News

ਪਿਤਾ ਦੇ ਭੋਗ ‘ਤੇ ਪੰਜਾਬ ਆਏ ਲੈਫਟੀਨੈਂਟ ਕਰਨਲ ਦੀ ਸੜਕ ਹਾਦਸੇ ਦੌਰਾਨ ਮੌਤ

ਗੁਰਦਾਸਪੁਰ, 8 ਜਨਵਰੀ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ‘ਚ ਕਾਰ ਅਤੇ ਟਿੱਪਰ ਦੀ ਟੱਕਰ ਹੋ ਗਈ, ਜਿਸ ਦੌਰਾਨ ਕਾਰ ‘ਚ ਸਫਰ ਕਰ ਰਹੇ ਲੈਫਟੀਨੈਂਟ ਕਰਨਲ ਦੀ ਮੌਤ ਹੋ ਗਈ। ਕਰਨਲ ਆਪਣੇ ਬੱਚਿਆਂ ਅਤੇ ਪਤਨੀ ਨੂੰ ਜਲੰਧਰ ਸਥਿਤ ਆਪਣੀ ਰਿਹਾਇਸ਼ ‘ਤੇ ਛੱਡ ਕੇ ਆਪਣੀ ਯੂਨਿਟ ਵਿੱਚ ਵਾਪਸ ਜਾ ਰਿਹਾ ਸੀ। ਇਹ ਹਾਦਸਾ ਕਸਬਾ ਸ੍ਰੀ ਹਰਗੋਬਿੰਦਪੁਰ ਮੁੱਖ ਮਾਰਗ […]

Continue Reading

ਰਾਜਪੁਰਾ ਵਿਖੇ ਆੜ੍ਹਤੀ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਨਕਦੀ ਲੁੱਟੀ

ਰਾਜਪੁਰਾ, 8 ਜਨਵਰੀ, ਦੇਸ਼ ਕਲਿਕ ਬਿਊਰੋ :ਸਥਾਨਕ ਅਨਾਜ ਮੰਡੀ ’ਚ ਦਿਨ-ਦਿਹਾੜੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਲੁਟੇਰਿਆਂ ਨੇ ਦਿਨ-ਦਿਹਾੜੇ ਇੱਕ ਆੜ੍ਹਤੀ ਬਿਹਾਰੀ ਲਾਲ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਉਸ ਤੋਂ 50 ਹਜ਼ਾਰ ਰੁਪਏ ਲੁੱਟ ਲਏ। ਇਸ ਹਮਲੇ ਦੌਰਾਨ ਲੁਟੇਰਿਆਂ ਨੇ ਬਿਹਾਰੀ ਲਾਲ ਨੂੰ ਬੇਹੱਦ ਕੁੱਟਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ […]

Continue Reading

ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਹਟਾਉਣ ਦਾ ਮਾਮਲਾ : ਕੇਂਦਰ ਪੰਜਾਬ ਨਾਲ ਧੱਕੇਸ਼ਾਹੀ ਕਰਨਾ ਚਾਹੁੰਦਾ ਜੋ ਸਵੀਕਾਰ ਨਹੀਂ ਕਰਾਂਗੇ : ਕਾਂਗਰਸ

ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਦੀ ਥਾਂ ਮੁੱਖ ਸਕੱਤਰ ਨਿਯੁਕਤ ਕਰਨ ਦੇ ਫੈਸਲੇ ਨੂੰ ਲੈ ਕੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵੱਜੋਂ ਨਿਯੁਕਤ […]

Continue Reading

ਆਸਟ੍ਰੇਲੀਆ ‘ਚ ਸਮੁੰਦਰੀ ਜਹਾਜ਼ ਹਾਦਸਾਗ੍ਰਸਤ, ਤਿੰਨ ਦੀ ਮੌਤ

ਸਿਡਨੀ: 8 ਜਨਵਰੀ, ਦੇਸ਼ ਕਲਿੱਕ ਬਿਓਰੋ :ਆਸਟ੍ਰੇਲੀਆਈ ਟੂਰਿਸਟ ਟਾਪੂ ‘ਤੇ ਇੱਕ ਸਮੁੰਦਰੀ ਜਹਾਜ਼ ਹਿੰਦ ਮਹਾਸਾਗਰ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਤਿੰਨ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਤਿੰਨ ਹੋਰ ਲਾਪਤਾ ਹਨ, ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਪੱਛਮੀ ਆਸਟ੍ਰੇਲੀਆ ਦੇ ਸ਼ਹਿਰ ਪਰਥ ਦੇ ਨੇੜੇ ਰੋਟਨੇਸਟ ਟਾਪੂ ਦੇ ਕੋਲ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ […]

