News

ਕਿਸਾਨ ਅੱਜ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਗੇ, ਰੋਕਣ ਲਈ ਪੁਲਿਸ ਵੱਲੋਂ ਨਵੇਂ ਸਿਰੇ ਤੋਂ ਬੈਰੀਕੇਡਿੰਗ

ਸ਼ੰਭੂ, 6 ਦਸੰਬਰ, ਦੇਸ਼ ਕਲਿਕ ਬਿਊਰੋ :ਕਿਸਾਨ ਅੱਜ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਗੇ। ਹਾਲਾਂਕਿ ਹਰਿਆਣਾ ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਬਿਨਾਂ ਪਰਮੀਸ਼ਨ ਕਿਸੇ ਵੀ ਕਿਸਾਨ ਨੂੰ ਦਿੱਲੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹੁਣ ਤੱਕ ਕਿਸਾਨਾਂ ਨੂੰ ਕੋਈ ਪਰਮੀਸ਼ਨ ਨਹੀਂ ਮਿਲੀ ਹੈ।ਦੂਜੇ ਪਾਸੇ, ਕਿਸਾਨਾਂ ਨੇ ਘੋਸ਼ਣਾ ਕੀਤੀ ਹੈ ਕਿ ਅੱਜ 101 […]

Continue Reading

ਚੰਡੀਗੜ੍ਹ ਦੇ ਨਾਮੀ ਹੋਟਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਜਾਂਚ ‘ਚ ਜੁਟੀ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿਕ ਬਿਊਰੋ :ਸ਼ਹਿਰ ਦੇ ਦੋ ਵੱਡੇ ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਮਿਲਣ ਦੇ ਮਾਮਲੇ ਨੇ ਹੜਕੰਪ ਮਚਾ ਦਿੱਤਾ ਹੈ। ਇਸ ਸੁਚਨਾ ਤੋਂ ਬਾਅਦ ਪੁਲਿਸ ਅਤੇ ਬੰਬ ਸਕਵਾਇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਟੀਮ ਵੱਲੋਂ ਹੋਟਲ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ […]

Continue Reading

ਅੱਜ ਦਾ ਇਤਿਹਾਸ

6 ਦਸੰਬਰ 1907 ਨੂੰ ਭਾਰਤੀ ਆਜ਼ਾਦੀ ਸੰਗਰਾਮ ਨਾਲ ਸਬੰਧਤ ਡਕੈਤੀ ਦੀ ਪਹਿਲੀ ਘਟਨਾ ਚਿੰਗਰੀਪੋਟਾ ਰੇਲਵੇ ਸਟੇਸ਼ਨ ’ਤੇ ਵਾਪਰੀ ਸੀਚੰਡੀਗੜ੍ਹ, 6 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 6 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਨਣ ਦੀ ਕੋਸ਼ਿਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਸ਼ੁੱਕਰਵਾਰ, ੨੧ ਮੱਘਰ (ਸੰਮਤ ੫੫੬ ਨਾਨਕਸ਼ਾਹੀ) 06-12-2024ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ […]

Continue Reading

20,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 05 ਦਸੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਅਰਜਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਕੱਲ੍ਹ

ਚੰਡੀਗੜ੍ਹ: 5 ਦਸੰਬਰ, ਦੇਸ਼ ਕਲਿੱਕ ਬਿਓਰੋ ਸੁਖਬੀਰ ਸਿੰਘ ਬਾਦਲ ‘ਤੇ ਪਰਬਾਰ ਸਾਹਿਬ ਵਿੱਚ ਹੋਏ ਹਮਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਨੂੰ ਵਿਚਾਰਨ ਲਈ ਕੱਲ੍ਹ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਗਈ ਹੈ। ਮੀਟਿੰਗ ਕੱਲ੍ਹ ਸਾਢੇ ਤਿੰਨ ਵਜੇ ਚੰਡੀਗੜ੍ਹ ਪਾਰਟੀ ਦਫਤਰ ਵਿੱਚ ਹੋਵੇਗੀ। ਜਿਸ ਦੀ ਪ੍ਰਧਾਨਗੀ ਪਾਰਟੀ ਦੇ ਵਰਕਿਮ ਪ੍ਰਧਾਨ ਬਲਵਿੰਦਰ ਸਿੰਘ […]

