ਰੋਡਵੇਜ਼ ਕਰਮਚਾਰੀ ਵੱਲੋਂ ਖੁਦ ‘ਤੇ ਪੈਟਰੋਲ ਪਾ ਕੇ ਅੱਗ ਲਾਉਣ ਦੀ ਕੋਸ਼ਿਸ਼, ਬਚਾਉਂਦਿਆਂ SHO ਝੁਲ਼ਸਿਆ
ਸੰਗਰੂਰ, 28 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਰੋਡਵੇਜ਼ ਕਰਮਚਾਰੀ ਅੱਜ (28 ਨਵੰਬਰ) ਹੜਤਾਲ ‘ਤੇ ਹਨ। ਇਸ ਦੌਰਾਨ, ਪੂਰੇ ਸੂਬੇ ਵਿੱਚ ਬਵਾਲ ਮੱਚਿਆ ਹੋਇਆ ਹੈ। ਸੰਗਰੂਰ ਵਿੱਚ ਇੱਕ ਕਰਮਚਾਰੀ ਨੇ ਆਪਣੇ ਆਪ ‘ਤੇ ਪੈਟਰੋਲ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਉਸਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹੋਏ, ਧੂਰੀ ਦੇ ਐਸਐਚਓ ਝੁਲਸ ਗਏ। ਉਸਨੂੰ ਹਸਪਤਾਲ […]
Continue Reading