Continue Reading

ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ

ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ  – ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ   8  ਜਨਵਰੀ, ਦੇਸ਼ ਕਲਿੱਕ ਬਿਓਰੋ                                       ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ […]

Continue Reading

ਆਸਟ੍ਰੇਲੀਆ ‘ਚ ਸਮੁੰਦਰੀ ਜਹਾਜ਼ ਹਾਦਸਾਗ੍ਰਸਤ, ਤਿੰਨ ਦੀ ਮੌਤ

ਆਸਟ੍ਰੇਲੀਆ ‘ਚ ਸਮੁੰਦਰੀ ਜਹਾਜ਼ ਹਾਦਸਾਗ੍ਰਸਤ, ਤਿੰਨ ਦੀ ਮੌਤ ਸਿਡਨੀ: 8 ਜਨਵਰੀ, ਦੇਸ਼ ਕਲਿੱਕ ਬਿਓਰੋਆਸਟ੍ਰੇਲੀਆਈ ਟੂਰਿਸਟ ਟਾਪੂ ‘ਤੇ ਇੱਕ ਸਮੁੰਦਰੀ ਜਹਾਜ਼ ਹਿੰਦ ਮਹਾਸਾਗਰ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਤਿੰਨ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਤਿੰਨ ਹੋਰ ਲਾਪਤਾ ਹਨ, ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਪੱਛਮੀ ਆਸਟ੍ਰੇਲੀਆ ਦੇ ਸ਼ਹਿਰ ਪਰਥ ਦੇ ਨੇੜੇ ਰੋਟਨੇਸਟ […]

Continue Reading

ਪੰਜਾਬ ਵਾਸੀ HMP ਵਾਇਰਸ ਤੋਂ ਨਾ ਘਬਰਾਉਣ-ਡਾ. ਬਲਬੀਰ ਸਿੰਘ

ਪੰਜਾਬ ਵਾਸੀ HMP ਵਾਇਰਸ ਤੋਂ ਨਾ ਘਬਰਾਉਣ-ਡਾ. ਬਲਬੀਰ ਸਿੰਘ– -ਲੋਕ ਕਿਸੇ ਤਰ੍ਹਾਂ ਦਾ ਵਹਿਮ ਭਰਮ ਵੀ ਨਾ ਫੈਲਾਉਣ ਪਰ ਇਹਤਿਆਤ ਜਰੂਰ ਵਰਤਣ-ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ਦਾ ਦੌਰਾ, ਐਮਰਜੈਂਸੀ ਸੇਵਾ ਲਈ 50 ਬੈਡਾਂ ਤੇ 20 ਵੈਂਟੀਲੇਟਰਾਂ ਦੀ ਸਹੂਲਤ ਉਪਲਬੱਧਪਟਿਆਲਾ, 8 ਜਨਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ […]

Continue Reading

ਇੰਡੀਅਨ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਮਿਲੇਗਾ ‘ਖੇਲ ਰਤਨ’

ਇੰਡੀਅਨ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਮਿਲੇਗਾ ‘ਖੇਲ ਰਤਨ’ ਪੰਜ ਹਾਕੀ ਓਲੰਪੀਅਨ ਨੂੰ ਮਿਲਿਆ ‘ਅਰੁਜਨਾ ਅਵਾਰਡ’ ਸਨਮਾਨ ਸੁਖਵਿੰਦਰਜੀਤ ਸਿੰਘ ਮਨੌਲੀ ਕੇਂਦਰੀ ਖੇਡ ਮੰਤਰਾਲੇ ਵਲੋਂ 2 ਜਨਵਰੀ ਨੂੰ ਹਰਿਆਣਾ ਦੇ 13 ਤੇ ਪੰਜਾਬ ਦੇ 4 ਖਿਡਾਰੀਆਂ ਨੂੰ ‘ਖੇਲ ਰਤਨ’ ਤੇ ‘ਅਰਜੁਨਾ ਅਵਾਰਡ’ ਨਾਲ ਸਨਮਾਨਤ ਕੀਤਾ ਜਾਵੇਗਾ। ਪੰਜਾਬ ਦੇ ਹਾਕੀ ਓਲੰਪੀਅਨ ਹਰਮਨਪ੍ਰੀਤ ਸਿੰਘ ਤੇ ਹਰਿਆਣਾ […]

Continue Reading

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਕਿਹਾ, ਪੰਜਾਬ ਸਰਕਾਰ ਬੱਚਿਆਂ ਦੇ ਬੌਧਿਕ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀਮੋਹਾਲੀ, 8 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ ਇਸ ਦਾ ਨੋਟੀਫਿਕੇਸ਼ਨ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਹੈ। ਅੱਠਵੀਂ ਕਲਾਸ […]

Continue Reading