ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮਿਆਂ ਵੱਲੋਂ 5 ਦਸੰਬਰ ਨੂੰ DGSE ਦਫਤਰ ਦਾ ਘਿਰਾਓ ਕਰਨ ਦਾ ਐਲਾਨ
ਦਲਜੀਤ ਕੌਰ ਸੰਗਰੂਰ, 4 ਦਸੰਬਰ 2024: ਨਿਆਂ ਲਈ ਕਲਮ ਵੀ ਚੁੱਪ ਹੋ ਸਕਦੀ ਹੈ ਦਾ ਨਾਅਰਾ ਦੇ ਕੇ ਸੰਗਰੂਰ ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮਿਆਂ ਨੇ ਆਪਣੇ ਨਾਲ ਹੋ ਰਹੇ ਧੱਕੇ ਵਿਰੁੱਧ ਵਿਭਾਗ ਦਾ ਮੁਕੰਮਲ ਕੰਮਕਾਜ ਠੱਪ ਕਰਕੇ ਡੀਈਓ (ਐਲੀਮੈਂਟਰੀ) ਦਫ਼ਤਰ ਸੰਗਰੂਰ ਅੱਗੇ ਧਰਨਾ ਦਿੱਤਾ ਗਿਆ। ਇਹ ਮੁਲਾਜ਼ਮ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ […]
Continue Reading
