ਕੇਂਦਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਤੇ ਰਾਸ਼ਟਰੀ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਦੇ ਅਧਿਕਾਰਾਂ ਤੇ ਸਿੱਧਾ ਡਾਕਾ : ਬਰਸਟ
ਮੋਹਾਲੀ, 3 ਜਨਵਰੀ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨੈਸ਼ਨਲ ਪਾਲਿਸੀ ਫਰੇਮ ਵਰਕ ਆਫ ਐਗਰੀਕਲਚਰ ਮਾਰਕਿਟਿੰਗ ਬਾਰੇ ਟਿੱਪਣੀ ਅਤੇ ਸੁਝਾਅ ਲੈਣ ਲਈ ਵੱਖ-ਵੱਖ ਸਰਕਾਰਾਂ ਨੂੰ ਜੋ ਡਰਾਫਟ ਭੇਜਿਆ ਗਿਆ ਸੀ, ਪੰਜਾਬ ਸਰਕਾਰ ਵੱਲੋਂ ਇਹ ਸਾਰੇ ਸੁਝਾਅ ਅਤੇ ਡਰਾਫਟ ਨੂੰ ਰੱਦ ਕੀਤਾ ਜਾਂਦਾ ਹੈ। ਕਿਉਂਕਿ ਕੇਂਦਰ […]
Continue Reading
