ਨਾਨਕਸਰ ਵਾਸੀ ਸੁਖਮੰਦਰ ਸਿੰਘ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਚ ਸ਼ਾਮਿਲ
ਫਰੀਦਕੋਟ 1 ਅਕਤੂਬਰ, ਦੇਸ਼ ਕਲਿੱਕ ਬਿਓਰੋ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਸਾਫ ਸੁੱਥਰੀ ਛਵੀ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾਂਦੇ ਲੋਕ ਭਲਾਈ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ. ਸੁਖਮੰਦਰ ਸਿੰਘ ਨਾਨਕਸਰ ਅੱਜ ਆਪਣੇ ਸਾਥੀਆਂ ਨਾਲ ਅਕਾਲੀ ਦਲ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ । ਜਿੰਨਾਂ ਦਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ […]
Continue Reading