News

ਵੱਡੀ ਖ਼ਬਰ: ਰਾਜਧਾਨੀ ਐਕਸਪ੍ਰੈੱਸ ਨੂੰ ਲੱਗੀ ਭਿਆਨਕ ਅੱਗ, 68 ਯਾਤਰੀ….

ਰਤਲਾਮ/ਨਵੀਂ ਦਿੱਲੀ, 17 ਮਈ 2026: ਤ੍ਰਿਵੇਂਦਰਮ ਤੋਂ ਹਜ਼ਰਤ ਨਿਜ਼ਾਮੂਦੀਨ (ਦਿੱਲੀ) ਜਾ ਰਹੀ ਰਾਜਧਾਨੀ ਐਕਸਪ੍ਰੈੱਸ (12431) ਦੇ ਦੋ ਕੋਚਾਂ ਵਿੱਚ ਐਤਵਾਰ ਸਵੇਰੇ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਮੱਧ ਪ੍ਰਦੇਸ਼ ਦੇ ਰਤਲਾਮ ਤੋਂ ਲਗਭਗ 110 ਕਿਲੋਮੀਟਰ ਦੂਰ ਲੂਣੀ-ਵਿਕਰਮਗੜ੍ਹ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਵਾਪਰਿਆ। ਅੱਗ ਲੱਗਣ ਕਾਰਨ ਟ੍ਰੇਨ ਦੇ ਮੁਸਾਫ਼ਰਾਂ ਵਿੱਚ ਭਗਦੜ ਅਤੇ […]

Continue Reading

BREAKING: PM ਮੋਦੀ ਨੇ ਬੁਲਾਈ ਅਹਿਮ ਮੀਟਿੰਗ… ਕੈਬਨਿਟ ਚ ਹੋਣ ਰਿਹੈ ਵੱਡਾ ਬਦਲਾਅ

ਨਵੀਂ ਦਿੱਲੀ, 17 ਮਈ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ਵਾਲੇ ਹਨ। ਇਸ ਤੋਂ ਠੀਕ ਪਹਿਲਾਂ, 21 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀ ਪ੍ਰੀਸ਼ਦ (Council of Ministers) ਦੀ ਇੱਕ ਬਹੁਤ ਹੀ ਮਹੱਤਵਪੂਰਨ ਮੀਟਿੰਗ ਸੱਦੀ ਹੈ। ਇਸ ਉੱਚ ਪੱਧਰੀ ਬੈਠਕ ਵਿੱਚ ਕੈਬਨਿਟ […]

Continue Reading

ਵੱਡੀ ਖ਼ਬਰ: ਕੈਬਨਿਟ ਮੰਤਰੀ ਦਾ ਪੁੱਤਰ ਬਲਾਤਕਾਰ ਮਾਮਲੇ ‘ਚ ਗ੍ਰਿਫਤਾਰ

ਹੈਦਰਾਬਾਦ: ਕੇਂਦਰੀ ਰਾਜ ਮੰਤਰੀ ਬੰਦੀ ਸੰਜੇ ਕੁਮਾਰ ਦੇ ਪੁੱਤਰ ਬੰਦੀ ਭਾਗੀਰਥ ਸਾਈ ਨੂੰ ਤੇਲੰਗਾਨਾ ਦੀ ਸਾਈਬਰਾਬਾਦ ਪੁਲਿਸ ਨੇ ਪੋਕਸੋ (POCSO) ਮਾਮਲੇ ਵਿੱਚ ਸ਼ਨੀਵਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਪੁਲਿਸ ਅਤੇ ਕੇਂਦਰੀ ਮੰਤਰੀ ਦੇ ਬਿਆਨਾਂ ਵਿੱਚ ਵੱਡਾ ਫਰਕ ਦੇਖਣ ਨੂੰ ਮਿਲ ਰਹੀ ਹੈ। ਇੱਕ ਪਾਸੇ ਜਿੱਥੇ ਕੇਂਦਰੀ ਮੰਤਰੀ ਬੰਦੀ ਸੰਜੇ ਨੇ […]

Continue Reading

NEET ਪੇਪਰ ਲੀਕ ਵਿਵਾਦ ਦੇ ਵਿਚਕਾਰ NTA ਨੇ ਕੀਤਾ ਵੱਡਾ ਬਦਲਾਅ! 4 ਵੱਡੇ ਅਧਿਕਾਰੀ ਨਿਯੁਕਤੀ

ਨਵੀਂ ਦਿੱਲੀ- ਨੀਟ (NEET) ਪੇਪਰ ਲੀਕ ਵਿਵਾਦ ਦੇ ਚਲਦਿਆਂ ਕੇਂਦਰ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੈਸਲਾ ਲਿਆ ਹੈ। ਸਰਕਾਰ ਨੇ ਨੈਸ਼ਨਲ ਟੈਸਟਿੰਗ ਏਜੰਸੀ (NTA) ਵਿੱਚ ਚਾਰ ਵੱਡੇ ਅਧਿਕਾਰੀਆਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚ 2 ਸੰਯੁਕਤ ਸਕੱਤਰ (Joint Secretaries) ਅਤੇ 2 ਸੰਯੁਕਤ ਨਿਰਦੇਸ਼ਕ (Joint Directors) ਸ਼ਾਮਲ ਹਨ। ਇਹ ਤਾਇਨਾਤੀ DoPT (ਕਾਰਮਿਕ ਅਤੇ ਸਿਖਲਾਈ […]

Continue Reading

Weather Update: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ! ਪੜ੍ਹੋ ਕਦੋਂ ਪਵੇਗਾ ਮੀਂਹ?

