ਕੇਂਦਰੀ ਰਾਜ ਮੰਤਰੀ ਅਜੇ ਟਮਟਾ ਅੰਮ੍ਰਿਤਸਰ ਪਹੁੰਚੇ, ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ
ਅੰਮ੍ਰਿਤਸਰ, 30 ਸਤੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਸੜਕ ਆਵਾਜਾਈ ਰਾਜ ਮੰਤਰੀ ਅਜੇ ਟਮਟਾ ਅੱਜ ਅੰਮ੍ਰਿਤਸਰ ਦਾ ਦੌਰਾ ਕਰ ਰਹੇ ਹਨ। ਭਾਜਪਾ ਆਗੂਆਂ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਉਹ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ ਅਤੇ ਕੇਂਦਰੀ ਰਾਜਮਾਰਗਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ।ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ […]
Continue Reading
