News

ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਉੱਚ ਪੱਧਰੀ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲ

ਬਜ਼ੁਰਗ ਕਿਸਾਨ ਆਗੂ ਨੂੰ ਉਚਿਤ ਇਲਾਜ ਅਤੇ ਦਵਾਈ ਲੈਣ ਲਈ ਸਹਿਮਤ ਹੋਣ ਦੀ ਅਪੀਲ ਢਾਬੀ ਗੁੱਜਰਾਂ/ਪਟਿਆਲਾ, 27 ਦਸੰਬਰ, ਦੇਸ਼ ਕਲਿੱਕ ਬਿਓਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਸੂਬਾ ਸਰਕਾਰ ਦੀ ਉੱਚ ਪੱਧਰੀ ਟੀਮ ਅਤੇ ਡਾਕਟਰੀ ਮਾਹਿਰਾਂ ਨੇ ਸ਼ੁੱਕਰਵਾਰ ਨੂੰ ਅੰਦੋਲਨਕਾਰੀ ਕਿਸਾਨ ਆਗੂ ਦੀ ਸਿਹਤਯਾਬੀ ਲਈ ਜ਼ਰੂਰੀ ਇਲਾਜ ਕਰਵਾਉਣ ਦੀ ਅਪੀਲ ਕੀਤੀ […]

Continue Reading

ਬਠਿੰਡਾ : ਬੱਸ ਹਾਦਸੇ ’ਚ ਮ੍ਰਿਤਕਾਂ ਦੀ ਨਹੀਂ ਹੋਈ ਪਹਿਚਾਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਿਤ

ਬਠਿੰਡਾ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇੱਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪਾਰਟੀਆਂ ਮੌਕੇ ‘ਤੇ ਹੀ ਤੁਰੰਤ ਘਟਨਾ ਵਾਲੇ ਸਥਾਨ ‘ਤੇ ਪਹੁੰਚੀਆਂ ਅਤੇ ਐਨਡੀਆਰਐਫ ਅਤੇ […]

Continue Reading

ਅਰਸ਼ ਡੱਲਾ ਦੇ ਨਾਂ ‘ਤੇ ਕੱਪੜਾ ਵਪਾਰੀ ਤੋਂ 60 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 4 ਬਦਮਾਸ਼ ਪੁਲਸ ਵਲੋਂ ਕਾਬੂ

ਮੋਗਾ, 27 ਦਸੰਬਰ, ਦੇਸ਼ ਕਲਿਕ ਬਿਊਰੋ :ਮੋਗਾ ‘ਚ ਗੈਂਗਸਟਰ ਅਰਸ਼ ਡੱਲਾ ਦੇ ਨਾਂ ‘ਤੇ ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਵਾਲੇ 4 ਬਦਮਾਸ਼ਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ 60 ਲੱਖ ਰੁਪਏ ਨਾ ਦੇਣ ’ਤੇ ਵਪਾਰੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਬਦਮਾਸ਼ਾਂ ਨੇ ਖੋਹੇ ਗਏ […]

Continue Reading

ਰਿਸ਼ਤੇ ਹੋਏ ਤਾਰ-ਤਾਰ, ਚਰਿੱਤਰ ‘ਤੇ ਸ਼ੱਕ ਕਾਰਨ ਭਰਾ ਵੱਲੋਂ ਭੈਣ ਦਾ ਕਤਲ

ਮੋਗਾ, 27 ਦਸੰਬਰ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਦੇਰ ਰਾਤ ਇੱਕ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ। ਫਤਿਹਗੜ੍ਹ ਕੋਰੋਟਾਣਾ ਦੇ ਰਹਿਣ ਵਾਲੇ ਭੈਣ-ਭਰਾ ਆਪਣੇ ਨਾਨਕੇ ਘਰ ਵੈਰੋਂ ਕੇ ਗਏ ਹੋਏ ਸਨ। 20 ਸਾਲਾ ਲੜਕੀ ਦੇ ਭਰਾ ਨੂੰ ਆਪਣੀ ਭੈਣ ਦੇ ਚਰਿੱਤਰ ‘ਤੇ ਸ਼ੱਕ ਸੀ ਅਤੇ ਉਸ ਨੇ ਬੇਸਬਾਲ ਨਾਲ ਵਾਰ ਕਰਕੇ ਉਸ ਦੀ […]

Continue Reading

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਮੋਹਾਲੀ ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ

