News

‘ਬਿੱਲ ਲਿਆਓ ਇਨਾਮ ਪਾਓ’ ਸਕੀਮ : ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ

ਗਲਤ ਪਾਏ ਗਏ 749 ਬਿੱਲਾਂ ਵਿਰੁੱਧ ਕੀਤਾ 8 ਕਰੋੜ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਦਸੰਬਰ 2024 ਤੱਕ ‘ਮੇਰਾ […]

Continue Reading

ਦਿੱਲੀ ’ਚ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਜਾਰੀ ਹੋਣ ਨਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ।

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਕੀਤੀ ਸ਼ਿਰਕਤ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ :ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ। ਸਮਾਗਮ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ […]

Continue Reading

ਕੀ ‘ਇੱਕ ਦੇਸ਼-ਇੱਕ ਚੋਣ’ ਫ਼ਾਰਮੂਲਾ ਸੰਭਵ ਹੈ?

ਦੇਸ਼ ਦੀ ਸੱਤਾ ਤੇ ਕਾਬਜ਼ ਮੋਦੀ ਹਕੂਮਤ ਇਸ ਵੇਲੇ ਮੁਲਕ ਦੇ ਅੰਦਰ ਇੱਕ ਦੇਸ਼, ਇੱਕ ਚੋਣ ਵਾਲਾ ਫ਼ਾਰਮੂਲਾ ਲਾਗੂ ਕਰਨ ਦੀ ਤਿਆਰੀ ਵਿੱਚ ਹੈ। ਸੱਤਾ ਹਾਸਲ ਕਰਨ ਤੋਂ ਪਹਿਲਾਂ ਮੋਦੀ ਸਰਕਾਰ ਨੇ ਇਹ ਵਾਅਦਾ ਕੀਤਾ ਸੀ ਕਿ, ਜੇਕਰ ਉਹ ਸੱਤਾ ਦੇ ਵਿੱਚ ਆ ਜਾਂਦੇ ਹਨ ਤਾਂ, ਦੇਸ਼ ਦੇ ਅੰਦਰ ਇੱਕ ਦੇਸ਼ ਇੱਕ ਚੋਣ ਵਾਲਾ ਫ਼ਾਰਮੂਲਾ […]

Continue Reading

ਜ਼ਿਲ੍ਹਾ ਹਸਪਤਾਲ ਨੂੰ 200 ਕੰਬਲ ਦਾਨ ਕੀਤੇ 

ਐਸ. ਐਮ. ਓ. ਡਾ. ਚੀਮਾ ਵਲੋਂ ਸੱਚਦੇਵਾ ਟਰੱਸਟ ਦੇ ਕਾਰਜ ਦੀ ਸ਼ਲਾਘਾ  ਮੋਹਾਲੀ, 15 ਦਸੰਬਰ : ਦੇਸ਼ ਕਲਿੱਕ ਬਿਓਰੋ ਸੱਚਦੇਵਾ ਟਰੱਸਟ ਵਲੋਂ ਮਰੀਜ਼ਾਂ ਵਾਸਤੇ ਜ਼ਿਲ੍ਹਾ ਹਸਪਤਾਲ ਨੂੰ 200 ਕੰਬਲ ਦਾਨ ਕੀਤੇ ਗਏ ਹਨ l ਟਰੱਸਟ ਦੇ ਪ੍ਰਧਾਨ ਮੋਹਿੰਦਰਪਾਲ ਸਿੰਘ ਅਤੇ ਸੁਰਜੀਤ ਕੌਰ ਦੀ ਅਗਵਾਈ ਹੇਠ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ. ਐਸ. ਚੀਮਾ ਅਤੇ […]

Continue Reading

ਪੰਜਾਬ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ,4.5 ਕਿਲੋਗ੍ਰਾਮ ਹੈਰੋਇਨ, ਹਥਿਆਰਾਂ ਤੇ ਡਰੱਗ ਮਨੀ ਸਮੇਤ 8 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 15 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸਫਲ ਸੀਕਰੇਟ ਓਪਰੇਸ਼ਨ ਚਲਾਉਂਦੇ ਹੋਏ ਯੂਕੇ ਅਧਾਰਿਤ ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਓਪਰੇਸ਼ਨ ਵਿੱਚ ਪੁਲਿਸ ਨੇ ਵੱਡੀ ਮਾਤਰਾ ਵਿੱਚ ਹੈਰੋਇਨ, ਹਥਿਆਰ ਅਤੇ ਡਰੱਗ ਮਨੀ ਵੀ ਜ਼ਬਤ ਕੀਤੀ ਹੈ। ਫਿਲਹਾਲ ਪੁਲਿਸ ਸਾਰੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ […]

