ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਕੀਤੀ ਸ਼ਿਰਕਤ
ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ :ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ। ਸਮਾਗਮ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ […]
Continue Reading
