News

ਬਠਿੰਡਾ: ਕੁੱਲ 244 ਨਾਮਜ਼ਦਗੀ ਪੱਤਰ ਹੋਏ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 12 ਦਸੰਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਕੁੱਲ 244 ਨਾਮਜ਼ਦਗੀ ਪੱਤਰ ਭਰੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।  ਦਾਖਲ ਹੋਏ ਨਾਮਜ਼ਦਗੀ ਪੱਤਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ […]

Continue Reading

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: CM ਮਾਨ

ਸੁਖਬੀਰ ਬਾਦਲ ‘ਤੇ ਹਮਲੇ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਮਨ੍ਹਾ ਕਰਨ ਲਈ ਐਸ.ਜੀ.ਪੀ.ਸੀ. ਦੀ ਨਿੰਦਾ ਨਵੀਂ ਦਿੱਲੀ, 12 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ‘ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ’ ਨੂੰ ਯਕੀਨੀ […]

Continue Reading

ਨਾਮਜ਼ਦਗੀ ਤੋਂ ਲੈ ਕੇ ਕਾਗਜ਼ ਵਾਪਸੀ ਤੱਕ ਦੀ ਵੀਡੀਓਗ੍ਰਾਫੀ ਯਕੀਨੀ ਬਣਾਈ ਜਾਵੇ: ਹਾਈਕੋਰਟ

ਚੰਡੀਗੜ੍ਹ: 12 ਦਸੰਬਰ, ਦੇਸ਼ ਕਲਿੱਕ ਬਿਓਰੋਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਨਮਜ਼ਦਗੀ ਦੇ ਆਖਰੀ ਦਿਨ ਅੱਜ ਵਿਰੋਧੀ ਪਾਰਟੀਆਂ ਵੱਲੋਂ ਧੱਕੇਸਾਹੀ ਦੇ ਇਲਜ਼ਾਮ ਲਾਏ ਗਏ ਸਨ ਅਤੇ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਆਦੇਸ਼ ਜਾਰੀ ਕੀਤੇ ਹਨ। ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਚੋਣ […]

Continue Reading

ਨਵ-ਨਿਯੁਕਤ ਸਰਪੰਚਾਂ-ਪੰਚਾਂ ਲਈ ਬੀਡੀਪੀਓ ਦਫ਼ਤਰ ਮੋਹਾਲੀ ਵਿਖੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਮੋਹਾਲੀ, 12 ਦਸੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭ.ਾਗ ਦੇ ਦਿਸ਼ਾ ਨਿਰਦੇਸ਼ਾਂ ਉਤੇ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਤ ਸੰਸਥਾ ਪੰਜਾਬ ਵਲੋਂ ਬੀਡੀਪੀਓ ਦਫ਼ਤਰ ਮੋਹਾਲੀ ਵਿਖੇ ਪੰਚਾਇਤੀ ਰਾਜ ਦੇ ਕੰਮ-ਕਾਜ ਸਬੰਧੀ ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।ਇਸ ਦੌਰਾਨ ਸ੍ਰੀ ਰਵਿੰਦਰ ਸਿੰਘ ਬੀਡੀਪੀਓ ਨੇ ਸਿਖਲਾਈ ਕੈਂਪ ਵਿਚ […]

Continue Reading

ਮੋਹਾਲੀ: ਤੇਜ਼ ਰਫਤਾਰ ਥ੍ਰੀਵੀਲਰ ਨੇ ਛੇ ਸਾਲਾ ਬੱਚੀ ਨੂੰ ਕੁਚਲਿਆ, ਮੌਤ

ਮੋਹਾਲੀ: 12 ਦਸੰਬਰ, ਦੇਸ਼ ਕਲਿੱਕ ਬਿਓਰੋਮੋਹਾਲੀ ਦੇ ਸੈਕਟਰ 69 ਵਿੱਚ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ 6 ਸਾਲਾ ਬੱਚੀ ਦੀ ਥ੍ਰੀ ਵੀਲਰ ਹੇਠ ਆਉਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਛੇ ਸਾਲਾ ਅਰਾਧਨਾ ਆਪਣੇ ਭਰਾ ਦੇ ਨਾਲ ਸਕੂਲ ਤੋਂ ਵਾਪਿਸ ਆ ਰਹੀ ਸੀ ਪਾਰਕ ਤੋਂ ਸੜਕ ਪਾਰ ਕਰਕੇ ਆਪਣੇ ਘਰ ਜਾ ਰਹੀ ਸੀ […]

