News

ਚੰਡੀਗੜ੍ਹ ਦੇ ਸਕੂਲਾਂ ‘ਚ 11 ਜਨਵਰੀ ਤੱਕ ਵਧੀਆਂ ਛੁੱਟੀਆਂ

ਚੰਡੀਗੜ੍ਹ: 5 ਜਨਵਰੀ, ਦੇਸ਼ ਕਲਿੱਕ ਬਿਓਰੋ ਉੱਤਰੀ ਭਾਰਤ ਵਿਚ ਕਹਿਰ ਦੀ ਠੰਢ ਜਾਰੀ ਹੈ। ਪਹਾੜਾਂ ‘ਤੇ ਬਰਫਬਾਰੀ ਦੇ ਨਾਲ ਮੈਦਾਨੀ ਇਲਾਕਿਆਂ ਵਿੱਚ ਠਢ ਵਧ ਰਹੀ ਹੈ। ਉੱਤਰੀ ਭਾਰਤ ਵਿਚ ਮੀਂਹ ਕਾਰਨ ਹਾਲਾਤ ਹੋਰ ਵਿਗੜ ਸਕਦੇ ਹਨ। ਆਉਣ ਵਾਲੇ ਦਿਨਾਂ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਵਧ ਰਹੀ ਠੰਢ ਤੇ ਬਾਰਸ਼ […]

Continue Reading

ਗੁਜਰਾਤ ‘ਚ ਹੈਲੀਕਾਪਟਰ ਕਰੈਸ਼, 3 ਲੋਕਾਂ ਦੀ ਮੌਤ

ਗਾਂਧੀਨਗਰ, 5 ਜਨਵਰੀ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਪੋਰਬੰਦਰ ‘ਚ ਅੱਜ ਐਤਵਾਰ ਦੁਪਹਿਰ ਨੂੰ ਕੋਸਟ ਗਾਰਡ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਕੋਸਟ ਗਾਰਡ ਏਅਰ ਇਨਕਲੇਵ ਯਾਨੀ ਹਵਾਈ ਅੱਡੇ ‘ਤੇ ਵਾਪਰਿਆ।ਜਾਣਕਾਰੀ ਮੁਤਾਬਕ ਇਹ ਹਾਦਸਾ ਦੁਪਹਿਰ ਕਰੀਬ 12 ਵਜੇ ਵਾਪਰਿਆ। ਹਾਦਸੇ ਤੋਂ ਬਾਅਦ ਹੈਲੀਕਾਪਟਰ ਨੂੰ […]

Continue Reading

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੁਆ ਦੇ ਪੁੱਤਰ ਵੱਲੋਂ ਹੱਤਿਆ

ਖਮਾਣੋ: 5 ਜਨਵਰੀ, ਦੇਸ਼ ਕਲਿੱਕ ਬਿਓਰੋ ਅਮਰੀਕਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਜਤਿੰਦਰ ਸਿੰਘ ਦਾ ਮਾਮੂਲੀ ਝਗੜੇ ਤੋਂ ਬਾਅਦ ਭੂਆ ਦੇ ਪੁੱਤਰ ਵੱਲੋਂ ਹੀ ਕਤਲ ਕਰ ਦਿੱਤਾ ਗਿਆ ਹੈ। ਖਮਾਣੋਂ ਦੇ ਪਿੰਡ ਰਿਆ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੰਦੀਪ ਸਿੰਘ ਦੇ ਛੋਟੇ ਭਰਾ ਜਤਿੰਦਰ ਸਿੰਘ ਦੀ ਅਮਰੀਕਾ ਵਿਚ ਉਸਦੇ ਭੂਆ ਦੇ ਮੁੰਡੇ ਨੇ ਗੋਲੀਆਂ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਦਿੱਤੇ ਵੱਖਰੀ ਰਾਜਨੀਤਿਕ ਪਾਰਟੀ ਬਣਾਉਣ ਦੇ ਸੰਕੇਤ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਅਕਾਲੀ ਦਲ ਸੁਧਾਰ ਲੁਹਾਰ ਦੇ ਆਗੂਆਂ ਨੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। ਇਹ ਫੈਸਲਾ ਸੁਧਾਰ ਲਹਿਰ ਦੇ ਆਗੂਆਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਲਿਆ।ਆਗੂਆਂ ਅਨੁਸਾਰ ਜੇਕਰ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਅਕਾਲ ਤਖ਼ਤ ਦੇ 2 ਦਸੰਬਰ ਦੇ ਹੁਕਮਾਂ […]

Continue Reading

ਛੱਤੀਸਗੜ੍ਹ ‘ਚ ਮੁਕਾਬਲੇ ਦੌਰਾਨ 4 ਮਾਓਵਾਦੀ ਢੇਰ, ਇਕ ਜਵਾਨ ਸ਼ਹੀਦ

ਰਾਏਪੁਰ, 5 ਜਨਵਰੀ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਦਾਂਤੇਵਾੜਾ ਅਤੇ ਨਰਾਇਣਪੁਰ ਜ਼ਿਲ੍ਹਿਆਂ ਦੀ ਸਰਹੱਦ ‘ਤੇ ਅਬੂਝਾਮਦ ਦੇ ਜੰਗਲ ਵਿੱਚ ਸ਼ਨੀਵਾਰ ਦੇਰ ਰਾਤ ਪੁਲਿਸ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ ਡੀਆਰਜੀ ਜਵਾਨ ਹੈੱਡ ਕਾਂਸਟੇਬਲ ਸੰਨੂ ਕਰਮ ਸ਼ਹੀਦ ਹੋ ਗਿਆ। ਇਸ ਦੇ ਨਾਲ ਹੀ ਜਵਾਨਾਂ ਨੇ 4 ਮਾਓਵਾਦੀਆਂ ਨੂੰ ਵੀ ਮਾਰ ਮੁਕਾਇਆ ਹੈ।ਸ਼ਹੀਦ ਸਨੂ ਕਰਮ ਇੱਕ […]

