ਵਿਜੀਲੈਂਸ ਬਿਊਰੋ ਵੱਲੋਂ ਥਾਣੇਦਾਰ 15,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਮੁਲਜ਼ਮ ਨੇ ਪਹਿਲੀ ਕਿਸ਼ਤ ਵਜੋਂ ਲਏ ਸੀ 5,000 ਰੁਪਏ ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ […]
Continue Reading
