ਵਰ੍ਹਦੇ ਮੀਂਹ ਅਤੇ ਕੜਾਕੇ ਦੀ ਠੰਡ ‘ਚ ਮੁੱਖ ਮੰਤਰੀ ਦੀ ਕੋਠੀ ਅੱਗੇ ਗਰਜੇ ਦਲਿਤ
ਜਮੀਨ ਹੱਦਬੰਦੀ ਕਾਨੂੰਨ ਤੋਂ ਉੱਪਰਲੀ ਜਮੀਨ ਦਲਿਤਾਂ, ਬੇਜ਼ਮੀਨੇ ਅਤੇ ਛੋਟੇ ਕਿਸਾਨਾਂ ਵਿੱਚ ਵੰਡਣ ਦੀ ਮੰਗ ਬੇਚਿਰਾਗ ਪਿੰਡ ਦੀ ਜਮੀਨ ਵਿੱਚ ਬੇਗਮਪੁਰਾ ਵਸਾਉਣ ਦਾ ਐਲਾਨ ਪੰਜਾਬ ਸਰਕਾਰ ਦੀ ਸਬ ਕਮੇਟੀ ਨਾਲ 8 ਜਨਵਰੀ ਦੀ ਮੀਟਿੰਗ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਮਜ਼ਦੂਰ ਦਲਜੀਤ ਕੌਰ ਸੰਗਰੂਰ, 23 ਦਸੰਬਰ, 2024: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ਦੇ […]
Continue Reading
