ਭਾਜਪਾ ਨੇ ਨਗਰ ਨਿਗਮ ਚੋਣਾਂ ਲਾਏ ਇੰਚਾਰਜ
ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ : ਭਾਜਪਾ ਨਗਰ ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਵਿੱਚ ਲੱਗ ਗਈ ਹੈ। ਭਾਜਪਾ ਵੱਲੋਂ ਇੰਚਾਰਜ ਤੇ ਕੋ ਇੰਚਾਰਜ ਲਗਾਏ ਗਏ ਹਨ।
Continue Readingਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ : ਭਾਜਪਾ ਨਗਰ ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਵਿੱਚ ਲੱਗ ਗਈ ਹੈ। ਭਾਜਪਾ ਵੱਲੋਂ ਇੰਚਾਰਜ ਤੇ ਕੋ ਇੰਚਾਰਜ ਲਗਾਏ ਗਏ ਹਨ।
Continue Readingਚੰਡੀਗੜ੍ਹ: 27 ਨਵੰਬਰ, ਦੇਸ਼ ਕਲਿੱਕ ਬਿਓਰੋਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (NADA) ਨੇ ਰਾਸ਼ਟਰੀ ਟੀਮ ਚੋਣ ਟਰਾਇਲਾਂ ਦੌਰਾਨ ਡੋਪਿੰਗ ਟੈਸਟ ਲਈ ਨਮੂਨਾ ਦੇਣ ਤੋਂ ਇਨਕਾਰ ਕਰਨ ‘ਤੇ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਇਸ ਮੁਅੱਤਲੀ ਕਾਰਨ ਉਸ ਨੂੰ ਪ੍ਰਤੀਯੋਗੀ ਕੁਸ਼ਤੀ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ […]
Continue Readingਫਰੀਦਕੋਟ, 27 ਨਵੰਬਰ, ਦੇਸ਼ ਕਲਿੱਕ ਬਿਓਰੋ ਸਿਹਤ ਵਿਭਾਗ ਫਰੀਦਕੋਟ ਵੱਲੋਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਅਗਵਾਈ ਹੇਠ 28 ਨਵੰਬਰ 2024 ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਗਰੂਕਤਾ ਬੈਨਰ ਅਤੇ ਪੋਸਟਰ ਰਿਲੀਜ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ […]
Continue Readingਚੰਡੀਗੜ੍ਹ: 27 ਨਵੰਬਰ, ਦੇਸ਼ ਕਲਿੱਕ ਬਿਓਰੋ AGTF ਤੇ ਮੋਹਾਲੀ ਪੁਲਿਸ ਨੇ ਸਾਂਝੇ ਅਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗਰੁੱਪ ਦੇ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਐਕਸ ‘ਤੇ ਇਸ ਦੀ ਜਾਣਕਾਰੀ ਦਿੱਤੀ।
Continue Readingਮੋਗਾ, 27 ਨਵੰਬਰ, ਦੇਸ਼ ਕਲਿਕ ਬਿਊਰੋ :ਰਾਜਨੀਤੀ ‘ਚ ਆਪਣਾ ਨਾਂ ਬਣਾਉਣ ਵਾਲੇ ਤੇ ਤਿੰਨ ਵਾਰ ਵਿਧਾਇਕ ਰਹੇ ਮੋਗਾ ਨਿਵਾਸੀ ਜੋਗਿੰਦਰ ਪਾਲ ਜੈਨ ਦਾ ਅੱਜ ਤੜਕੇ 3 ਵਜੇ ਦੇਹਾਂਤ ਹੋ ਗਿਆ। ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਅਤੇ ਰਾਜਨੀਤੀ ਵਿੱਚ ਆਪਣਾ ਨਾਂ ਬਣਾਉਣ ਵਾਲੇ ਜੋਗਿੰਦਰ ਪਾਲ ਜੈਨ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ […]
Continue Readingਲੁਧਿਆਣਾ, 27 ਨਵੰਬਰ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਮਰਨ ਵਰਤ ਸ਼ੁਰੂ ਕੀਤਾ।ਇਸ ਦੌਰਾਨ ਡੱਲੇਵਾਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ […]
Continue Readingਜਲੰਧਰ, 27 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਸਿਟੀ ਪੁਲਿਸ ਅਤੇ ਲਾਰੈਂਸ ਗੈਂਗ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਵਿੱਚ ਦੋ ਗੈਂਗਸਟਰਾਂ ਨੂੰ ਗੋਲੀ ਲੱਗੀ ਹੈ। ਸਿਟੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਇਹ ਕਾਰਵਾਈ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ 16 ਦੇ ਕਰੀਬ ਕੇਸ ਦਰਜ ਹਨ। ਮੁਲਜ਼ਮਾਂ ਨੂੰ ਹਥਿਆਰ ਬਰਾਮਦੀ ਲਈ ਲਿਜਾਇਆ ਗਿਆ। ਜਿੱਥੇ ਬਦਮਾਸ਼ਾਂ ਨੇ ਪੁਲਿਸ […]
Continue Readingਲਖਨਊ, 27 ਨਵੰਬਰ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਲਖਨਊ-ਆਗਰਾ ਐਕਸਪ੍ਰੈੱਸ ਵੇਅ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਚ 5 ਡਾਕਟਰਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਜ਼ਖਮੀ ਹੈ। ਕਾਰ ਬੇਕਾਬੂ ਹੋ ਕੇ ਡਿਵਾਈਡਰ ਤੋੜ ਕੇ ਦੂਜੇ ਪਾਸੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ […]
Continue Readingਜਲੰਧਰ, 27 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ ‘ਚ 14 ਸਾਲਾ ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ ‘ਚ ਲਟਕਦੀ ਮਿਲੀ।ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲੀਸ ਨੇ ਲੜਕੀ ਦੀ ਲਾਸ਼ […]
Continue Readingਚੇਨਈ, 27 ਨਵੰਬਰ, ਦੇਸ਼ ਕਲਿਕ ਬਿਊਰੋ :ਬੰਗਾਲ ਦੀ ਖਾੜੀ ਤੋਂ ਅੱਜ ਬੁੱਧਵਾਰ ਨੂੰ ਚੱਕਰਵਾਤੀ ਤੂਫਾਨ ਪੈਦਾ ਹੋਵੇਗਾ, ਜੋ 2 ਦਿਨਾਂ ਬਾਅਦ ਤਾਮਿਲਨਾਡੂ ਦੇ ਤੱਟ ਨਾਲ ਟਕਰਾ ਸਕਦਾ ਹੈ। ਇਸ ਤੂਫਾਨ ਨੂੰ ਫੇਂਗਲ ਦਾ ਨਾਂ ਦਿੱਤਾ ਗਿਆ ਹੈ। ਤੂਫਾਨ ਕਾਰਨ ਮੰਗਲਵਾਰ ਸਵੇਰ ਤੋਂ ਹੀ ਚੇਨਈ, ਚੇਂਗਲਪੇਟ, ਕਾਂਚੀਪੁਰਮ, ਤਿਰੂਵੱਲੁਰ, ਕੁੱਡਲੋਰ, ਨਾਗਾਪੱਟੀਨਮ ‘ਚ ਮੀਂਹ ਸ਼ੁਰੂ ਹੋ ਗਿਆ, ਜੋ […]
Continue Reading