News

ਖ਼ੌਫ਼ਨਾਕ : ਭਰਾ ਨੇ ਕਿਸੇ ਹੋਰ ਜਾਤੀ ਦੇ ਲੜਕੇ ਨਾਲ ਪਿਆਰ ਕਰਨ ਵਾਲੀ ਭੈਣ ਨੂੰ 200 ਫੁੱਟ ਉੱਚੇ ਪਹਾੜ ਤੋਂ ਦਿੱਤਾ ਧੱਕਾ, ਮੌਤ

ਖ਼ੌਫ਼ਨਾਕ : ਭਰਾ ਨੇ ਕਿਸੇ ਹੋਰ ਜਾਤੀ ਦੇ ਲੜਕੇ ਨਾਲ ਪਿਆਰ ਕਰਨ ਵਾਲੀ ਭੈਣ ਨੂੰ 200 ਫੁੱਟ ਉੱਚੇ ਪਹਾੜ ਤੋਂ ਦਿੱਤਾ ਧੱਕਾ, ਮੌਤ ਮੁੰਬਈ, 7 ਜਨਵਰੀ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀ ਨਗਰ ‘ਚ ਆਨਰ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਲੜਕੇ ਨੇ ਆਪਣੀ ਚਚੇਰੀ ਭੈਣ ਨੂੰ 200 ਫੁੱਟ ਉੱਚੇ ਪਹਾੜ ਤੋਂ ਧੱਕਾ […]

Continue Reading

ਪੰਜਾਬ ਸਰਕਾਰ ਵੱਲੋਂ 14 ਜਨਵਰੀ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 14 ਜਨਵਰੀ ਨੂੰ ਛੁੱਟੀ ਦਾ ਐਲਾਨ ਚੰਡੀਗੜ੍ਹ: 7 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 14 ਜਨਵਰੀ ਨੂੰ ਮਾਘੀ ਮੇਲੇ ‘ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ […]

Continue Reading

ਭਾਰਤ ‘ਚ ਕੋਰੋਨਾ ਵਰਗੇ HMPV ਵਾਇਰਸ ਦੇ 8 ਮਾਮਲੇ ਸਾਹਮਣੇ ਆਏ

ਭਾਰਤ ‘ਚ ਕੋਰੋਨਾ ਵਰਗੇ HMPV ਵਾਇਰਸ ਦੇ 8 ਮਾਮਲੇ ਸਾਹਮਣੇ ਆਏ ਨਵੀਂ ਦਿੱਲੀ, 7 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਵਿੱਚ ਕੋਰੋਨਾ ਵਰਗੇ HMPV ਵਾਇਰਸ ਦੇ 8 ਮਾਮਲੇ ਸਾਹਮਣੇ ਆਏ ਹਨ।ਅੱਜ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਨਾਗਪੁਰ ਵਿੱਚ 2 ਮਾਮਲੇ ਸਾਹਮਣੇ ਆਏ। ਇੱਥੇ ਇੱਕ 13 ਸਾਲ ਦੀ ਲੜਕੀ ਅਤੇ ਇੱਕ 7 ਸਾਲ ਦਾ ਲੜਕਾ ਸੰਕਰਮਿਤ ਪਾਇਆ ਗਿਆ […]

Continue Reading

ਡੀ ਸੀ ਨੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਲਈ ਜ਼ਿੰਮੇਵਾਰੀਆਂ ਸੌਂਪੀਆਂ

ਡੀ ਸੀ ਨੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਲਈ ਜ਼ਿੰਮੇਵਾਰੀਆਂ ਸੌਂਪੀਆਂ ਲਗਪਗ 1500 ਵਿਦਿਆਰਥੀਆਂ ਨੂੰ ਠੰਡੇ ਮੌਸਮ ਤੋਂ ਬਚਾਉਣ ਕਰਨ ਲਈ ‘ਬਾਡੀ ਵਾਰਮਰਜ਼’ ਦਿੱਤੇ ਜਾਣਗੇ ਪ੍ਰਾਪਤੀਆਂ ਨੂੰ ਦਰਸਾਉਣ ਜਾਂ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਲਈ ਝਾਕੀਆਂ ਵੀ ਆਰ ਡੇ ਪਰੇਡ ਦਾ ਹਿੱਸਾ ਹੋਣਗੀਆਂ ਮੋਹਾਲੀ, 07 ਜਨਵਰੀ, 2025: ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 26 […]

Continue Reading

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ, 7 ਜਨਵਰੀ: ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ […]

Continue Reading

ਪੰਜਾਬ ਦੇ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ?