Continue Reading

ਬੀਤੇ 24 ਘੰਟਿਆਂ ਦੌਰਾਨ ਠੰਢ ਕਾਰਨ 10 ਲੋਕਾਂ ਦੀ ਮੌਤ

ਨਵੀਂ ਦਿੱਲੀ, 5 ਜਨਵਰੀ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਕਾਰਨ ਪੂਰੇ ਉੱਤਰ ਭਾਰਤ ‘ਚ ਠੰਡ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਉੱਤਰ ਪ੍ਰਦੇਸ਼ ਵਿੱਚ 8 ਅਤੇ ਬਿਹਾਰ ਵਿੱਚ 2 ਲੋਕਾਂ ਦੀ ਠੰਢ ਕਾਰਨ ਮੌਤ ਹੋ ਗਈ ਹੈ।ਦੇਸ਼ ਦੇ 14 ਰਾਜਾਂ ਵਿੱਚ ਲਗਾਤਾਰ ਦੂਜੇ ਦਿਨ ਸੰਘਣੀ ਧੁੰਦ ਦੇਖਣ […]

Continue Reading

47 ਸਾਲਾ ਪੰਜਾਬਣ ਅਦਾਕਾਰਾ ਮਾਹੀ ਗਿੱਲ ਨੇ ਕਰਵਾਇਆ ਦੂਜਾ ਵਿਆਹ

ਨਵੀਂ ਦਿੱਲੀ: 5 ਜਨਵਰੀ, ਦੇਸ਼ ਕਲਿੱਕ ਬਿਓਰੋਕਈ ਹਿੱਟ ਫਿਲਮਾਂ ‘ਚ ਕੰਮ ਕਰਕੇ ਮਸ਼ਹੂਰ ਬਾਲੀਵੁੱਡ ਅਦਾਕਾਰਾ ਮਾਹੀ ਗਿੱਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਸੁਰਖੀਆਂ ‘ਚ ਰਹੀ ਹੈ। ਮਾਹੀ ਨੇ 17 ਸਾਲ ਦੀ ਉਮਰ ‘ਚ ਪਹਿਲੀ ਵਾਰ ਵਿਆਹ ਕੀਤਾ ਸੀ। ਹੁਣ ਉਸ ਦਾ ਦੂਜਾ ਵਿਆਹ ਹੋਇਆ ਹੈ ਅਤੇ ਉਸ ਦੀ ਇਕ ਪਿਆਰੀ ਬੇਟੀ ਵੀ ਹੈ। […]

Continue Reading

ਪੰਜਾਬ ‘ਚ 15 ਹਾਈਵੇਅ ਪ੍ਰੋਜੈਕਟ ਰੁਕੇ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ, ਰਾਜ ਵਿੱਚ 15 ਮੁੱਖ ਹਾਈਵੇਅ ਪ੍ਰੋਜੈਕਟ ਰੁਕ ਗਏ ਹਨ।ਇਨ੍ਹਾਂ ਦੀ ਕੁੱਲ ਲੰਬਾਈ 604 ਕਿਲੋਮੀਟਰ ਹੈ। ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਭਾਰਤੀ ਰਾਸ਼ਟਰੀ ਹਾਈਵੇ ਅਥਾਰਟੀ (NHAI) ਨੂੰ ਹੁਣ ਵੀ 103 ਕਿਲੋਮੀਟਰ ਜ਼ਮੀਨ ਲੈਣੀ ਬਾਕੀ ਹੈ।ਇਨ੍ਹਾਂ ਪ੍ਰੋਜੈਕਟਾਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਵੀ ਸ਼ਾਮਲ ਹੈ, ਜਿਸਨੂੰ […]

Continue Reading

ਪੰਜਾਬ ‘ਚ ਚਾਈਨਾ ਡੋਰ ‘ਤੇ ਅੱਜ ਤੋਂ ਲੱਗੀ ਪੂਰਨ ਪਾਬੰਦੀ, 10 ਹਜ਼ਾਰ ਤੋਂ ਲੈ ਕੇ 15 ਲੱਖ ਰੁਪਏ ਤੱਕ ਹੋਵੇਗਾ ਜ਼ੁਰਮਾਨਾ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਚਾਈਨਾ ਡੋਰ, ਸਿੰਥੈਟਿਕ ਮਟੀਰੀਅਲ ਤੋਂ ਬਣੀ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦੀ ਵਿਵਸਥਾ ਵੀ ਕੀਤੀ ਗਈ ਹੈ।ਦੱਸਿਆ ਗਿਆ ਹੈ ਕਿ ਵਾਤਾਵਰਣ ਐਕਟ, 1986 […]

Continue Reading

ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਮੁਤਾਬਕ ਅੱਜ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਵੈਸਟਰਨ ਡਿਸਟਰਬੈਂਸ ਦੇ ਕਾਰਨ ਪਾਕਿਸਤਾਨ ਅਤੇ ਰਾਜਸਥਾਨ ਵਿੱਚ ਦੋ ਚੱਕਰਵਾਤ ਸਰਗਰਮ ਦੇਖੇ ਜਾ ਸਕਦੇ ਹਨ। ਜਿਸ ਕਾਰਨ ਪੰਜਾਬ ਵਿੱਚ 5 ਅਤੇ 6 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, […]

Continue Reading