News

ਭਗਵੰਤ ਮਾਨ ਸਰਕਾਰ SC ਬਹੁਗਿਣਤੀ ਵਾਲੇ ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

  ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ *ਹਰੇਕ ਪਿੰਡ ਨੂੰ ਸ਼ੁਰੂ ਵਿੱਚ ਬਿਨਾਂ ਕਿਸੇ ਸ਼ਰਤ ਦੇ 20 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਜਾਣਗੇ; ਲੋੜ ਅਨੁਸਾਰ ਫੰਡਾਂ ਵਿੱਚ ਵਾਧਾ ਕੀਤਾ ਜਾ ਸਕੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਸਮਾਜਿਕ ਨਿਆਂ ਸਿਰਫ਼ ਭਲਾਈ ਤੱਕ […]

Continue Reading

ਆੜ੍ਹਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ, ਪੰਜਾਬ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਵਚਨਬੱਧ

  ਆੜ੍ਹਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ, ਪੰਜਾਬ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਵਚਨਬੱਧ: ਮੰਤਰੀ ਸਮੂਹ ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਆੜ੍ਹਤੀਆ ਐਸੋਸੀਏਸ਼ਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਫਸਲੀ ਖਰੀਦ ਪ੍ਰਣਾਲੀ ਵਿੱਚ ਆੜ੍ਹਤੀਏ ਇੱਕ ਅਨਿੱਖੜਵਾਂ ਅੰਗ ਹਨ ਅਤੇ ਸਰਕਾਰ ਉਨ੍ਹਾਂ ਦੀ […]

Continue Reading

GMADA Raid: ED ਵੱਲੋਂ ਗਮਾਡਾ ਸਮੇਤ 3 ਕੰਪਨੀਆਂ ਦੇ 26 ਟਿਕਾਣਿਆਂ ’ਤੇ ਛਾਪੇਮਾਰੀ; ਕਰੋੜਾਂ ਦੇ ਘੁਟਾਲੇ ਦਾ ਸ਼ੱਕ

  GMADA Raid: ED ਵੱਲੋਂ ਗਮਾਡਾ ਸਮੇਤ 3 ਕੰਪਨੀਆਂ ਦੇ 26 ਟਿਕਾਣਿਆਂ ’ਤੇ ਛਾਪੇਮਾਰੀ; ਕਰੋੜਾਂ ਦੇ ਘੁਟਾਲੇ ਦਾ ਸ਼ੱਕ ਚੰਡੀਗੜ੍ਹ/ਮੋਹਾਲੀ, 24 ਸਤੰਬਰ 2026: ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਨਾਲ ਜੁੜੇ ਕਥਿਤ ਵਿੱਤੀ ਗੜਬੜ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਬਹੁ-ਸ਼ਹਿਰੀ ਕਾਰਵਾਈ ਵੀਰਵਾਰ ਨੂੰ ਮੁਕੰਮਲ ਹੋ ਗਈ। ED ਵੱਲੋਂ 3 ਕੰਪਨੀਆਂ ਦੇ […]

Continue Reading

ਮਹਿਲਾ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਨੂੰ ਨੋਟਿਸ ਜਾਰੀ

  ਮਹਿਲਾ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਨੂੰ ਨੋਟਿਸ ਜਾਰੀ ਚੰਡੀਗੜ੍ਹ, 24 ਸਤੰਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ […]

Continue Reading

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ *ਪੁਲਿਸ ਟੀਮਾਂ ਨੇ 157 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ* * ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ* *‘ਯੁੱਧ ਨਸ਼ਿਆਂ ਵਿਰੁੱਧ ’ ਦੇ 572ਵੇਂ ਦਿਨ 129 ਨਸ਼ਾ ਤਸਕਰ 7.3 ਕਿਲੋ ਹੈਰੋਇਨ ਸਮੇਤ […]

Continue Reading

Mohali News: 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

  30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ 26 ਅਤੇ 27 ਸਤੰਬਰ ਨੂੰ ਪ੍ਰਾਪਰਟੀ ਟੈਕਸ ਸ਼ਾਖਾ ਦਾ ਦਫ਼ਤਰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਾ ਰਹੇਗਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ: ਕਮਿਸ਼ਨਰ, ਨਗਰ ਨਿਗਮ, ਐਸ.ਏ.ਐਸ. ਨਗਰ ਸ੍ਰੀ ਸੰਦੀਪ ਸਿੰਘ ਗਾੜ੍ਹਾ ਵੱਲੋਂ […]

