ਜ਼ਿਮਨੀ ਚੋਣਾਂ ’ਚ ਆਪ ਉਮੀਦਵਾਰਾਂ ਦੇ ਵਿਰੋਧ ਵਿੱਚ ਬਰਨਾਲਾ ਅਤੇ ਗਿੱਦੜਬਾਹਾ ਵਿੱਚ ਕੀਤੀਆਂ ਜਾਣਗੀਆਂ ਵੱਡੀਆਂ ਰੈਲੀਆਂ: ਮਨਜੀਤ ਧਨੇਰ
ਦਲਜੀਤ ਕੌਰ ਚੰਡੀਗੜ੍ਹ/ਬਰਨਾਲਾ, 30 ਅਕਤੂਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਰਨਾਲਾ ਅਤੇ ਗਿੱਦੜਬਾਹਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਪਰਦਾਫਾਸ਼ ਕਰਨ ਲਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਪ੍ਰੈੱਸ ਬਿਆਨ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਤਿੰਨ ਨਵੰਬਰ ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਮੁਕੰਮਲ […]
Continue Reading
