ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ. ਰਵਜੋਤ ਸਿੰਘ
ਫਗਵਾੜਾ/ਚੰਡੀਗੜ੍ਹ, 3 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ ਉਲੀਕੀ ਗਈ ਹੈ, ਜਿਸ ਤਹਿਤ ਭਵਿੱਖ ਵਿਚ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਖੇਤਰਾਂ ਵਿਚ ਪਹਿਲ ਦੇ ਆਧਾਰ ’ਤੇ […]
Continue Reading