ਚੰਡੀਗੜ੍ਹ, 17 ਮਈ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਇੱਕ ਵਾਰ ਫਿਰ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ (IMD) ਦੇ ਮੁਤਾਬਕ, ਅੱਜ (17 ਮਈ) ਪੂਰੇ ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ (Dry) ਰਹੇਗਾ। ਇਸ ਦੇ ਨਾਲ ਹੀ ਭਲਕੇ (18 ਮਈ) ਤੋਂ ਅਗਲੇ ਪੰਜ ਦਿਨਾਂ ਤੱਕ ਭਿਆਨਕ ਲੂ (Heatwave) ਚੱਲਣ […]

Continue Reading

VVIP ਅਤੇ ਅਫ਼ਸਰਾਂ ਦੇ ਕਾਫ਼ਲੇ ਦੀਆਂ ਗੱਡੀਆਂ ਹੋਣਗੀਆਂ ਘੱਟ: ਪੰਜਾਬ ਦੇ ਰਾਜਪਾਲ ਨੇ ਸੁਰੱਖਿਆ ਵਿਭਾਗ ਨੂੰ ਭੇਜਿਆ ਪੱਤਰ

ਚੰਡੀਗੜ੍ਹ- ਪੱਛਮੀ ਏਸ਼ੀਆ (ਮਿਡਲ ਈਸਟ) ਵਿੱਚ ਵਧ ਰਹੇ ਤਣਾਅ ਅਤੇ ਗਲੋਬਲ ਤੇਲ ਸੰਕਟ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਖਪਤ ਘਟਾਉਣ ਦੀ ਅਪੀਲ ਕੀਤੀ ਹੈ। ਇਸ ਅਪੀਲ ਦਾ ਅਸਰ ਹੁਣ ਪੰਜਾਬ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਇਸੇ ਲੜੀ ਤਹਿਤ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ […]

Continue Reading

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ: CM ਮਾਨ

ਚੰਡੀਗੜ੍ਹ; 16 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਤੁਰੰਤ ਬਾਅਦ ਇੱਕ ਵਾਰ ਫਿਰ ਆਮ ਲੋਕਾਂ ‘ਤੇ ਭਾਰੀ ਕੀਮਤਾਂ ਦਾ ਬੋਝ ਸੁੱਟ ਦਿੱਤਾ ਗਿਆ ਹੈ, ਜਦੋਂ ਕਿ ਸੱਤਾ ‘ਤੇ ਕਾਬਜ਼ […]

Continue Reading

MP ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਟ੍ਰਾਇਲ ਸ਼ੁਰੂ: ਗਵਾਹ ਨੇ ਅਦਾਲਤ ਵਿੱਚ ਬਿਆਨ ਕਰਵਾਇਆ ਦਰਜ

ਅੰਮ੍ਰਿਤਸਰ, 16 ਮਈ: ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਹਾਈ-ਪ੍ਰੋਫਾਈਲ ਕੇਸ ਵਿੱਚ, ਅੰਮ੍ਰਿਤਸਰ ਦੀ ਅਦਾਲਤ ਨੇ ਅੱਜ (ਸ਼ਨੀਵਾਰ) ਇੱਕ ਵਾਰ ਫਿਰ ਐਫਆਈਆਰ ਨੰਬਰ 39 ਦੇ ਸਬੰਧ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕੀਤੀ। ਇਹ ਸੁਣਵਾਈ ਐਡੀਸ਼ਨਲ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਵਿੱਚ ਹੋਈ। ਇਸ ਸੁਣਵਾਈ ਦੌਰਾਨ, ਮਾਮਲੇ […]

Continue Reading

BREAKING: NEET-UG 2026 ਪੇਪਰ ਲੀਕ ਮਾਮਲੇ ‘ਚ ਸੀਨੀਅਰ ਮਹਿਲਾ ਅਧਿਆਪਕਾ ਗ੍ਰਿਫਤਾਰ

ਨਵੀਂ ਦਿੱਲੀ/ਪੂਣੇ: ਕੇਂਦਰੀ ਜਾਂਚ ਬਿਊਰੋ (CBI) ਨੇ NEET-UG 2026 ਪ੍ਰੀਖਿਆ ਦੇ ਬਾਇਓਲੋਜੀ (Biology) ਵਿਸ਼ੇ ਦੇ ਪ੍ਰਸ਼ਨ ਪੱਤਰ ਲੀਕ ਹੋਣ ਦੇ ਮਾਮਲੇ ਵਿੱਚ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸੀਬੀਆਈ ਨੇ ਇਸ ਘੁਟਾਲੇ ਦੇ ਇੱਕ ਹੋਰ ਮੁੱਖ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਮਹਾਰਾਸ਼ਟਰ ਦੇ ਪੂਣੇ […]

Continue Reading

ਵੱਡੀ ਖ਼ਬਰ: ਸਿੱਖਿਆ ਮੰਤਰੀ ਦੇਣ ਅਸਤੀਫ਼ਾ ! ਪੜ੍ਹੋ ਕਿਉਂ ਉੱਠੀ ਮੰਗ

ਨਵੀਂ ਦਿੱਲੀ: ਨੀਟ (NEET) ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਮਾਮਲੇ ‘ਤੇ ਦੇਸ਼ ਭਰ ਵਿੱਚ ਸਿਆਸੀ ਘਮਸਾਨ ਤੇਜ਼ ਹੋ ਗਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਇਸ ਗੰਭੀਰ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਇਸ ਪੇਪਰ ਲੀਕ […]

Continue Reading