Continue Reading

World Chess Championships : ਡੀ ਗੁਕੇਸ਼ ਨੇ ਬਣਾਇਆ ਇਤਿਹਾਸ, ਵਿਸ਼ਵ ਸ਼ਤਰੰਜ ਚੈਪੀਅਨ ਬਣਿਆ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਭਾਰਤ ਦੇ ਡੀ ਗੁਕੇਸ਼ ਨੇ ਸ਼ਤਰੰਜ ਵਿੱਚ ਨਵਾਂ ਇਤਿਹਾਸ ਰਚ ਦਿੱਤਾ ਹੈ। 18 ਸਾਲਾ ਡੀ ਗੁਕੇਸ਼ ਇਤਿਹਾਸ ਰਚਦੇ ਹੋਏ ਵਿਸ਼ਵ ਸ਼ਤਰੰਜ ਚੈਪੀਅਨ ਬਣ ਗਏ। ਡੀ ਗੁਕੇਸ਼ ਸਭ ਤੋਂ ਨੌਜਵਾਨ ਵਿਸ਼ਵ ਚੈਪੀਅਨ ਬਣ ਗਿਆ ਹੈ। ਉਨ੍ਹਾਂ ਨੇ ਚੀਨ ਦੀ ਬਾਦਸ਼ਾਹੀ ਖ਼ਤਮ ਕਰ ਦਿੱਤੀ ਹੈ। ਗੁਕੇਸ਼ ਸਭ ਤੋਂ ਘੱਟ […]

Continue Reading

ਆਪ’ ਸਾਂਸਦ ਮੀਤ ਹੇਅਰ ਨੇ ਲੋਕ ਸਭਾ ‘ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਉਠਾਇਆ ਮੁੱਦਾ

ਮੀਤ ਹੇਅਰ ਨੇ ਸੰਸਦ ਨੂੰ ਪੰਜਾਬ ਸਰਕਾਰ ਦੀ ਰੋਡ ਸੇਫ਼ਟੀ ਫੋਰਸ ਬਾਰੇ ਦੱਸਿਆ, ਕਿਹਾ- ਇਸ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 47 ਫ਼ੀਸਦੀ ਆਈ ਕਮੀ ਰੋਡ ਸੇਫ਼ਟੀ ਫੋਰਸ ਦੇ ਗਠਨ ਲਈ ਪੰਜਾਬ ਸਰਕਾਰ ਦੀ ਵੀ ਕੀਤੀ ਸ਼ਲਾਘਾ ਚੰਡੀਗੜ੍ਹ, 12 ਦਸੰਬਰ, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ […]

Continue Reading

ਸਰਕਾਰਾਂ ਹੱਠੀ ਰਵੱਈਆ ਛੱਡਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ : ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਪ੍ਰਗਟਾਈ ਚਿੰਤਾਅੰਮ੍ਰਿਤਸਰ, 12 ਦਸੰਬਰ, ਦੇਸ਼ ਕਲਿੱਕ ਬਿਓਰੋ :ਕਿਸਾਨਾਂ ਦੀ ਹੱਕੀ ਮੰਗਾਂ ਲਈ ਪੰਜਾਬ-ਹਰਿਆਣਾ ਦੇ ਬਾਰਡਰ ਉੱਤੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

ਉਦਾਸੀ ਦੇ ਕਾਰਨ ਅਤੇ ਉਪਾਅ

ਡਾ. ਅਜੀਤਪਾਲ ਸਿੰਘ ਐਮ ਡੀ 21ਵੀਂ ਸਦੀ ਭੌਤਿਕਤਾ,ਮੁਕਾਬਲੇਬਾਜੀ, ਆਰਾਮਪ੍ਰਸਤੀ ਤੇ ਰੁਝੇਵਿਆਂ ਦਾ ਯੁੱਗ ਹੈ ਅਤੇ ਇਸ ਚ ਹੀ ਬੰਦਾ ਆਪਣਾ ਵਿਕਾਸ ਸਮਝ ਰਿਹਾ ਹੈ l ਹਰ ਵਰਗ ਤੇ ਉਮਰ ਦੇ ਲੋਕਾਂ ਨੇ ਆਪਣੀਆਂ ਲੋੜਾਂ ਤੇ ਇਛਾਵਾਂ ਨੂੰ ਇਹਨਾਂ ਵਧਾ ਰੱਖਿਆ ਹੈ ਕਿ ਉਹਨਾਂ ਦੀ ਪੂਰਤੀ ਲਈ ਵਿਸ਼ੇਸ਼ ਵਸੀਲੇ ਇਕੱਠੇ ਕਰ ਸਕਣ ਚ ਉਸ ਕੋਲ ਕੰਮ […]

Continue Reading

ਰੇਲਗੱਡੀ ਹੇਠਾਂ ਆਉਣ ਕਾਰਨ ਪੰਜਾਬ ਪੁਲਿਸ ਦੇ ASI ਦੀ ਮੌਤ

ਤਰਨਤਾਰਨ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਏਐਸਆਈ ਦੀ ਤਰਨਤਾਰਨ ਵਿੱਚ ਰੇਲਗੱਡੀ ਹੇਠ ਆਉਣ ਕਾਰਨ ਮੌਤ ਹੋ ਗਈ। ਕਿਊ ਆਰ ਟੀ ਵਿੱਚ ਤੈਨਾਤ ਏਐਸਆਈ ਲਖਵਿੰਦਰ ਸਿੰਘ ਦੀ ਪਿੰਡ ਕੱਕਾ ਕੰਡਿਆਲਾ ਦੇ ਫਾਟਕ ਨੇੜੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਇਸ ਸਬੰਧ ਵਿੱਚ ਰੇਲਵੇ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਮ੍ਰਿਤਕ ਵਿਅਕਤੀ […]

Continue Reading