News

ਮੌਸਮ ਵਿਭਾਗ ਵੱਲੋਂ ਪੰਜਾਬ ‘ਚ Cold Wave ਦਾ ਅਲਰਟ ਜਾਰੀ, ਤਾਪਮਾਨ ਹੋਰ ਘਟਣ ਦੀ ਸੰਭਾਵਨਾ

ਚੰਡੀਗੜ੍ਹ, 12 ਦਸੰਬਰ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਵੱਲੋਂ ਪੰਜਾਬ-ਚੰਡੀਗੜ੍ਹ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ 15 ਦਸੰਬਰ ਤੱਕ ਪੰਜਾਬ-ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਬੀਤੇ ਦਿਨ ਵੀ ਤਾਪਮਾਨ ਵਿੱਚ 0.3 ਡਿਗਰੀ ਅਤੇ ਚੰਡੀਗੜ੍ਹ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਪੰਜਾਬ ਦੇ 7 […]

Continue Reading

ਖਨੌਰੀ ਬਾਰਡਰ ਵਿਖੇ ਮਰਨ ਵਰਤ ’ਤੇ ਬੈਠੇ ਜਗਜੀਤ ਡੱਲੇਵਾਲ ਦਾ ਮੈਡੀਕਲ ਬੁਲੇਟਿਨ ਜਾਰੀ, ਗੁਰਦੇ ਫੇਲ੍ਹ ਹੋਣ ਤੇ ਦਿਲ ਦਾ ਦੌਰਾ ਪੈਣ ਦਾ ਖਤਰਾ

ਖਨੌਰੀ, 12 ਦਸੰਬਰ, ਦੇਸ਼ ਕਲਿਕ ਬਿਊਰੋ :ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹਨ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 16ਵਾਂ ਦਿਨ ਹੈ। ਅੱਜ ਉਹ ਇਕ ਸੰਦੇਸ਼ ਜਾਰੀ ਕਰਨਗੇ। ਸੂਤਰਾਂ ਦੇ ਅਨੁਸਾਰ, 13 ਦਸੰਬਰ ਨੂੰ ਕਿਸਾਨ ਅੰਦੋਲਨ ਨੂੰ 10 ਮਹੀਨੇ ਪੂਰੇ ਹੋਣ ਵਾਲੇ ਹਨ ਅਤੇ ਡੱਲੇਵਾਲ ਦਾ ਸੰਦੇਸ਼ ਇਸ ਸੰਬੰਧੀ […]

Continue Reading

ਅੱਜ ਦਾ ਇਤਿਹਾਸ

12 ਦਸੰਬਰ 1911 ਨੂੰ ਜਾਰਜ ਪੰਚਮ ਅਤੇ ਮੈਰੀ ਭਾਰਤੀ ਸਮਰਾਟ ਵਜੋਂ ਇੰਡੀਆ ਆਏ ਸਨਚੰਡੀਗੜ੍ਹ, 12 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 12 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਣ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਣ ਘਟਨਾਵਾਂ ਇਤਿਹਾਸ ਦੇ ਸਫਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 12 ਦਸੰਬਰ ਦੇ ਇਤਿਹਾਸ ਬਾਰੇ :-2008 ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਵੀਰਵਾਰ, ੨੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) 12-12-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ […]

Continue Reading

ਰਾਜ ਚੋਣ ਕਮਿਸ਼ਨ ਨੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਆਬਜ਼ਰਵਰ ਲਾਇਆ

ਚੰਡੀਗੜ੍ਹ, 11 ਦਸੰਬਰ 2024: ਦੇਸ਼ ਕਲਿੱਕ ਬਿਓਰੋ ਸਥਾਪਤ ਨਿਯਮਾਂ ਅਤੇ ਕਾਨੂੰਨ ਦੇ ਵੱਖ-ਵੱਖ ਉਪਬੰਧਾਂ ਅਨੁਸਾਰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਖ਼ਤ ਨਿਗਰਾਨੀ ਹੇਠ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ, ਪੰਜਾਬ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 22 ਆਈ.ਏ.ਐਸ ਅਧਿਕਾਰੀਆਂ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ […]

