ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ
ਚੰਡੀਗੜ੍ਹ, 20 ਦਸੰਬਰ 2024: ਦੇਸ਼ ਕਲਿੱਕ ਬਿਓਰੋ ਨਗਰ ਨਿਗਮਾਂ ਦੀਆਂ ਆਮ/ਜ਼ਿਮਨੀ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ, ਪੰਜਾਬ ਸਰਕਾਰ ਨੇ 21 ਦਸੰਬਰ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ […]
Continue Reading