Continue Reading

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

ਹੁਸੈਨੀਵਾਲਾ ਬਾਰਡਰ (ਫਿਰੋਜ਼ਪੁਰ), 5 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ।ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸੈਰਾਮਨੀ ‘ਚ ਸ਼ਮੂਲੀਅਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੀ ਵਾਰ ਇਸ ਨੂੰ ਦੇਖ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ […]

Continue Reading

ਸੀ ਐਮ ਦੀ ਯੋਗਸ਼ਾਲਾ ਤਹਿਤ ਯੋਗਾ ਟ੍ਰੇਨਰਾਂ ਲਈ ਡਿਪਲੋਮਾ ਕੋਰਸ ਦੀ ਸ਼ੁਰੂਆਤ

ਮੋਹਾਲੀ: 05 ਦਸੰਬਰ 2024: ਦੇਸ਼ ਕਲਿੱਕ ਬਿਓਰੋ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ, ਮੋਹਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਪੰਜਾਬ ਵੱਲੋਂ “ਸੀ ਐਮ ਦੀ ਯੋਗਸ਼ਾਲਾ” ਵਿਖੇ ਯੋਗਾ ਸਿਖਲਾਈ ਦਾ ਰਿਫਰੈਸ਼ਰ ਕੋਰਸ ਸ਼ੁਰੂ ਕੀਤਾ ਗਿਆ ਹੈ। ਇਸ ’ਚ ਵਿਸ਼ੇਸ਼ ਤੌਰ ’ਤੇ ਗੁਰੂ […]

Continue Reading

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮਨਾਇਆ ਗਿਆ

ਅਧਿਕਾਰੀਆਂ ਵੱਲੋਂ ਫਲੈਗ ਡੇਅ ਫੰਡ ਲਈ ਦਿਲ ਖੋਲ੍ਹ ਦਾਨ ਦੇਣ ਦੀ ਅਪੀਲ ਐੱਸ.ਏ.ਐੱਸ ਨਗਰ, 05 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਇਸ ਸਾਲ ਹਥਿਆਰਬੰਦ ਸੈਨਾ ਝੰਡਾ ਦਿਵਸ ਮਿਤੀ 05 ਦਸੰਬਰ 2024 ਨੂੰ ਮਨਾਇਆ ਗਿਆ। ਇਸ ਦਿਨ ਸਮੂਹ ਦੇਸ਼ਵਾਸੀ ਅਤੇ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ […]

Continue Reading

SLBC ਪੰਜਾਬ ਨੇ ਮੋਹਾਲੀ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

ਐਸ.ਏ.ਐਸ.ਨਗਰ, 05 ਦਸੰਬਰ, 2024: ਦੇਸ਼ ਕਲਿੱਕ ਬਿਓਰੋਪੰਜਾਬ ਨੈਸ਼ਨਲ ਬੈਂਕ, ਐਸ.ਐਲ.ਬੀ.ਸੀ ਪੰਜਾਬ ਅਤੇ ਐਲ.ਡੀ.ਐਮ ਮੋਹਾਲੀ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਰਾਣੀਮਾਜਰਾ ਬਲਾਕ ਮਾਜਰੀ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਦੇ ਨਾਮਾਂਕਣ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਵਿੱਚ ਡੀ ਜੀ ਐਮ ਐਸ ਐਲ ਬੀ ਸੀ ਪੰਜਾਬ ਆਰ ਕੇ ਮੀਨਾ ਮੁੱਖ ਮਹਿਮਾਨ ਸਨ।ਐਲ ਡੀ ਐਮ […]

Continue Reading