Continue Reading

ਲੁਧਿਆਣਾ: ਪਾਵਰਕਾਮ ਗਰਿੱਡ ਵਿੱਚ ਭਿਆਨਕ ਅੱਗ

ਲੁਧਿਆਣਾ: 11 ਦਸੰਬਰ, ਦੇਸ਼ ਕਲਿੱਕ ਬਿਓਰੋਲੁਧਿਆਣਾ ‘ਚ ਅੱਜ ਸ਼ਾਮ ਨੂੰ ਕੇਂਦਰੀ ਜੇਲ੍ਹ ਨੇੜੇ 66 ਕੇਵੀ ਪਾਵਰਕਾਮ ਗਰਿੱਡ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਕ ਵੱਡਾ ਟਰਾਂਸਫਾਰਮਰ ਅਤੇ ਹੋਰ ਬਿਜਲੀ ਦੀਆਂ ਤਾਰਾਂ ਸੜ ਗਈਆਂ। ਟਰਾਂਸਫਾਰਮਰ ਸੜਨ ਕਾਰਨ ਲਗਭਗ 10 ਕਿਲੋਮੀਟਰ ਏਰੀਏ ਦੀ ਬਿਜਲੀ ਚਲੀ ਗਈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ […]

Continue Reading

ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 8ਵੇਂ ਦਿਨ ਚ ਦਾਖਲ

ਡੀ ਜੀ ਐਸ ਦੀ ਦਫ਼ਤਰ ਦੇ ਬਾਹਰ ਪੱਕਾ ਧਰਨਾ 14ਵੇ ਦਿਨ ਵੀ ਜਾਰੀ ਜਲੰਧਰ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਆਪਣੀਆਂ ਹੱਕੀ ਮੰਗਾਂ ਪੱਕਾ ਕਰਨ, ਤਨਖਾਹ ਕਟੋਤੀ ਬੰਦ ਕਰਨ ਅਤੇ ਤਨਖਾਹਾਂ ਚ ਵਾਧੇ ਨੂੰ ਲੈ ਕੇ ਹੜਤਾਲ ਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਵੱਲੋਂ ਨਗਰ ਨਿਗਮ ਅਤੇ ਨਗਰ ਕੋਸਲ ਚੋਣਾਂ ਵੱਲ ਨੂੰ ਰੁੱਖ […]

Continue Reading

ਫਾਰਗ ਕੀਤੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾ ਨੂੰ ਤੁਰੰਤ ਜੁਆਇਨ ਕਰਾਇਆ ਜਾਵੇ : ਯੂਨੀਅਨ

ਨੋਟੀਫਿਕੇਸ਼ਨ ਨੂੰ ਦੋ ਮਹੀਨੇ ਬੀਤ ਜਾਣ ਤੇ ਸਿਵਲ ਸਰਜਨਾਂ ਵੱਲੋਂ ਕੀਤਾ ਜਾ ਰਿਹਾ ਖੱਜਲ ਖੁਆਰਚੰਡੀਗੜ੍ਹ,11, ਦਸੰਬਰ (ਮਲਾਗਰ ਖਮਾਣੋਂ) : ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਮਨਦੀਪ ਕੌਰ ਬਿਲਗਾ, ਜਨਰਲ ਸਕੱਤਰ ਸ਼ਕੁੰਤਲਾ ਸਰੋਏ ਵਿੱਤ ਸਕੱਤਰ ਪਰਮਜੀਤ ਕੌਰ ਮਾਨ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਤੇ […]

Continue Reading

ਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ : ਰਵਨੀਤ ਸਿੰਘ ਬਿੱਟੂ

‘ਆਪ’ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਪੁਲਿਸ ਵੱਲੋਂ ਭਾਜਪਾ ਦੇ ਐਮਸੀ ਉਮੀਦਵਾਰਾਂ ਨੂੰ ਧਮਕਾਇਆ ਜਾ ਰਿਹਾ ਹੈ: ਪ੍ਰਨੀਤ ਕੌਰ ਪਟਿਆਲਾ/ਚੰਡੀਗੜ੍ਹ, 11 ਦਸੰਬਰ, 2024, ਦੇਸ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨਗਰ ਨਿਗਮ ਚੋਣਾਂ ਦੌਰਾਨ ਲੋਕਤੰਤਰੀ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ […]

Continue Reading

ਅੱਖਾਂ ‘ਚ ਲਾਲ ਮਿਰਚਾਂ ਪਾਉਣ ਤੋਂ ਬਾਅਦ ਗ੍ਰੰਥੀ ਸਿੰਘ ਦਾ ਕਤਲ

ਅੰਮ੍ਰਿਤਸਰ, 11 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਇੱਕ ਗ੍ਰੰਥੀ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ ਗਈ। ਗ੍ਰੰਥੀ ਸਿੰਘ ਦਾ ਸਿਰਫ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਉਸਦਾ ਤਿੰਨ ਮਹੀਨੇ ਦਾ ਬੇਟਾ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ […]

Continue Reading