News

ਪੰਜਾਬ ਪੁਲਸ ਨੇ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕੀਤੇ ਗ੍ਰਿਫਤਾਰ, ਅਸਲਾ ਤੇ ਫਾਰਚੂਨਰ ਬਰਾਮਦ

ਪੰਜਾਬ ਪੁਲਸ ਨੇ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕੀਤੇ ਗ੍ਰਿਫਤਾਰ, ਅਸਲਾ ਤੇ ਫਾਰਚੂਨਰ ਬਰਾਮਦ ਫ਼ਰੀਦਕੋਟ, 8 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ‘ਚ ਮੰਗਲਵਾਰ ਅੱਧੀ ਰਾਤ ਨੂੰ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਬੰਬੀਹਾ ਗੈਂਗ ਦੇ ਦੋ ਬਦਮਾਸ਼ ਕਾਬੂ ਕੀਤੇ ਗਏ। ਕਰਾਸ ਫਾਇਰਿੰਗ ‘ਚ ਦੋਵੇਂ ਜ਼ਖਮੀ ਹੋ ਗਏ। ਇਨ੍ਹਾਂ ਕੋਲੋਂ ਦੋ ਪਿਸਤੌਲ, 6 ਕਾਰਤੂਸ […]

Continue Reading

ਪੰਜਾਬ ‘ਚ ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਢ ਤੋਂ ਰਾਹਤ, ਭਲਕੇ ਤੋਂ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਢ ਤੋਂ ਰਾਹਤ, ਭਲਕੇ ਤੋਂ ਮੀਂਹ ਪੈਣ ਦੇ ਆਸਾਰ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਹਾਲੇ ਠੰਢ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਤੇ ਠੰਢੇ ਦਿਨ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ […]

Continue Reading

ਚੰਡੀਗੜ੍ਹ ‘ਚ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ ‘ਚ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ ਚੰਡੀਗੜ੍ਹ: 8 ਜਨਵਰੀ,ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਵਿੱਚ ਪ੍ਰਸ਼ਾਸਨਿਕ ਢਾਂਚੇ ਵਿੱਚ ਅਹਿਮ ਬਦਲਾਅ ਕੀਤੇ ਗਏ ਹਨ। ਹੁਣ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਵਿੱਚ ਪ੍ਰਸ਼ਾਸ਼ਕ ਦੀ ਥਾਂ ਮੁੱਖ ਸਕੱਤਰ ਦੀ ਭੂਮਿਕਾ ਨੂੰ ਪ੍ਰਮੁੱਖ ਬਣਾ ਦਿੱਤਾ ਗਿਆ ਹੈ। […]

Continue Reading

ਆਦਰਸ਼ ਸਕੂਲ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਮੰਨੀਆਂ ਜਾਣ: ਗਲੋਟੀ

ਪੰਜਾਬ ਸਰਕਾਰ ਦੀ ਸਬ ਕਮੇਟੀ ਵੱਲੋਂ ਆਦਰਸ਼ ਸਕੂਲਾਂ ਦੇ ਮਸਲੇ ਹੱਲ ਕਰਨ ਦਾ ਅੱਧਾ ਸਮਾਂ ਸਮਾਪਤ: ਜਸਵੀਰ ਸਿੰਘ ਗਲੋਟੀ ਚੰਡੀਗੜ੍ਹ: 8 ਜਨਵਰੀ , ਦੇਸ਼ ਕਲਿੱਕ ਬਿਓਰੋ ਆਦਰਸ਼ ਸਕੂਲ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਜਲਦੀ ਮੰਨੇ ਜਾਣ ਦੀ ਮੰਗ ਕਰਦਿਆਂ ਜਥੇਬੰਦੀ ਨੇ ਅਗਲੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ […]

Continue Reading

ਸਖ਼ਤੀ : ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਵੇਚਣ ਵਾਲਾ ਗ੍ਰਿਫਤਾਰ

ਸਖ਼ਤੀ : ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਵੇਚਣ ਵਾਲਾ ਗ੍ਰਿਫਤਾਰ ਪਟਿਆਲ਼ਾ, 8 ਜਨਵਰੀ, ਦੇਸ਼ ਕਲਿਕ ਬਿਊਰੋ :ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੁਲਿਸ ਟੀਮ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ ਪਟਿਆਲਾ ‘ਚ ਇਕ ਵਿਅਕਤੀ ਨੂੰ ਚਾਈਨਾ ਡੋਰ ਸਮੇਤ ਕਾਬੂ ਕੀਤਾ ਹੈ। ਇਸ ਮੁਲਜ਼ਮ ਨੇ ਆਪਣੇ ਘਰ ਵਿੱਚ ਬੈੱਡ ਅਤੇ ਬਾਥਰੂਮ ਵਿੱਚ ਵੱਡੀ ਮਾਤਰਾ ਚਾਈਨਾ ਡੋਰ ਛੁਪਾ […]