Continue Reading

ਹਰਿਆਣਾ-ਪੰਜਾਬ ਦੇ ਸ਼ੰਭੂ-ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਦਾ ਮਾਮਲਾ ਪ੍ਰਧਾਨ ਮੰਤਰੀ ਤੱਕ ਪਹੁੰਚਿਆ

PM ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਕੀਤੀ ਬੈਠਕਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਦਾ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚ ਗਿਆ ਹੈ। ਪੀਐਮ ਮੋਦੀ ਨੇ ਅੱਜ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ […]

Continue Reading

ਆਮ ਆਦਮੀ ਪਾਰਟੀ ਨੇ ਲੁਧਿਆਣਾ ਵਾਸੀਆਂ ਨੂੰ ਦਿੱਤੀਆਂ ਪੰਜ ਗਰੰਟੀਆਂ

ਲੁਧਿਆਣਾ: 15 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਲੁਧਿਆਣਾ ਪਹੁੰਚ ਕੇ ਨਗਰ ਨਿਗਮ ਚੋਣਾਂ ਲਈ ਚੋਣ ਪ੍ਰਚਾਰ ਦਾ ਆਗਾਜ਼ ਕੀਤਾ।। ਪ੍ਰੈਸ ਵਾਰਤਾ ਦੌਰਾਨ ਉਨ੍ਹਾ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਵਾਸੀਆਂ ਨੂੰ 5 ਗਾਰੰਟੀਆਂ ਦਿੱਤੀਆਂ ਹਨ। ਉਨ੍ਹਾ ਦਾਅਵਾ ਕੀਤਾ ਜੇਕਰ ਲੁਧਿਆਣਾ ਦੇ ਲੋਕ ਨਿਗਮ ‘ਚ […]

Continue Reading

ਮਸ਼ਹੂਰ ਪੰਜਾਬੀ ਗਾਇਕ ਰਾਜ ਜੁਝਾਰ ਖਿਲਾਫ਼ ਬਲਾਤਕਾਰ ਦਾ ਪਰਚਾ ਦਰਜ

ਜਲੰਧਰ, 15 ਦਸੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਐਨਆਰਆਈ ਥਾਣੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਰਾਜ ਸਿੰਘ ਜੁਝਾਰ ਉਰਫ਼ ਰਾਜ ਜੁਝਾਰ ਖ਼ਿਲਾਫ਼ ਬਲਾਤਕਾਰ ਦੀ ਐਫਆਈਆਰ ਦਰਜ ਕੀਤੀ ਗਈ ਹੈ। ਕੈਨੇਡੀਅਨ ਔਰਤ ਦਾ ਦੋਸ਼ ਹੈ ਕਿ ਰਾਜ ਜੁਝਾਰ ਨੇ ਵਿਆਹਿਆ ਹੋਣ ਦੇ ਬਾਵਜੂਦ ਉਸ ਨਾਲ ਸਰੀਰਕ ਸਬੰਧ ਬਣਾਏ ਸਨ।ਔਰਤ ਦਾ ਕਹਿਣਾ ਹੈ ਕਿ ਜੁਝਾਰ ਦੇ ਘਰ ਬੱਚਾ […]

Continue Reading

ਨਿਊਜ਼ ਐਂਕਰ ਦੀ ਗਲਤੀ ਕਾਰਨ ਟੀਵੀ ਚੈਨਲ ਦੇਵੇਗਾ 127 ਕਰੋੜ ਰੁਪਏ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਟੀਵੀ ਚੈਨਲ ਦੇ ਇਕ ਐਂਕਰ ਵੱਲੋਂ ਗਲਤ ਜਾਣਕਾਰੀ ਦੇਣਾ ਚੈਨਲ ਨੂੰ ਭਾਰੀ ਪੈ ਗਿਆ ਹੈ, ਹੁਣ ਟੀਵੀ ਚੈਨਲ 127.5 ਕਰੋੜ ਰੁਪਏ ਦੇਵੇਗਾ। ਟੀਵੀ ਚੈਨਲ ਏਬੀਸੀ ਨਿਊਜ਼ ਦੇ ਇਕ ਐਂਕਰ ਵੱਲੋਂ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਗਲਤ ਜਾਣਕਾਰੀ ਦਿੱਤੀ ਸੀ। ਇਸ ਮਾਣਹਾਨੀ ਦੇ ਮਾਮਲੇ ਵਿੱਚ […]

Continue Reading