ਪੰਜਾਬ ਦੇ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ? ਚੰਡੀਗੜ੍ਹ: 7 ਜਨਵਰੀ, ਦੇਸ਼ ਕਲਿੱਕ ਬਿਓਰੋ ਦਿਨੋਂ ਦਿਨ ਵਧ ਰਹੀ ਸਰਦੀ ਕਾਰਨ ਪੰਜਾਬ ਭਰ ਦੇ ਮਾਪੇ ਅਤੇ ਅਧਿਆਪਕ ਸਰਕਾਰ ਤੋਂ ਇਸ ਬਾਰੇ ਇੱਕ ਸਰਕਾਰੀ ਐਲਾਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਕਿ ਕੀ ਰਾਜ ਸਰਕਾਰ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ ਤੋਂ ਅੱਗੇ […]

Continue Reading

SGPC ਵੋਟਰ ਸੂਚੀ ‘ਚ ਦਰਜ ਵੇਰਵਿਆਂ ਸਬੰਧੀ ਦਾਅਵੇ/ਇਤਰਾਜ਼ 24 ਜਨਵਰੀ ਤੱਕ ਕਰਵਾਏ ਜਾ ਸਕਦੇ ਹਨ ਜਮ੍ਹਾਂ-ਡਿਪਟੀ ਕਮਿਸ਼ਨਰ

SGPC ਵੋਟਰ ਸੂਚੀ ‘ਚ ਦਰਜ ਵੇਰਵਿਆਂ ਸਬੰਧੀ ਦਾਅਵੇ/ਇਤਰਾਜ਼ 24 ਜਨਵਰੀ ਤੱਕ ਕਰਵਾਏ ਜਾ ਸਕਦੇ ਹਨ ਜਮ੍ਹਾਂ-ਡਿਪਟੀ ਕਮਿਸ਼ਨਰ ਫਰੀਦਕੋਟ 7 ਜਨਵਰੀ, ਦੇਸ਼ ਕਲਿੱਕ ਬਿਓਰੋ ਗੁਰਦੁਆਰਾ ਚੋਣ ਕਮਿਸ਼ਨ  ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਫਰੀਦਕੋਟ ਵਿਚ ਪੈਂਦੇ ਸਮੂਹ 03 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਿਆਂ 28-ਫਰੀਦਕੋਟ,29-ਕੋਟਕਪੂਰਾ, ਅਤੇ 30-ਜੈਤੋ ਵਿਚ ਗੁਰਦੁਆਰਾ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਨਿਰਧਾਰਤ ਸਥਾਨਾਂ ਦਫ਼ਤਰ ਡਿਪਟੀ ਕਮਿਸ਼ਨਰ, ਸਬੰਧਤ ਰਿਵਾਈਜਿੰਗ […]

Continue Reading

ਕਿਸਾਨ ਕਣਕ ਦੀ ਫਸਲ ਵਿੱਚ ਤੱਤਾਂ ਦੀ ਘਾਟ ਸਬੰਧੀ ਨਿਰੰਤਰ ਖੇਤਾਂ ਦਾ ਦੌਰਾ ਕਰਨ

ਕਿਸਾਨ ਕਣਕ ਦੀ ਫਸਲ ਵਿੱਚ ਤੱਤਾਂ ਦੀ ਘਾਟ ਸਬੰਧੀ ਨਿਰੰਤਰ ਖੇਤਾਂ ਦਾ ਦੌਰਾ ਕਰਨ ਮਾਨਸਾ, 07 ਜਨਵਰੀ : ਦੇਸ਼ ਕਲਿੱਕ ਬਿਓਰੋਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਇਹਨਾਂ ਦਿਨਾਂ ਵਿੱਚ ਆਪਣੇ ਖੇਤਾਂ ਦਾ ਨਿਰੰਤਰ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 09 ਜਨਵਰੀ ਨੂੰ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 09 ਜਨਵਰੀ ਨੂੰ ਮੋਹਾਲੀ: 7 ਜਨਵਰੀ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 09 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ […]

Continue Reading

ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ: ਮੁੱਖ ਚੋਣ ਅਧਿਕਾਰੀ ਸਿਬਿਨ ਸੀ – ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ – 24 ਹਜ਼ਾਰ ਤੋਂ ਵਧੇਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਚੰਡੀਗੜ੍ਹ, 7 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ […]

Continue Reading