ਮੋਹਾਲੀ: 27 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ ਸ਼ੁਰੂ ਕੀਤੀਆਂ ਮੁੱਖ ਮੰਤਰੀ ਦੀਆਂ ਯੋਗਸ਼ਲਾਵਾਂ ਜਿਥੇ ਆਮ ਲੋਕਾਂ ਨੂੰ ਸਰੀਰਕ ਤੌਰ ਤੇ ਰਿਸ਼ਟ-ਪੁਸ਼ਟ ਕਰ ਰਹੀਆਂ ਹਨ, ਉਥੇ ਯੋਗਾ ਅਭਿਆਸ ਨਾਲ ਲੋਕ ਮਾਨਸਿਕ ਤਨਾਅ ਤੋਂ ਵੀ ਮੁਕਤ ਹੋ ਰਹੇ ਹਨ। ਪੰਜਾਬ ਦੇ ਹਰ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ […]

Continue Reading

ਸੇਵਾਮੁਕਤ IAS ਪਰਮਪਾਲ ਕੌਰ ਨੇ ਕੈਟ ਕੋਲ ਪੈਨਸ਼ਨ ਤੇ ਹੋਰ ਲਾਭ ਲੈਣ ਲਈ ਕੀਤੀ ਅਪੀਲ

ਚੰਡੀਗ੍ੜ੍ਹ: 27 ਦਸੰਬਰ, ਦੇਸ਼ ਕਲਿੱਕ ਬਿਓਰੋਸਾਬਕਾ ਮੰਤਰੀ ਸਿੰਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਮਲੂਕਾ ਨੇ ਪੈਨਸ਼ਨ ਤੇ ਹੋਰ ਲਾਭ ਲੈਣ ਲਈ ਕੇਂਦਰੀ ਪ੍ਰਸ਼ਾਸ਼ਕੀ ਟ੍ਰਿਬਿਊਨਲ (CAT) ਕੋਲ ਪਹੁੰਚ ਕੀਤੀ ਹੈ। ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਮਲੂਕਾ ਨੇ ਸਾਲ 2024 ‘ਚ ਪੰਜਾਬ ਸਰਕਾਰ ਨੂੰ ਆਪਣਾ ਅਸਤੀਫਾ ਭੇਜਿਆ ਸੀ ਪਰ ਪੰਜਾਬ ਸਰਕਾਰ ਨੇ ਮਨਜ਼ੂਰ ਨਹੀਂ ਕੀਤਾ ਸੀ।ਜੇਕਰ […]

Continue Reading

ਬਠਿੰਡਾ : ਬੱਸ ਨਾਲੇ ਵਿੱਚ ਡਿੱਗਣ ਕਾਰਨ 8 ਲੋਕਾਂ ਦੀ ਮੌਤ, ਕਈ ਜ਼ਖਮੀ

ਬਠਿੰਡਾ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਬਠਿੰਡਾ-ਤਲਵੰਡੀ ਸਾਬੋ ਰੋਡ ਉਤੇ ਪਿੰਡ ਜੀਵਨ ਸਿੰਘ ਵਾਲੇ ਨੇੜੇ ਇਕ ਬੱਸ ਦੇ ਗੰਦੇ ਨਾਲੇ ਵਿੱਚ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 24 ਤੋਂ ਜ਼ਿਆਦਾ ਲੋਕਾਂ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਜ਼ਖਮੀਆਂ ਨੂੰ ਤਲਵੰਡੀ ਸਾਬੋ ਦੇ ਹਸਪਤਾਲ ਵਿੱਚ ਦਾਖਲ […]

Continue Reading

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਕਿਹਾ, ਦੇਸ਼ ਇੱਕ ਮਹਾਨ ਨੇਤਾ ਤੋਂ ਵਾਂਝਾ ਹੋਇਆ ਚੰਡੀਗੜ੍ਹ, 27 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ […]

Continue Reading

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਆਪ’ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਸ੍ਰੀ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨੇ ਗੁਰਦੁਆਰਾ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ […]

Continue Reading

ਪੰਜਾਬ ਸਰਕਾਰ ਨੇ ਸੈਨਿਕਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ: ਮੋਹਿੰਦਰ ਭਗਤ

ਚੰਡੀਗੜ੍ਹ, 27 ਦਸੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਹ ਮਹੱਤਵਪੂਰਨ ਪਹਿਲਕਦਮੀਆਂ ਸਾਡੇ ਹਥਿਆਰਬੰਦ ਸੈਨਿਕਾਂ ਪ੍ਰਤੀ […]

Continue Reading