ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਅਰਨੀਵਾਲਾ ਨੂੰ ਸੌਗਾਤ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਕਿਹਾ, ਅਰਨੀਵਾਲਾ ਲਈ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ 65 ਕਰੋੜ ਰੁਪਏ ਦੇ ਪ੍ਰੋਜੈਕਟ ਦਿੱਤੇ ਮੰਡੀ ਅਰਨੀਵਾਲਾ/ਜਲਾਲਾਬਾਦ/ ਫਾਜ਼ਿਲਕਾ, 17 ਦਸੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਅਰਨੀਵਾਲਾ ਨੂੰ ਅੱਜ ਇੱਕ ਵੱਡੀ ਸੌਗਾਤ ਦਿੱਤੀ ਗਈ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਨਗਰ ਪੰਚਾਇਤ ਵਿੱਚ ਸੀਵਰੇਜ ਪਾਉਣ […]
Continue Reading
