ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ ‘ਤੇ ਆਮ ਆਦਮੀ ਪਾਰਟੀ ਦੀ ਸਖਤ ਪ੍ਰਤੀਕਿਰਿਆ
ਚੰਡੀਗੜ੍ਹ, 28 ਨਵੰਬਰ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਅਸਫਲਤਾ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਨਫਰਤ ਅਤੇ ਸਮਾਜ ਨੂੰ ਵੰਡਣ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ। ਨੀਲ ਗਰਗ […]
Continue Reading
