News

ਤਾਮਿਲਨਾਡੂ : ਰੈਲੀ ’ਚ ਮੱਚੀ ਭਗਦੜ, 31 ਲੋਕਾਂ ਦੀ ਮੌਤ, 40 ਤੋਂ ਜ਼ਿਆਦਾ ਜ਼ਖਮੀ

ਚੇਨਈ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਤਾਮਿਲਨਾਡੂ ਵਿੱਚ ਐਕਟਰ ਦੀ ਰੈਲੀ ਦੌਰਾਨ ਭਗਦੜ ਮੱਚਣ ਕਾਰਨ 31 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 40 ਤੋਂ ਜ਼ਿਆਦਾ ਜ਼ਖਮੀ ਹੋ ਗਏ। ਜ਼ਿਲ੍ਹਾ ਕਰੂਰ ਵਿੱਚ ਤਮਿਲਗਾ ਵੇਟ੍ਰੀ ਕਸ਼ਗਮ ਦੇ ਆਗੂ ਅਤੇ ਐਕਟਰ ਵਿਜੈ ਵੱਲੋਂ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਰੈਲੀ ਦੌਰਾਨ ਅਚਾਨਕ ਭਗਦੜ ਮਚ ਗਈ। ਮ੍ਰਿਤਕਾ […]

Continue Reading

ਨਰਸਿਜ਼ ਐਸੋਸੀਏਸ਼ਨ ਆਫ ਪੰਜਾਬ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਹਸਪਤਾਲਾਂ ‘ਚ ਸੇਵਾਵਾਂ ਬੰਦ

ਪਟਿਆਲਾ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਨਰਸਿੰਗ ਕੇਡਰ ਦੀ ਸੂਬਾ ਪੱਧਰੀ ਜਥੇਬੰਦੀ ਯੂਨਾਇਟਿਡ ਨਰਸਿਜ ਐਸੋਸੀਏਸ਼ਨ ਆਫ ਪੰਜਾਬ ਦੀ ਹੜਤਾਲ ਤੀਜੇ ਦਿਨ ਵੀ ਪੂਰੇ ਤਿੱਖੇ ਸੰਘਰਸ਼ ਦੇ ਰੂਪ ਵਿੱਚ ਜਾਰੀ ਰਹੀ।ਇਸ ਹੜਤਾਲ ਵਿੱਚ ਪੰਜਾਬ ਦੇ ਤਿੰਨੋਂ ਮੈਡੀਕਲ ਕਾਲਜ ਅੰਮ੍ਰਿਤਸਰ , ਪਟਿਆਲਾ ਅਤੇ ਮੋਹਾਲੀ ਤੋਂ ਨਰਸਿੰਗ ਯੂਨੀਅਨ ਦੇ ਮੈਂਬਰਾਂ ਨੇਂ ਹਿੱਸਾ ਲਿਆ ।ਗੌਰਤਲਬ ਹੈ […]

Continue Reading

ਦਿਵਾਲੀ ਤੋਂ ਪਹਿਲਾਂ ਇਸ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਤੋਹਫਾ, DA ’ਚ ਵਾਧਾ

ਤਿਉਂਹਾਰਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਵੱਡੀ ਉਮੀਦ ਹੈ ਕਿ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਜਾਵੇਗਾ। ਹੁਣ ਇਕ ਸੂਬੇ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ ਦਿੱਤਾ ਗਿਆ ਹੈ। ਨਵੀਂ ਦਿੱਲੀ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਤਿਉਂਹਾਰਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਵੱਡੀ ਉਮੀਦ ਹੈ ਕਿ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਜਾਵੇਗਾ। ਹੁਣ ਇਕ ਸੂਬੇ ਦੀ ਸਰਕਾਰ […]

Continue Reading

ਅਧਿਕਾਰੀਆਂ ਨੂੰ ਧਮਕੀਆਂ ਦੇ ਕੇ ਸੱਤਾ ਵਿੱਚ ਵਾਪਸ ਆਉਣ ਦਾ ਸੁਪਨਾ ਦੇਖਣਾ ਬੰਦ ਕਰਨ ਸੁਖਬੀਰ ਬਾਦਲ : ਕੁਲਦੀਪ ਧਾਲੀਵਾਲ

ਸੁਖਬੀਰ ਬਾਦਲ ਦੀ ਐਸਐਸਪੀ ਨੂੰ ਧਮਕੀ ਬੌਖਲਾਹਟ ਦਾ ਪ੍ਰਗਟਾਵਾ: ਧਾਲੀਵਾਲ ਕੁਲਦੀਪ ਧਾਲੀਵਾਲ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੇਤਾਵਨੀ- ਅਧਿਕਾਰੀਆਂ ਨੂੰ ਡਰਾਉਣ ਦੀ ਬਜਾਏ ਲੋਕਤੰਤਰੀ ਫਤਵੇ ਦਾ ਸਤਿਕਾਰ ਕਰੋ ਚੰਡੀਗੜ੍ਹ, 27 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਸੀਨੀਅਰ ਸੁਪਰਡੈਂਟ ਆਫ਼ […]

Continue Reading

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਸਬੰਧੀ ਫੋਰਟਿਸ ਹਸਪਤਾਲ ਨੇ ਜਾਰੀ ਕੀਤਾ ਬਿਆਨ

