ਸਾਬਕਾ ਅਕਾਲੀ ਆਗੂ ਸੁਰਜੀਤ ਰੱਖੜਾ ‘ਆਪ’ ਵਿੱਚ ਸ਼ਾਮਲ
ਪਟਿਆਲਾ, 16 ਮਈ: ਪੰਜਾਬ ਦੀ ਰਾਜਨੀਤੀ ਵਿੱਚ ਅੱਜ ਵੱਡਾ ਮੋੜ ਆਇਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਇੱਕ ਵਿਸ਼ੇਸ਼ ਸਮਾਗਮ ਵਿੱਚ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਪਾਰਟੀ ਦੀ ਮੈਂਬਰਸ਼ਿਪ […]
Continue Reading