Continue Reading

ਮੈਨੇਜਰ ਵਲੋਂ ਬੇਇੱਜ਼ਤੀ ਕਰਨ ‘ਤੇ ਬੈਂਕ ਕਰਮਚਾਰੀ ਨੇ ਖਾਧਾ ਜ਼ਹਿਰ, ਮੌਤ

ਮੈਨੇਜਰ ਵਲੋਂ ਬੇਇੱਜ਼ਤੀ ਕਰਨ ‘ਤੇ ਬੈਂਕ ਕਰਮਚਾਰੀ ਨੇ ਖਾਧਾ ਜ਼ਹਿਰ, ਮੌਤ ਫ਼ਾਜ਼ਿਲਕਾ, 8 ਜਨਵਰੀ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਵਿੱਚ ਇੱਕ ਬੈਂਕ ਕਰਮਚਾਰੀ ਨੇ ਜ਼ਹਿਰ ਖਾਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਬੈਂਕ ਮੈਨੇਜਰ ਵਿਰੁੱਧ ਕੇਸ ਦਰਜ ਕੀਤਾ ਹੈ। ਦੋਸ਼ ਹੈ ਕਿ ਬੈਂਕ ਮੈਨੇਜਰ ਨੇ ਉਸ ਕਰਮਚਾਰੀ ਨੂੰ ਸਭ ਦੇ ਸਾਹਮਣੇ ਬੁਰਾ-ਭਲਾ ਕਿਹਾ ਸੀ, ਜਿਸ ਕਾਰਨ ਉਸਨੇ […]

Continue Reading

ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ

ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ ਨਵੀਂ ਦਿੱਲੀ, 8 ਜਨਵਰੀ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ‘ਚ ਮੰਗਲਵਾਰ ਨੂੰ ਬਰਫਬਾਰੀ ਨਹੀਂ ਹੋਈ। ਪਰ ਕੱਲ੍ਹ ਹੋਈ ਭਾਰੀ ਬਰਫਬਾਰੀ ਕਾਰਨ ਸੜਕਾਂ ‘ਤੇ ਕਈ ਫੁੱਟ ਬਰਫ ਜੰਮ ਗਈ ਹੈ। ਇਸ ਕਾਰਨ ਮੰਗਲਵਾਰ ਨੂੰ ਵੀ ਸ਼੍ਰੀਨਗਰ-ਲੇਹ ਰੋਡ, ਮੁਗਲ ਰੋਡ, ਸੇਮਥਾਨ-ਕਿਸ਼ਤਵਾੜ ਰੋਡ ਬੰਦ ਰਿਹਾ।ਇਸੇ ਦੌਰਾਨ […]

Continue Reading

V ਨਰਾਇਣਨ ISRO ਦੇ ਚੇਅਰਮੈਨ ਨਿਯੁਕਤ

V ਨਰਾਇਣਨ ISRO ਦੇ ਚੇਅਰਮੈਨ ਨਿਯੁਕਤ ਨਵੀਂ ਦਿੱਲੀ, 8 ਜਨਵਰੀ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਪੁਲਾੜ ਵਿਗਿਆਨੀ ਵੀ. ਨਰਾਇਣਨ ਨੂੰ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਪੁਲਾੜ ਵਿਭਾਗ ਦਾ ਸਕੱਤਰ ਵੀ ਬਣਾਇਆ ਗਿਆ ਹੈ। 14 ਜਨਵਰੀ ਨੂੰ ਉਹ ਇਸਰੋ ਦੇ ਮੁਖੀ ਐੱਸ. ਸੋਮਨਾਥ ਦੀ ਜਗ੍ਹਾ ਅਹੁਦਾ ਸੰਭਾਲਣਗੇ।ਨਾਰਾਇਣਨ […]

Continue Reading

ਅੱਜ ਦਾ ਇਤਿਹਾਸ

8 ਜਨਵਰੀ 1790 ਨੂੰ ਅਮਰੀਕਾ ਦੇ ਪਹਿਲੇ ਰਾਸ਼ਟਰਪਤੀ ਜਾਰਜ ਵਾਸ਼ਿੰਗਟਨ ਨੇ ਪਹਿਲੀ ਵਾਰ ਰਾਸ਼ਟਰ ਨੂੰ ਸੰਬੋਧਨ ਕੀਤਾ ਸੀ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 8 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਾਂਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਬੁੱਧਵਾਰ, ੨੫ ਪੋਹ (ਸੰਮਤ ੫੫੬ ਨਾਨਕਸ਼ਾਹੀ)08-01-2025 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ […]

Continue Reading