News

MP ਅੰਮ੍ਰਿਤਪਾਲ ਸਿੰਘ ਸੰਸਦ ਸੈਸ਼ਨ ‘ਚ ਸ਼ਾਮਲ ਨਹੀਂ ਹੋ ਸਕੇਗਾ, ਸਰਕਾਰ ਵਲੋਂ ਪੈਰੋਲ ਦੇਣ ਤੋਂ ਇਨਕਾਰ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿਕ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਇਸ ਵਾਰ ਵੀ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਸਰਕਾਰ ਨੇ ਉਨ੍ਹਾਂ ਨੂੰ ਅਸਥਾਈ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ ਵਿੱਚ, ਸਰਕਾਰ ਨੇ ਜ਼ਿਲ੍ਹਾ ਅਧਿਕਾਰੀਆਂ ਦੀ ਰਿਪੋਰਟ ਦੇ ਆਧਾਰ ‘ਤੇ ਆਪਣਾ ਫੈਸਲਾ ਲਿਆ ਹੈ। ਸੰਸਦ […]

Continue Reading

ਰੇਲਗੱਡੀ ਨੇ ਰੇਲਵੇ ਕਰਮਚਾਰੀਆਂ ਨੂੰ ਮਾਰੀ ਟੱਕਰ, 11 ਦੀ ਮੌਤ

ਬੀਜਿੰਗ, 27 ਨਵੰਬਰ, ਦੇਸ਼ ਕਲਿਕ ਬਿਊਰੋ : ਚੀਨ ਵਿੱਚ ਇੱਕ ਟ੍ਰੇਨ ਨੇ ਇੱਕ ਟੈਸਟ ਰਨ ਦੌਰਾਨ ਰੇਲਵੇ ਕਰਮਚਾਰੀਆਂ ਦੇ ਇੱਕ ਸਮੂਹ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ਹਨ।  ਮੀਡੀਆ ਰਿਪੋਰਟਾਂ ਅਨੁਸਾਰ, ਟ੍ਰੇਨ ਨੰਬਰ 55537 ਇੱਕ ਟੈਸਟ ਰਨ ‘ਤੇ ਸੀ। ਇਸ ਦੌਰਾਨ, […]

Continue Reading

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਘਰ ‘ਤੇ ਫਿਰੌਤੀ ਲਈ ਗੋਲੀਬਾਰੀ 

ਫਗਵਾੜਾ, 27 ਨਵੰਬਰ, ਦੇਸ਼ ਕਲਿਕ ਬਿਊਰੋ : ਫਗਵਾੜਾ ਦੇ ਪਿੰਡ ਦਰਵੇਸ਼ ਵਿੱਚ ਬੀਤੀ ਦੇਰ ਰਾਤ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਦੋ ਮੋਟਰਸਾਈਕਲ ਸਵਾਰ ਗੈਂਗਸਟਰਾਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਾਰ ਅਗੇਂਸਟ ਡਰੱਗਜ਼ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਦੇ ਘਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਮੌਕੇ ‘ਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗਦੇ […]

Continue Reading

ਕੈਨੇਡਾ ਦੇ ਬਰੈਂਪਟਨ ਵਿਖੇ ਚਾਰ ਪੰਜਾਬੀਆਂ ਦੀ ਅੱਗ ‘ਚ ਜਲਣ ਕਾਰਨ ਮੌਤ 

ਓਟਾਵਾ, 27 ਨਵੰਬਰ, ਦੇਸ਼ ਕਲਿਕ ਬਿਊਰੋ : ਕੈਨੇਡਾ ਦੇ ਬਰੈਂਪਟਨ ਵਿੱਚ ਲੁਧਿਆਣਾ ਦੇ ਗੁਰਮ ਪਿੰਡ ਦੇ ਚਾਰ ਲੋਕ ਜ਼ਿੰਦਾ ਸੜ ਗਏ। ਇਹ ਚਾਰੇ ਮੈਂਬਰ ਇੱਕੋ ਪਰਿਵਾਰ ਦੇ ਸਨ ਅਤੇ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਚਾਰੇ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਜ਼ਿੰਦਾ ਸੜ ਗਏ। ਇਹ ਘਟਨਾ ਲਗਭਗ […]

Continue Reading

ਪੰਜਾਬ ‘ਚ ਠੰਢ ਵਧੀ, ਘੱਟੋ-ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ‘ਤੇ ਪਹੁੰਚਿਆ 

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ‘ਚ ਠੰਢ ਵਧ ਗਈ ਹੈ। ਸਵੇਰ ਅਤੇ ਸ਼ਾਮ ਨੂੰ ਠੰਢ ਹੋਰ ਵੀ ਵੱਧ ਗਈ ਹੈ। ਧੁੰਦ ਵੀ ਵਧ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ, ਸੂਬੇ ਦਾ ਘੱਟੋ-ਘੱਟ ਤਾਪਮਾਨ 0.3 ਡਿਗਰੀ ਸੈਲਸੀਅਸ ਘਟਿਆ ਹੈ, ਜੋ ਕਿ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਹੈ। ਬਠਿੰਡਾ ਸਭ ਤੋਂ […]