ਮੋਹਾਲੀ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਰਾਜਵੀਰ ਜਵੰਦਾ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਹਸਪਤਾਲ ਵੱਲੋਂ ਦੱਸਿਆ ਗਿਆ […]

Continue Reading

ਵਿੱਤ ਮੰਤਰੀ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਮੁਲਾਜ਼ਮਾਂ ਦੀ ਮੰਗਾਂ ਅਤੇ ਮੁੱਦਿਆਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ […]

Continue Reading

ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

ਪੰਜਾਬ ਪੈਵੇਲੀਅਨ ਰਿਹਾ ਖਿੱਚ ਦਾ ਕੇਂਦਰ ਚੰਡੀਗੜ੍ਹ, 27 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ ਵਰਲਡ ਫੂਡ ਇੰਡੀਆ 2025 ਸਮਾਗਮ ਵਿੱਚ ਹਿੱਸਾ ਲਿਆ ਜਿਸ ਵਿੱਚ “ਫਲੇਵਰਿੰਗ ਦ ਫਿਊਚਰ ਫਰਾਮ ਫਾਰਮ ਗੇਟ ਟੂ ਗਲੋਬਲ ਪਲੇਟ-ਐਗਰੋ-ਫੂਡ ਕਾਰੋਬਾਰ ਵਿੱਚ ਮੌਕਿਆਂ ਨੂੰ ਖੋਲ੍ਹਣਾ” ਦੇ […]

Continue Reading

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਆਂ ਦਾ ਨਜ਼ਦੀਕੀ ਸਾਥੀ ਹੈ ਪਿੰਦੀ; ਕਈ ਘਿਨਾਉਣੇ ਅਪਰਾਧਾਂ ਵਿੱਚ ਰਿਹਾ ਸ਼ਾਮਲ: ਡੀਜੀਪੀ ਗੌਰਵ ਯਾਦਵ ਡੀਜੀਪੀ ਪੰਜਾਬ ਨੇ ਵਿਦੇਸ਼ ਮੰਤਰਾਲੇ, ਯੂਏਈ ਸਰਕਾਰ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਬਟਾਲਾ ਪੁਲਿਸ ਦੀ ਬੇਨਤੀ ‘ਤੇ ਸੀਬੀਆਈ ਨੇ ਇੰਟਰਪੋਲ ਰਾਹੀਂ ਪਿੰਦੀ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ: ਐਸਐਸਪੀ […]

Continue Reading

ਜੋਤੀ ਫਾਊਂਡੇਸ਼ਨ ਨੇ ਪੁਨਰ ਨਿਰਮਾਣ ਲਈ 14 ਸਰਹੱਦੀ ਪਿੰਡਾਂ ਨੂੰ ਲਿਆ ਗੋਦ

4,500 ਤੋਂ ਵੱਧ ਰਾਹਤ ਕਿੱਟਾਂ ਵੰਡੀਆਂ, 12,000 ਤੋਂ ਵੱਧ ਨਾਗਰਿਕਾਂ ਦੀ ਕੀਤੀ ਗਈ ਸਹਾਇਤਾ ਫਾਜ਼ਿਲਕਾ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ 25 ਦਿਨਾਂ ਤੋਂ ਚੱਲ ਰਹੇ ਲਗਾਤਾਰ ਹੜ੍ਹ ਰਾਹਤ ਕਾਰਜਾਂ ਉਪਰੰਤ, ਜੋਤੀ ਫਾਊਂਡੇਸ਼ਨ ਨੇ ਰਾਹਤ ਕਾਰਜਾਂ ਦੇ ਪਹਿਲੇ ਪੜਾਅ ਦੇ ਅੰਤ ਦੇ ਨਾਲ, ਐਮਰਜੈਂਸੀ ਬਚਾਅ ਤੋਂ ਰਿਕਵਰੀ ਅਤੇ ਇਸ ਸਥਿਤੀ […]

Continue Reading

ਕੇਂਦਰ ਦੇ ਰਾਹਤ ਪੈਕੇਜ ਨੂੰ ਪੰਜਾਬ ਸਰਕਾਰ ਨੇ ਦੱਸਿਆ ‘ਜੁਮਲਾ’, ਪੰਜਾਬ ਨੂੰ ਹਾਲੇ ਤੱਕ ਨਹੀਂ ਮਿਲਿਆ ਇੱਕ ਵੀ ਰੁਪਿਆ!

ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਦੇ ਰਾਹਤ ਪੈਕੇਜ ਨੂੰ ਪੰਜਾਬ ਸਰਕਾਰ ਨੇ ਦੱਸਿਆ ‘ਜੁਮਲਾ’, ਵਿਧਾਨ ਸਭਾ ਵਿੱਚ ਕੀਤਾ ਜ਼ੋਰਦਾਰ ਪ੍ਰਦਰਸ਼ਨ, ਪੰਜਾਬ ਨੂੰ ₹1600 ਕਰੋੜ ਵਿੱਚੋਂ ਹਾਲੇ ਤੱਕ ਨਹੀਂ ਮਿਲਿਆ ਇੱਕ ਵੀ ਰੁਪਿਆ! ਪੰਜਾਬ ਨੂੰ ਹੜ੍ਹ ਰਾਹਤ ਦੇ ਨਾਂ ‘ਤੇ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਵਾਅਦਾ ਇੱਕ ਵਾਰ ਫਿਰ ਖੋਖਲਾ ਸਾਬਤ ਹੋਇਆ ਹੈ। […]

Continue Reading