Continue Reading

ਵਿੱਤ ਮੰਤਰੀ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

ਵਿੱਤ ਮੰਤਰੀ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207 ਮਾਨ ਸਰਕਾਰ ਪੰਜਾਬ ਨੂੰ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦਾ ਮੋਹਰੀ ਕੇਂਦਰ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾ ਚੰਡੀਗੜ੍ਹ; 24 ਸਤੰਬਰ 2026- ਸੂਬੇ ਵਿੱਚ ਮੈਡੀਕਲ ਸਿੱਖਿਆ ਅਤੇ ਜਨਤਕ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਵੱਡਾ […]

Continue Reading

ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਲਈ ਮੁੜ ਚੁਣੇ ਗਏ, ਪਹਿਲੀ ਪਸੰਦ ਦੀਆਂ ਵੋਟਾਂ ਵਿੱਚ ਦੂਜਾ ਸਥਾਨ

  Advocate Simranjit Singh Dhillon ਪੰਜਾਬ ਯੂਨੀਵਰਸਿਟੀ ਸੈਨੇਟ ਲਈ ਮੁੜ ਚੁਣੇ ਗਏ, ਪਹਿਲੀ ਪਸੰਦ ਦੀਆਂ ਵੋਟਾਂ ਵਿੱਚ ਦੂਜਾ ਸਥਾਨ ਚੰਡੀਗੜ੍ਹ, 24 ਸਤੰਬਰ: Advocate Simranjit Singh Dhillon ਪੰਜਾਬ ਯੂਨੀਵਰਸਿਟੀ ਦੀ Registered Graduates Constituency ਤੋਂ ਮੁੜ ਸੈਨੇਟ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੇ ਚੋਣ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਐਡਵੋਕੇਟ ਢਿੱਲੋਂ ਨੂੰ 3,267 ਪਹਿਲੀ ਪਸੰਦ ਦੀਆਂ […]

Continue Reading

ਭਾਜਪਾ ‘ਉੱਡਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ: ਤਰੁਣ ਚੁੱਘ

  ਭਾਜਪਾ ‘ਉੱਡਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ: ਤਰੁਣ ਚੁੱਘ ਪੰਜਾਬ ਵਿੱਚੋਂ ਨਸ਼ੇ ਅਤੇ ਰੰਗਦਾਰੀ ਮਾਫੀਆ ਨੂੰ ਜੜ੍ਹੋਂ ਪੁੱਟਣ ਲਈ ਭਾਜਪਾ ਪੰਜ ਸੰਕਲਪਾਂ ਨਾਲ ਤਿਆਰ: ਤਰੁਣ ਚੁੱਘ ਇਹ ਯਾਤਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਗਤੀਸ਼ੀਲ ਪੰਜਾਬ ਦੇ ਵਿਜ਼ਨ ਦਾ ਹਿੱਸਾ: ਅਰਵਿੰਦਰ ਸਿੰਘ ਲਵਲੀ ਚੰਡੀਗੜ੍ਹ, / ਅੰਮ੍ਰਿਤਸਰ, 24 ਸਤੰਬਰ: ਭਾਰਤੀ ਜਨਤਾ ਪਾਰਟੀ ਦੀ ‘ਨਸ਼ਾ ਮੁਕਤ […]

Continue Reading

ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕਾਡਰ ‘ਚ ਪ੍ਰਮੋਸ਼ਨ ਕੋਟੇ ਦੇ ਵਾਧੇ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰਨ ਦੀ ਮੰਗ

  ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕਾਡਰ ‘ਚ ਪ੍ਰਮੋਸ਼ਨ ਕੋਟੇ ਦੇ ਵਾਧੇ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰਨ ਦੀ ਮੰਗ ਮੋਹਾਲੀ, 24 ਸਤੰਬਰ 2026- ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਪੰਜਾਬ ਨੇ ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕਾਡਰ ‘ਚ ਪ੍ਰਮੋਸ਼ਨ ਕੋਟੇ ਦੇ ਵਾਧੇ ਦਾ ਨੋਟੀਫਿਕੇਸ਼ਨ ਜਲਦ ਤੋਂ ਜਲਦ ਜਾਰੀ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸੰਧੂ […]

Continue Reading