Continue Reading

ਅਮਰੀਕਾ ਦੇ ਵ੍ਹਾਈਟ ਹਾਊਸ ਨੇੜੇ ਗੋਲੀਬਾਰੀ, 2 ਨੈਸ਼ਨਲ ਗਾਰਡਾਂ ਦੀ ਮੌਤ 

ਵਾਸ਼ਿੰਗਟਨ, 27 ਨਵੰਬਰ, ਦੇਸ਼ ਕਲਿਕ ਬਿਊਰੋ : ਵ੍ਹਾਈਟ ਹਾਊਸ ਤੋਂ ਦੋ ਬਲਾਕ ਦੂਰ ਹੋਈ ਗੋਲੀਬਾਰੀ ਵਿੱਚ ਵੈਸਟ ਵਰਜੀਨੀਆ ਨੈਸ਼ਨਲ ਗਾਰਡ ਦੇ ਦੋ ਮੈਂਬਰ ਮਾਰੇ ਗਏ। ਵਾਸ਼ਿੰਗਟਨ, ਡੀ.ਸੀ. ਦੇ ਗਵਰਨਰ ਪੈਟ੍ਰਿਕ ਮੌਰਿਸੀ ਨੇ ਇਸ ਦੀ ਪੁਸ਼ਟੀ ਕੀਤੀ। ਗੋਲੀਬਾਰੀ ਵਿੱਚ ਸ਼ਾਮਲ ਸ਼ੱਕੀ ਨੂੰ ਵੀ ਜ਼ਖਮੀ ਕਰ ਦਿੱਤਾ ਗਿਆ ਅਤੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਹ ਘਟਨਾ […]

Continue Reading

ਹਾਂਗਕਾਂਗ ‘ਚ 35 ਮੰਜ਼ਿਲਾ ਰਿਹਾਇਸ਼ੀ ਕੰਪਲੈਕਸ ਦੀਆਂ ਇਮਾਰਤਾਂ ਵਿੱਚ ਅੱਗ ਲੱਗੀ, 44 ਲੋਕਾਂ ਦੀ ਮੌਤ

ਹਾਂਗਕਾਂਗ, 27 ਨਵੰਬਰ, ਦੇਸ਼ ਕਲਿਕ ਬਿਊਰੋ : ਹਾਂਗ ਕਾਂਗ ਦੇ ਉੱਤਰੀ ਤਾਈ ਪੋ ਜ਼ਿਲ੍ਹੇ ਵਿੱਚ ਇੱਕ 35 ਮੰਜ਼ਿਲਾ ਰਿਹਾਇਸ਼ੀ ਕੰਪਲੈਕਸ ਦੀਆਂ ਇਮਾਰਤਾਂ ਵਿੱਚ ਅੱਗ ਲੱਗ ਗਈ। ਸਾਊਥ ਚਾਈਨਾ ਮਾਰਨਿੰਗ ਪੋਸਟ ਦੇ ਅਨੁਸਾਰ, ਇਸ ਹਾਦਸੇ ਵਿੱਚ 44 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 15 ਲੋਕ ਜ਼ਖਮੀ ਹਨ। ਇਸ ਤੋਂ ਇਲਾਵਾ, 257 ਲੋਕ ਲਾਪਤਾ ਹਨ। […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 27-11-2025

ਬਿਲਾਵਲੁ ਮਹਲਾ ੧ ਛੰਤ ਦਖਣੀ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ […]

Continue Reading

ਸੋਸ਼ਲ ਮੀਡੀਆ ‘ਤੇ ਫੈਲੀ ਇਮਰਾਨ ਖਾਨ ਦੀ ਮੌਤ ਦੀ ਖ਼ਬਰ

ਨਵੀਂ ਦਿੱਲੀ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਪਾਕਿਸਤਾਨ ਦੀ ਅਦਿਆਲਾ ਜੇਲ੍ਹ ਵਿੱਚ ਕੈਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਭੈਣਾਂ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ। ਪਿਛਲੇ ਇੱਕ ਸਾਲ ਤੋਂ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ, ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਰੋਕ ਰਿਹਾ ਹੈ। ਮੰਗਲਵਾਰ ਰਾਤ ਨੂੰ, ਇਮਰਾਨ ਖਾਨ ਦੀਆਂ […]

Continue Reading

ਭਾਰਤ ਨੂੰ ਕਾਮਨਵੈਲਥ ਖੇਡਾਂ ਦੀ ਮੇਜ਼ਬਾਨੀ ਮਿਲੀ

ਨਵੀਂ ਦਿੱਲੀ, 26 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਨੂੰ ਕਾਮਨਵੈਲਥ ਖੇਡਾਂ ਦੀ ਮੇਜ਼ਬਾਨੀ ਮਿਲੀ ਹੈ। ਬੁੱਧਵਾਰ ਨੂੰ ਸਕਾਟਲੈਂਡ ਦੇ ਗਲਾਸਗੋ ਵਿੱਚ ਰਾਸ਼ਟਰਮੰਡਲ ਖੇਡ ਕਾਰਜਕਾਰੀ ਬੋਰਡ ਦੀ ਮੀਟਿੰਗ ਤੋਂ ਬਾਅਦ ਅਹਿਮਦਾਬਾਦ ਨੂੰ ਮੇਜ਼ਬਾਨ ਸ਼ਹਿਰ ਘੋਸ਼ਿਤ ਕੀਤਾ ਗਿਆ। ਇਹ ਖੇਡਾਂ ਅਹਿਮਦਾਬਾਦ ਵਿੱਚ 2030 ‘ਚ ਹੋਣਗੀਆਂ। ਭਾਰਤ 15 ਸਾਲਾਂ ਦੇ ਅੰਤਰਾਲ ਤੋਂ ਬਾਅਦ ਕਾਮਨਵੈਲਥ ਖੇਡਾਂ (CWG) ਦੀ […]

Continue Reading