ਪੰਜਾਬ ਵਿੱਚ ਸ਼ੁਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ
ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। 6 ਦਸੰਬਰ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ‘ਤੇ ਪੰਜਾਬ ‘ਚ ਛੁੱਟੀ ਰਹਿਣ ਵਾਲੀ ਹੈ।ਪੰਜਾਬ ਤੋਂ ਪਹਿਲਾਂ […]
Continue Reading
