਅਧਿਕਾਰ ਪੰਜਾਬ ਜ਼ਿਲ੍ਹਾ ਇਕਾਈ ਸੰਗਰੂਰ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਵਿੱਚ ਸ਼ਮੂਲੀਅਤ ਕਰਦਿਆਂ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ […]
Continue Reading
